Connect with us

ਲੁਧਿਆਣਾ ਨਿਊਜ਼

ਲੁਧਿਆਣਾ ਦੇ ਮਸ਼ਹੂਰ ਚੌੜਾ ਬਾਜ਼ਾਰ ‘ਚ ਫੜ੍ਹੀ ਲਗਾ ਕੇ ਸ਼ਰੇਆਮ ਵੇਚ ਰਿਹਾ ਸੀ ਸਾਮਾਨ, ਪੁਲਿਸ ਵੱਲੋਂ ਗ੍ਰਿਫਤਾਰ

Published

on

ਲੁਧਿਆਣਾ ਪੁਲਿਸ ਨੇ ਅਲੱਗ-ਅਲੱਗ ਥਾਵਾਂ ਤੇ ਤਾਲਾਬੰਦੀ ਦੇ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਮਿਲੀ ਜਾਣਕਾਰੀ ਅਨੁਸਾਰ ਪੁਲਿਸ ਨੇ ਜਤਿਨ ਕੁਮਾਰ ਨਿਵਾਸੀ ਪਿੰਡ ਬਹਾਦਰ ਕੇ ਰੋਡ ਨੂੰ ਕਾਬੂ ਕੀਤਾ ਹੈ ਅਤੇ ਪੁਲਿਸ ਅਨੁਸਾਰ ਕਥਿਤ ਦੋਸ਼ੀ ਬਿਨ੍ਹਾਂ ਮਾਸਕ ਪਾਏ ਸੜਕ ਤੇ ਘੁੰਮ ਰਿਹਾ ਸੀ। ਇਸ ਦੌਰਾਨ ਪੁਲਿਸ ਨੇ ਉਸ ਖਿਲਾਫ ਕੇਸ ਦਰਜ ਕਰ ਲਿਆ ਹੈ। ਦੂਜੇ ਪਾਸੇ ਥਾਣਾ ਦਰੇਸੀ ਦੀ ਪੁਲਿਸ ਨੇ ਪ੍ਰਿੰਸ ਪੁੱਤਰ ਬਸਤੀ ਜੋਧੇਵਾਲ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਕਥਿਤ ਦੋਸ਼ੀ ਵੀ ਬਿਨ੍ਹਾਂ ਮਾਸਕ ਪਾਏ ਸੜਕ ਤੇ ਘੁੰਮ ਰਿਹਾ ਸੀ।

ਇਸ ਤੋਂ ਇਲਾਵਾ ਪੁਲਿਸ ਨੇ ਮਨਜੀਤ ਸਿੰਘ ਪੁੱਤਰ ਹੁਕਮ ਸਿੰਘ ਨਿਵਾਸੀ ਹਰਚਰਨ ਨਗਰ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਕਥਿਤ ਦੋਸ਼ੀ ਨੇ ਆਪਣੀ ਦੁਕਾਨ ਦੇ ਬਾਹਰ ਤਰਪਾਲਾਂ ਰੱਖੀਆਂ ਹੋਈਆਂ ਸਨ ਜਿਸ ਕਾਰਨ ਆਵਾਜਾਈ ‘ਚ ਵਿਘਨ ਪੈ ਰਿਹਾ ਸੀ। ਇਸ ਤੋਂ ਇਲਾਵਾ ਥਾਣਾ ਕੋਤਵਾਲੀ ਦੀ ਪੁਲਿਸ ਨੇ ਆਕਾਸ਼ ਕੁਮਾਰ ਨਿਵਾਸੀ ਪੁਨੀਤ ਨਗਰ ਨੂੰ ਕਾਬੂ ਕੀਤਾ ਹੈ ਅਤੇ ਪੁਲਿਸ ਅਨੁਸਾਰ ਕਥਿਤ ਦੋਸ਼ੀ ਚੌੜਾ ਬਾਜ਼ਾਰ ‘ਚ ਫੜ੍ਹੀ ਲਗਾ ਕੇ ਸ਼ਰੇਆਮ ਸਾਮਾਨ ਵੇਚ ਰਿਹਾ ਸੀ ਜਿਸ ਕਾਰਨ ਆਵਾਜਾਈ ‘ਚ ਰੁਕਾਵਟ ਪੈ ਰਿਹਾ ਸੀ। ਦੂਜੇ ਪਾਸੇ ਥਾਣਾ ਕੋਤਵਾਲੀ ਦੀ ਪੁਲਿਸ ਵੱਲੋਂ ਹੀ ਅਰੁਣ ਕੁਮਾਰ ਨਿਵਾਸੀ ਮੁਹੱਲਾ ਫ਼ਤਿਹਗੜ੍ਹ ਨੂੰ ਕਾਬੂ ਕੀਤਾ ਹੈ ਅਤੇ ਦੋਸ਼ੀ ਆਪਣੀ ਦੁਕਾਨ ਦੇ ਬਾਹਰ ਬਿਨ੍ਹਾਂ ਮਾਸਕ ਪਾਏ ਖੜ੍ਹਾ ਹੋਇਆ ਸੀ।ਪੁਲਿਸ ਨੇ ਇਨ੍ਹਾਂ ਸਾਰਿਆਂ ਖਿਲਾਫ ਕੇਸ ਦਰਜ ਕਰ ਲਏ ਹਨ।

