Connect with us

ਪੰਜਾਬੀ

ਬੀ. ਐਸ. ਸੀ ਫੈਸ਼ਨ ਡਿਜ਼ਾਈਨਿੰਗ ਦੇ ਵਿਦਿਆਰਥੀਆਂ ਦਾ ਨਤੀਜਾ ਰਿਹਾ ਸ਼ਾਨਦਾਰ

Published

on

B. S. The result of the students of Fashion Designing was excellent

ਲੁਧਿਆਣਾ : ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਐਲਾਨੇ ਬੀ ਐਸ.ਸੀ ਫੈਸ਼ਨ ਡਿਜ਼ਾਈਨਿੰਗ ਸਮੈਸਟਰ ਤੀਜਾ ਦੇ ਨਤੀਜਿਆਂ ਵਿੱਚ ‘ਬਜਾਜ ਕਾਲਜ ਚੌਕੀਮਾਨ’ ਫਿਰੋਜ਼ਪੁਰ ਰੋਡ(ਲੁਧਿਆਣਾ) ਦੇ ਵਿਦਿਆਰਥੀਆਂ ਨੇ ਮ੍ੱਲਾ ਮਾਰੀਆਂ ਹਨ।

ਇਸ ਮੌਕੇ ਕਾਲਜ ਦੇ ਡਾਇਰੈਕਟਰ ‘ਐਨੀ ਬਜਾਜ’ ਨੇ ਦੱਸਿਆ ਕਿ ਬੀ.ਐਸ. ਫੈਸ਼ਨ ਡਿਜ਼ਾਈਨਿੰ ਸਮੈਸਟਰ ਤੀਜਾ ਦੇ ਨਤੀਜਿਆਂ ਵਿੱਚ ਕਿਰਨਜੀਤ ਕੌਰ ਨੇ 95.8% ਅੰਕ ਪ੍ਰਾਪਤ ਕਰਕੇ ਕਾਲਜ ਵਿੱਚ ਪਹਿਲਾ ਸਥਾਨ ਹਾਸਿਲ ਕੀਤਾ। ਸ਼ਿਵਾਨੀ ਨੇ 95.5%ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਹਾਸਿਲ ਕੀਤਾ ਅਤੇ ਪਲਵੀ ਨੇ 95% ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਿਲ ਕੀਤਾ ਹੈ।

ਇਸ ਮੌਕੇ ਕਾਲਜ ਦੇ ਡਾਇਰੈਕਟਰ ਐਨੀ ਬਜਾਜ ਜੀ ਨੇ ਪੁਜ਼ੀਸਨਾਂ ਹਾਸਿਲ ਕਰਨ ਵਾਲੇ ਹੋਣਹਾਰ ਦਿਆਰਥੀਆਂ ਨੂੰ ਵਧਾਈ ਦਿੰਦਿਆਂ ਹੋਰ ਸਖਤ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ ਅਤੇ ਉਹਨਾਂ ਦੇ ਸੁਨਿਹਰੀ ਭਵਿੱਖ ਦੀ ਕਾਮਨਾ ਕੀਤੀ।

Facebook Comments

Trending