Connect with us

ਦੁਰਘਟਨਾਵਾਂ

ਆਵਾਰਾ ਪਸ਼ੂ ਕਾਰਨ ਗਈ ਇਕ ਹੋਰ ਨੌਜਵਾਨ ਦੀ ਜਾਨ, ਮਾਪਿਆਂ ਦਾ ਸੀ ਕੱਲਾ ਪੁੱਤ

Published

on

Sukhpreet-singh-killed-by-stray-animal

ਆਵਾਰਾ ਪਸ਼ੂਆਂ ਦੀ ਭੇਟ ਇੱਕ ਹੋਰ ਨੌਜਵਾਨ ਚੜ੍ਹ ਗਿਆ ਹੈ। ਬਰਨਾਲਾ ਜ਼ਿਲ੍ਹੇ ਦੇ ਪਿੰਡ ਮੱਲ੍ਹੀਆਂ ਦੇ ਮੋਟਰਸਾਈਕਲ ‘ਤੇ ਜਾਂਦੇ ਨੌਜਵਾਨਾਂ ਨੂੰ ਟੱਕਰ ਮਾਰ ਦਿੱਤੀ, ਜਿਸ ਵਿੱਚ ਇੱਕ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ 21 ਸਾਲਾ ਸੁਖਪ੍ਰੀਤ ਸਿੰਘ ਵਜੋਂ ਹੋਈ ਹੈ। ਹਾਦਸੇ ਵਿੱਚ ਢੱਠੇ ਦੀ ਵੀ ਮੌਕੇ ਤੇ ਹੀ ਮੌਤ ਹੋ ਗਈ।

ਪ੍ਰਾਪਤ ਜਾਣਕਾਰੀ ਮੁਤਾਬਕ ਬੀਤੇ ਦਿਨੀਂ ਸੁਖਪ੍ਰੀਤ ਦਾ ਜਨਮ ਦਿਨ ਸੀ ਅਤੇ ਉਹ ਆਪਣੇ ਦੋਸਤਾਂ ਨੂੰ ਪਾਰਟੀ ਦੇਣ ਲਈ ਢਾਬੇ ਤੇ ਜਾ ਰਿਹਾ ਸੀ। ਮੋਗਾ-ਬਰਨਾਲਾ ਰੋਡ ਤੇ ਪਿੰਡ ਮੱਲ੍ਹੀਆਂ ਤੇ ਬਖ਼ਤਗੜ੍ਹ ਦੇ ਵਿਚਕਾਰ ਸੁਖਪ੍ਰੀਤ ਦੇ ਮੋਟਰਸਾਈਕਲ ਵਿੱਚ ਆਵਾਰਾ ਢੱਠਾ ਆ ਵੱਜਿਆ, ਜਿਸ ਨਾਲ ਉਹ ਗੰਭੀਰ ਜ਼ਖ਼ਮੀ ਹੋ ਗਿਆ। ਉਸ ਨਾਲ ਬੈਠੇ ਉਸ ਦੇ ਦੋਸਤ ਤੇਜਿੰਦਰ ਦਾ ਬਚਾਅ ਹੋ ਗਿਆ।

Sukhpreet-singh-killed-by-stray-animal

ਪਿੰਡ ਵਾਸੀ ਸੁਖਪ੍ਰੀਤ ਨੂੰ ਜ਼ਖ਼ਮੀ ਹਾਲਤ ਵਿੱਚ ਬਰਨਾਲਾ ਦੇ ਸਰਕਾਰੀ ਹਸਪਤਾਲ ਲੈ ਗਏ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਕਰਾਰ ਦੇ ਦਿੱਤਾ। ਸੁਖਪ੍ਰੀਤ ਦੋ ਭੈਣਾਂ ਦਾ ਇਕੱਲਾ ਭਰਾ ਅਤੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਉਹ ਫ਼ੌਜ ਵਿਚ ਭਰਤੀ ਹੋਣ ਲਈ ਕੈਂਪ ਵਿੱਚ ਤਿਆਰੀ ਕਰਨ ਜਾਂਦਾ ਸੀ। ਇਸ ਘਟਨਾ ਨਾਲ ਪਿੰਡ ਚ ਸੋਗ ਦੀ ਲਹਿਰ ਹੈ।