Source: ajitjalandhar

Facebook Comments

Advertisement

ਤਾਜ਼ਾ

ਸਿਹਤ10 hours ago

ਸੌਂਫ ਦਾ ਪਾਣੀ ਪੀਣ ਨਾਲ ਮਿਲਦਾ ਹੈ ਇਨ੍ਹਾਂ ਗੰਭੀਰ ਸਮੱਸਿਆ ਤੋਂ ਛੁਟਕਾਰਾ

ਸੌਂਫ ਦੀ ਵਰਤੋਂ ਵਿਸ਼ੇਸ਼ ਤੌਰ ਤੇ ਖਾਣੇ ਦਾ ਸਵਾਦ ਵਧਾਉਣ ਲਈ ਕੀਤੀ ਜਾਂਦੀ ਹੈ ਅਤੇ ਕੁੱਝ ਲੋਕ ਇਸ ਦੀ ਵਰਤੋਂ...

ਸਿਹਤ10 hours ago

ਗਰਭਵਤੀ ਔਰਤ ਨਹੀਂ ਕਰ ਸਕਦੀ ਪਲਾਜ਼ਮਾ ਡੋਨੇਟ, ਜਾਣੋਂ ਕਾਰਨ

ਦੇਸ਼ ‘ਚ ਕੋਰੋਨਾ ਦੇ ਮਾਮਲੇ ਵਧਦੇ ਜਾ ਰਹੇ ਹਨ ਅਤੇ ਕੋਰੋਨਾ ਸੰਕ੍ਰਮਿਤ ਮਰੀਜ਼ਾਂ ਨੂੰ ਠੀਕ ਕਰਨ ਲਈ ਕਈ ਦੇਸ਼ਾਂ ‘ਚ...

ਪੰਜਾਬ ਨਿਊਜ਼10 hours ago

ਜਿੰਮ ਜਾਣ ਦੇ ਸ਼ੌਕੀਨਾਂ ਲਈ ਇਹ ਨਵੇਂ ਦਿਸ਼ਾ-ਨਿਰਦੇਸ਼ ਜਾਰੀ, ਕਰਨੇ ਪੈਣਗੇ ਹੁਣ ਇਹ ਕੰਮ

ਕੋਰੋਨਾ ਕਾਲ ਦੌਰਾਨ ਖੁੱਲੇ ਜਿਮ ‘ਚ ਨਵੇਂ ਬਦਲਾ ਲਿਆਉਣ ਦੇ ਨਾਲ-ਨਾਲ ਫਿਟਨੈਸ ਦੇ ਸ਼ੌਕੀਨਾਂ ਦੀ ਐਂਟਰੀ ਹੋ ਰਹੀ ਹੈ। ਸਰਕਾਰ...

