Connect with us

ਅਪਰਾਧ

ਭਾਰੀ ਮਾਤਰਾ ‘ਚ ਨਾਜਾਇਜ਼ ਸ਼ਰਾਬ ਸਮੇਤ ਗਿ੍ਫ਼ਤਾਰ

Published

on

Arrests, including large quantities of illicit alcohol

ਲੁਧਿਆਣਾ  :  ਪੁਲਿਸ ਨੇ ਸਥਾਨਕ ਧਾਂਦਰਾ ਰੋਡ ‘ਤੇ ਛਾਪਾਮਾਰੀ ਕਰਕੇ ਇਕ ਵਿਅਕਤੀ ਪਾਸੋਂ ਭਾਰੀ ਮਾਤਰਾ ਵਿਚ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਜਾਣਕਾਰੀ ਅਨੁਸਾਰ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖਤ ਜਗਜੀਤ ਸਿੰਘ ਵਾਸੀ ਧਾਂਦਰਾ ਰੋਡ ਵਜੋਂ ਕੀਤੀ ਗਈ ਹੈ।

ਪੁਲਿਸ ਨੇ ਉਸ ਦੇ ਕਬਜ਼ੇ ਵਿਚੋਂ 60 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ। ਪੁਲਿਸ ਅਨੁਸਾਰ ਕਥਿਤ ਦੋਸ਼ੀ ਪਿਛਲੇ ਕਾਫ਼ੀ ਸਮੇਂ ਤੋਂ ਇਸ ਧੰਦੇ ਵਿਚ ਸੀ। ਪੁਲਿਸ ਨੇ ਕਥਿਤ ਦੋਸ਼ੀ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਤੇ ਉਸ ਪਾਸੋਂ ਹੋਰ ਵੀ ਪੁੱਛ-ਪੜਤਾਲ ਕੀਤੀ ਜਾ ਰਹੀ ਹੈ।

Facebook Comments

Trending