ਪਿੰਡ ਦੇ ਸਰਪੰਚ ਜਗਦੀਪ ਸਿੰਘ ਅਤੇ ਅਰਸ਼ਦੀਪ ਸਿੰਘ ਮੱਲ੍ਹੀ ਨੇ ਪ੍ਰਸ਼ਾਸਨ ਖ਼ਿਲਾਫ਼ ਰੋਸ ਜ਼ਾਹਰ ਕਰਦਿਆਂ ਕਿਹਾ ਕਿ ਲਾਵਰਸ ਪਸ਼ੂਆਂ ਦੀ ਗਿਣਤੀ ਦਿਨੋ ਦਿਨ ਵਧਦੀ ਜਾ ਰਹੀ ਹੈ ਅਤੇ ਇਹ ਰੋਜ਼ਾਨਾ ਸੜਕ ਹਾਦਸਿਆਂ ਦਾ ਕਾਰਨ ਬਣ ਰਹੇ ਹਨ ਪਰ ਪ੍ਰਸ਼ਾਸਨ ਮੂਕ ਦਰਸ਼ਕ ਬਣ ਕੇ ਦੇਖ ਰਿਹਾ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਨੂੰ ਇਸ ਸਮੱਸਿਆ ਦਾ ਠੋਸ ਹੱਲ ਕੱਢਣਾ ਚਾਹੀਦਾ ਹੈ।

Facebook Comments

Advertisement

ਤਾਜ਼ਾ

Mann invites Sikh Sangat to reach the gate of Sri Darbar Sahib on September 18 Mann invites Sikh Sangat to reach the gate of Sri Darbar Sahib on September 18
ਪੰਜਾਬ ਨਿਊਜ਼19 mins ago

ਮਾਨ ਵੱਲੋਂ ਸਿੱਖ ਸੰਗਤਾਂ ਨੂੰ 18 ਸਤੰਬਰ ਨੂੰ ਸ੍ਰੀ ਦਰਬਾਰ ਸਾਹਿਬ ਸਰਾਂ ਦੇ ਗੇਟ ’ਤੇ ਪਹੁੰਚਣ ਦਾ ਸੱਦਾ

ਅੰਮ੍ਰਿਤਸਰ : ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਪੰਥ ਨੂੰ ਸੱਦਾ ਦਿੱਤਾ ਹੈ ਕਿ 18 ਸਤੰਬਰ ਨੂੰ...

Farmers surrounded Sukhbir Badal's convoy at Hisar toll Farmers surrounded Sukhbir Badal's convoy at Hisar toll
ਇੰਡੀਆ ਨਿਊਜ਼21 mins ago

ਕਿਸਾਨਾਂ ਨੇ ਸੁਖਬੀਰ ਬਾਦਲ ਦੇ ਕਾਫ਼ਲੇ ਨੂੰ ਹਿਸਾਰ ਟੋਲ ‘ਤੇ ਘੇਰਿਆ

ਜਾਣਕਾਰੀ ਅਨੁਸਾਰ ਕਿਸਾਨਾਂ ਨੇ ਹਿਸਾਰ ਟੋਲ ‘ਤੇ ਦਿੱਲੀ ਜਾ ਰਹੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ...

Mohali police cut off challan of Mankirt Aulakh's vehicle, read full case Mohali police cut off challan of Mankirt Aulakh's vehicle, read full case
ਪਾਲੀਵੁੱਡ33 mins ago

ਮੋਹਾਲੀ ਪੁਲਿਸ ਨੇ ਮਨਕੀਰਤ ਔਲਖ ਦੀ ਗੱਡੀ ਦਾ ਕੱਟਿਆ ਚਲਾਨ, ਪੜ੍ਹੋ ਪੂਰਾ ਮਾਮਲਾ

ਮਿਲੀ ਜਾਣਕਾਰੀ ਅਨੁਸਾਰ ਮੋਹਾਲੀ ਟ੍ਰੈਫਿਕ ਪੁਲਿਸ ਨੇ ਗਾਇਕ ਮਨਕੀਰਤ ਔਲਖ ਦੀ ਗੱਡੀ ਤੇ ਬਲੈਕ ਫ਼ਿਲਮ ਦਾ ਕੱਟਿਆ ਚਲਾਨ। ਫੋਰਡ ਇੰਡੇਵਰ...