ਵਿਸ਼ਵ ਖ਼ਬਰਾਂ10 hours ago

ਰੂਸ ਨੇ ਕੋਰੋਨਾ ਵਾਇਰਸ ਦੀ ਪਹਿਲੀ ਦਵਾਈ ਵੇਚਣ ਦੀ ਦਿੱਤੀ ਮਨਜ਼ੂਰੀ

ਰੂਸ ਨੇ ਹਲਕੇ ਤੋਂ ਦਰਮਿਆਨੀ ਕੋਰੋਨਾ ਸੰਕ੍ਰਮਣਾਂ ਲਈ ਆਰ-ਫਾਰਮ ਕੰਪਨੀ ਦੇ ਕੋਰੋਨਾਵੀਰ ਇਲਾਜ ਨੂੰ ਮਨਜ਼ੂਰੀ ਦੇ ਦਿੱਤੀ ਹੈ। ਕੰਪਨੀ ਨੇ...

ਵਿਸ਼ਵ ਖ਼ਬਰਾਂ11 hours ago

ਕੋਰੋਨਾ ਦੀ ਦੂਜੀ ਲਹਿਰ ਦੀ ਚਪੇਟ ‘ਚ ਕਈ ਦੇਸ਼, ਇਸ ਦੇਸ਼ ‘ਚ ਲੱਗਿਆ ਮੁੜ ਲਾਕਡਾਊਨ

ਦੇਸ਼ ‘ਚ ਕੋਰੋਨਾ ਦੇ ਮਾਮਲੇ ਰੁਕਣ ਦਾ ਨਾਮ ਨਹੀਂ ਲੈ ਰਹੇ ਹਨ ਅਤੇ ਰੋਜਾਨਾ ਨਵੇਂ ਕੇਸ ਸਾਹਮਣੇ ਆ ਰਹੇ ਹਨ।...

ਬਾਲੀਵੁੱਡ11 hours ago

ਫੇਸ ਸ਼ੀਲਡ ਪਾ ਕੇ ਅਮਿਤਾਭ ਬੱਚਨ ਨੇ ਕੀਤੀ ਸ਼ੂਟਿੰਗ, ਲੋਕਾਂ ਨੂੰ ਕੀਤੀ ਇਹ ਖਾਸ ਅਪੀਲ

ਬਾਲੀਵੁੱਡ ਅਦਾਕਾਰ ਅਮਿਤਾਭ ਬੱਚਨ ਹਾਲ ਹੀ ‘ਚ ਕੋਰੋਨਾ ਨੂੰ ਮਾਤ ਦੇ ਕੇ ਠੀਕ ਹੋਏ ਹਨ ਅਤੇ ਵਾਪਸ ਕੰਮ ਤੇ ਪਰਤ...

ਲੁਧਿਆਣਾ ਨਿਊਜ਼11 hours ago

ਲੁਧਿਆਣਾ ‘ਚ ਰੇਲਵੇ ਦੀ ਜ਼ਮੀਨ ਤੋਂ ਕਬਜੇ ਨਾ ਹਟਾਏ ਗਏ ਤਾਂ ਰੇਲਾਂ ਹੋਣਗੀਆਂ ਠੱਪ

ਲੁਧਿਆਣਾ ‘ਚ ਰੇਲਵੇ ਜ਼ਮੀਨਾਂ ਤੇ ਹੋਏ ਕਬਜ਼ਿਆਂ ਨਾਲ ਸਮੱਸਿਆ ਦਾ ਹੱਲ ਨਹੀਂ ਹੋ ਰਿਹਾ ਜਿਸ ਨਾਲ ਆਉਣ ਵਾਲੇ ਦਿਨਾਂ ‘ਚ...

ਸਿਹਤ12 hours ago

ਮੋਟਾਪੇ ਦੇ ਨਾਲ-ਨਾਲ ਇਨ੍ਹਾਂ ਬਿਮਾਰੀਆਂ ਨੂੰ ਵੀ ਦੂਰ ਕਰਦਾ ਹੈ ਐਲੋਵੀਰਾ ਜੂਸ !

ਐਲੋਵੀਰਾ ਇੱਕ ਅਜਿਹੀ ਚੀਜ਼ ਹੈ ਜਿਸ ਨਾਲ ਸਰੀਰ ਨੂੰ ਕਈ ਤਰ੍ਹਾਂ ਦੇ ਲਾਭ ਹੁੰਦੇ ਹਨ। ਇਹ ਤੁਹਾਡੀ ਚਮੜੀ ਅਤੇ ਸਿਹਤ...

ਲੁਧਿਆਣਾ ਨਿਊਜ਼12 hours ago

ਲੁਧਿਆਣਾ ‘ਚ ਅੱਤ ਦੀ ਗਰਮੀ ਤੋਂ ਲੋਕ ਪਰੇਸ਼ਾਨ, 10 ਸਾਲਾਂ ‘ਚ ਪਹਿਲੀ ਵਾਰ ਤਾਪਮਾਨ 37 ਡਿਗਰੀ ਤੋਂ ਪਾਰ

ਪਿਛਲੇ ਕੁੱਝ ਦਿਨਾਂ ਤੋਂ ਗਰਮੀ ਦੀ ਤੇਜ਼ ਧੁੱਪ ਕਾਰਨ ਲੋਕ ਬਹੁਤ ਪਰੇਸ਼ਾਨ ਹਨ। ਸੂਬੇ ‘ਚ ਮਾਨਸੂਨ ਦੇ ਜਾਣ ਵਾਲੇ ਦਿਨ...

ਪੰਜਾਬ ਨਿਊਜ਼12 hours ago

ਪੰਜਾਬ ਸਰਕਾਰ ਵੱਲੋਂ ਨਵੇਂ ਦਿਸ਼ਾ-ਨਿਰਦੇਸ਼ ਜਾਰੀ, ਸੂਬੇ ‘ਚ ਨਹੀਂ ਖੁੱਲ੍ਹਣਗੇ ਸਕੂਲ

ਕੋਰੋਨਾ ਮਹਾਂਮਾਰੀ ਦੇ ਚਲਦੇ 21 ਸਤੰਬਰ ਤੋਂ ਲੈ ਕੇ 30 ਸਤੰਬਰ ਲੱਗਣ ਵਾਲੇ ਅਨਲਾਕ-4 ਲੈ ਕੇ ਅੱਜ ਪੰਜਾਬ ਸਰਕਾਰ ਵੱਲੋਂ...

ਪੰਜਾਬ ਨਿਊਜ਼13 hours ago

ਜਬਰ ਜਨਾਹ ਦੀ ਸ਼ਿਕਾਰ ਹੋਈ ਲੜਕੀ ਨੂੰ ਨਾ ਮਿਲਿਆ ਇਨਸਾਫ, ਚੁੱਕਿਆ ਖੌਫਨਾਕ ਕਦਮ

ਲਾਹੌਰ ਨੇੜੇ ਇੱਕ ਵਿਦੇਸ਼ੀ ਮੁਸਲਿਮ ਔਰਤ ਨਾਲ ਸਮੂਹਿਕ ਜਬਰ ਜ਼ਨਾਹ ਦਾ ਮਾਮਲਾ ਅਜੇ ਸ਼ਾਂਤ ਨਹੀਂ ਹੋਇਆ ਕਿ ਜਬਰ ਜਨਾਹ ਦੀ...

ਪੰਜਾਬ ਨਿਊਜ਼13 hours ago

ਲੋਕਾਂ ਨੂੰ ਬੁਖਾਰ ਜਾਂ ਫਲੂ ਦੇ ਲੱਛਣ ਹੋਣ ਤੇ ਤੁਰੰਤ ਕੋਰੋਨਾ ਟੈਸਟ ਕਰਵਾਉਣਾ ਚਾਹੀਦਾ: ਏ. ਡੀ. ਸੀ.

ਵਧੀਕ ਡਿਪਟੀ ਕਮਿਸ਼ਨਰ ਵਿਜੇਸ਼ ਸਾਰੰਗਲ ਜੋ ਕਿ 1 ਸਤੰਬਰ ਨੂੰ ਫਰੰਟ ਲਾਈਨ ਕੋਰੋਨਾ ਯੋਧਾ ਵਜੋਂ ਲਾਈਨ ਡਿਊਟੀ ਦੌਰਾਨ ਨਾਵਲ ਕੋਰੋਨਾਵਾਇਰਸ...

Trending