Patna court orders reinstatement of Giani Iqbal Singh as Jathedar Patna court orders reinstatement of Giani Iqbal Singh as Jathedar
ਇੰਡੀਆ ਨਿਊਜ਼39 mins ago

ਪਟਨਾ ਦੀ ਅਦਾਲਤ ਵੱਲੋਂ ਗਿਆਨੀ ਇਕਬਾਲ ਸਿੰਘ ਨੂੰ ਜਥੇਦਾਰ ਵਜੋਂ ਬਹਾਲ ਕਰਨ ਦੇ ਆਦੇਸ਼

ਅੰਮ੍ਰਿਤਸਰ : ਲੋਕਲ ਅਦਾਲਤ ਪਟਨਾ ਵਿਚ ਨੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਗਿਆਨੀ ਇਕਬਾਲ ਸਿੰਘ ਦੀਆਂ ਬਤੌਰ ਜਥੇਦਾਰ...

No lawyer will fight Paramjit Singh's case No lawyer will fight Paramjit Singh's case
ਅਪਰਾਧ46 mins ago

ਬੇਅਦਬੀ ਦੇ ਦੋਸ਼ੀ ਪਰਮਜੀਤ ਸਿੰਘ ਦਾ ਕੇਸ ਨਹੀਂ ਲੜੇਗਾ ਕੋਈ ਵੀ ਵਕੀਲ

ਮਿਲੀ ਜਾਣਕਾਰੀ ਅਨੁਸਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਬੇਅਦਬੀ ਮਾਮਲੇ ‘ਚ ਦੋਸ਼ੀ ਪਰਮਜੀਤ ਸਿੰਘ ਦਾ ਕੇਸ ਕਿਸੇ ਵੀ ਵਕੀਲ...

trial of blowing oil tanker tiffin bomb trial, danger yet averted trial of blowing oil tanker tiffin bomb trial, danger yet averted
ਅਪਰਾਧ56 mins ago

ਟਿਫਿਨ ਬੰਬ ਨਾਲ ਤੇਲ ਟੈਂਕਰ ਉਡਾਉਣ ਦੀ ਘਟਨਾ ਸੀ ਟ੍ਰਾਇਲ, ਖਤਰਾ ਅਜੇ ਨਹੀਂ ਟਲਿਆ

ਜਾਣਕਰੀ ਅਨੁਸਾਰ ਅੰਮ੍ਰਿਤਸਰ ਦੇ ਅਜਨਾਲਾ ਵਿੱਚ ਟਿਫਿਨ ਬੰਬ ਨਾਲ ਟੈਂਕਰ ਨੂੰ ਉਡਾਉਣ ਦੀ ਘਟਨਾ ਦੀ ਜਾਂਚ ਕਰ ਰਹੀ ਖੁਫੀਆ ਏਜੰਸੀਆਂ...

Virat Kohli announces resignation from captaincy, read full news Virat Kohli announces resignation from captaincy, read full news
ਇੰਡੀਆ ਨਿਊਜ਼1 hour ago

ਵਿਰਾਟ ਕੋਹਲੀ ਨੇ ਕਪਤਾਨੀ ਛੱਡਣ ਦਾ ਕੀਤਾ ਵੱਡਾ ਐਲਾਨ, ਪੜੋ ਪੂਰੀ ਖ਼ਬਰ

ਭਾਰਤੀ ਕ੍ਰਿਕੇਟ ਟੀਮ ਦੇ ਕਪਤਾਨ ਵਿਰਾਟ ਕੋਹਲੀ ਨੇ ਆਉਣ ਵਾਲੇ T-20 ਵਿਸ਼ਵ ਕੱਪ ਮੈਚ ਤੋਂ ਬਾਅਦ T-20 ਫੋਰਮੈਟ ਦੀ ਕਪਤਾਨੀ...

These songs will no longer be played during weddings in Ludhiana These songs will no longer be played during weddings in Ludhiana
ਅਪਰਾਧ2 hours ago

ਹੁਣ ਨਹੀਂ ਵੱਜਣਗੇ ਲੁਧਿਆਣਾ ‘ਚ ਵਿਆਹਾਂ ਦੌਰਾਨ ਇਹ ਗਾਣੇ, ਹੁਕਮ ਹੋਏ ਜਾਰੀ

ਹੁਣ ਲੁਧਿਆਣਾ ‘ਚ ਵਿਆਹ ਅਤੇ ਹੋਰ ਲਾਈਵ ਪ੍ਰੋਗਰਾਮ ’ਚ ਸ਼ਰਾਬ ਅਤੇ ਨਸ਼ੇ ਦਾ ਪ੍ਰਚਾਰ ਕਰਨ ਵਾਲੇ ਗਾਣੇ ਲਗਾਉਣ ’ਤੇ ਪੁਲਸ...

In District Ludhiana again 9348 samples were taken today, 4 patients positive In District Ludhiana again 9348 samples were taken today, 4 patients positive
ਕਰੋਨਾਵਾਇਰਸ17 hours ago

ਜ਼ਿਲ੍ਹਾ ਲੁਧਿਆਣਾ ਵਿੱਚ ਅੱਜ ਫੇਰ 9348 ਸੈਂਪਲ ਲਏ, 4 ਮਰੀਜ਼ ਪੋਜ਼ਟਿਵ

ਲੁਧਿਆਣਾ : ਪੰਜਾਬ ਸਰਕਾਰ ਵੱਲੋਂ ਕਰੋਨਾ ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ ਸ਼ੁਰੂ ਕੀਤੇ ਗਏ ਉਪਰਾਲਿਆਂ ਤਹਿਤ ਅੱਜ ਜ਼ਿਲ੍ਹਾ ਲੁਧਿਆਣਾ...

41 years jungle, brought to humans, something like happened 41 years jungle, brought to humans, something like happened
ਇੰਡੀਆ ਨਿਊਜ਼17 hours ago

41 ਸਾਲ ਰਿਹਾ ਜੰਗਲਾਂ ‘ਚ ਪਰ ਜਦੋਂ ਲਿਆਂਦਾ ਗਿਆ ਇਨਸਾਨਾਂ ਦੇ ਵਿੱਚ ਤਾਂ ਹੋਇਆ ਕੁੱਝ ਅਜਿਹਾ

41 ਸਾਲਾਂ ਤੱਕ ਜੰਗਲਾਂ (41 years in Jungle) ਵਿੱਚ ਰਹਿਣ ਤੋਂ ਬਾਅਦ, ਉਸਨੂੰ ਮਨੁੱਖੀ ਸਭਿਅਤਾ ਵਿੱਚ ਲਿਆਂਦਾ ਗਿਆ (Tarzan brought...

In Ludhiana, the administration has crossed the 2.5 million dose dose In Ludhiana, the administration has crossed the 2.5 million dose dose
ਕਰੋਨਾਵਾਇਰਸ17 hours ago

ਲੁਧਿਆਣਾ ‘ਚ ਪ੍ਰਸ਼ਾਸ਼ਨ ਵੱਲੋਂ 2.5 ਮਿਲੀਅਨ ਕੋਵਿਡ ਖੁਰਾਕਾਂ ਦਾ ਆਂਕੜਾ ਕੀਤਾ ਪਾਰ

ਲੁਧਿਆਣਾ : ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਆਪਣੀ ਤੇਜ਼ੀ ਨਾਲ ਚੱਲ ਰਹੀ ਕੋਵਿਡ ਟੀਕਾਕਰਣ ਮੁਹਿੰਮ ਵਿੱਚ ਇੱਕ ਹੋਰ ਪੁਲਾਂਘ ਪੁੱਟਦਿਆਂ, ਅੱਜ 2.5...

Farmers' organizations should reconsider stopping political activities in Punjab Farmers' organizations should reconsider stopping political activities in Punjab
ਪੰਜਾਬ ਨਿਊਜ਼18 hours ago

ਕਿਸਾਨ ਜਥੇਬੰਦੀਆਂ ਪੰਜਾਬ ‘ਚ ਸਿਆਸੀ ਸਰਗਰਮੀਆਂ ਰੋਕਣ ਸਬੰਧੀ ਪੁਨਰ ਵਿਚਾਰ ਕਰਨ

ਚੰਡੀਗੜ੍ਹ : ਕਿਰਤੀ ਕਿਸਾਨ ਸ਼ੇਰੇ ਪੰਜਾਬ ਪਾਰਟੀ ਦੇ ਪ੍ਰਧਾਨ ਕੈਪਟਨ ਚੰਨਣ ਸਿੰਘ ਸਿੱਧੂ ਤੇ ਜਨਰਲ ਸੈਕਟਰੀ ਐੱਸਆਰ ਲੱਧੜ ਨੇ 32...

Trending