Connect with us

ਇੰਡੀਆ ਨਿਊਜ਼

ਬਾਦਲ ਆਪਣੇ ਹਿੱਤਾਂ ਲਈ ਸਿੱਖ ਧਰਮ ਦੇ ਸਰਵ ਉੱਚ ਤਖਤ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਕਰ ਰਿਹੈ ਦੁਰਵਰਤੋਂ : ਸਰਨਾ

Published

on

The day of June 84 to be celebrated by all the sangats in their homes by doing Naam Simran

ਅੰਮਿ੍ਤਸਰ : ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਨੂੰ ਜਦੋਂ ਦਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਵਜੋਂ ਵਾਧੂ ਕੰਮ ਸੌਂਪਿਆ ਗਿਆ ਹੈ, ਉਸ ਸਮੇਂ ਤੋਂ ਗਿਆਨੀ ਹਰਪ੍ਰੀਤ ਸਿੰਘ ਇੰਝ ਜਾਪਦੇ ਹਨ ਜਿਵੇਂ ‘ਬਾਦਲਾਂ ਦੇ ਹੱਥ ਵਿਚ ਡੋਰ ਹੋਵੇ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਉਪਰੋਕਤ ਵਿਚਾਰ ਪ੍ਰਗਟ ਕਰਦੇ ਹੋਏ ਕਿ ਗਿਆਨੀ ਹਰਪ੍ਰੀਤ ਸਿੰਘ ਨੂੰ ਢਾਈ ਸਾਲ ਤੋਂ ਕਾਰਜਕਾਰੀ ਜਥੇਦਾਰ ਵਜੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਆਉਣ ਵਾਲੇ ਮਸਲਿਆਂ ਦੇ ਫ਼ੈਸਲੇ ਲੈਣ ਲਈ ਵਰਤਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇੰਝ ਜਾਪਦਾ ਹੈ ਕਿ ਜਿਵੇਂ ਬਾਦਲਾਂ ਦੇ ਹੱਥ ਵਿਚ ਡੋਰ ਹੋਵੇ ਤੇ ਇਸ ਨੂੰ ਆਪਣੀ ਮਨਮਰਜ਼ੀ ਦੇ ਨਾਲ ਇਸ਼ਾਰਾ ਕੀਤਾ ਜਾਂਦਾ ਹੋਵੇ।

ਉਨ੍ਹਾਂ ਕਿਹਾ ਕਿ ਸਿੱਖ ਪੰਥ ਦੀ ਤ੍ਰਾਸ਼ਦੀ ਹੈ ਕਿ ਇਕ ਸਿਆਸੀ ਪਾਰਟੀ ਆਪਣੇ ਹਿੱਤਾਂ ਦੇ ਲਈ ਸਿੱਖ ਧਰਮ ਦੇ ਸਰਵ ਉੱਚ ਤਖਤ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਦੁਰਵਰਤੋਂ ਕਰ ਰਹੀ ਹੈ। ਪਹਿਲਾਂ 2015 ਵਿੱਚ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਮਾਫ਼ੀ ਵੀ ਬਾਦਲਾਂ ਦੇ ਕਹਿਣ ਤੇ ਜਥੇਦਾਰਾਂ ਵਲੋਂ ਦਿੱਤੀ ਗਈ ਜਿਸ ਦਾ ਖਮਿਆਜ਼ਾ ਮਾਫ਼ੀ ਦੇਣ ਵਾਲੇ ਜਥੇਦਾਰਾਂ ਤੇ ਇਨ੍ਹਾਂ ਸਿਆਸੀ ਆਗੂਆਂ ਨੂੰ ਭੁਗਤਣਾ ਪਿਆ ਅਤੇ ਹੁਣ ਗਿਆਨੀ ਹਰਪ੍ਰੀਤ ਸਿੰਘ ਨੂੰ ਇਸ਼ਾਰਾ ਦੇ ਕੇ ਪੰਥਕ ਮਸਲਿਆਂ ਦੇ ਹੱਲ ਕਰਨ ਜਾਂ ਉਸ ਨੂੰ ਰੋਕਣ ਦੇ ਲਈ ਮਜਬੂਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਵਿੱਚ ਪਿਛਲੇ ਸਮੇਂ ਹੋਏ ਘਪਲਿਆਂ ਨੂੰ ਲੈ ਕੇ ਮਾਮਲਾ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਆਇਆ ਸੀ। ਗਿਆਨੀ ਹਰਪ੍ਰੀਤ ਸਿੰਘ ਨੇ ਕਮੇਟੀ ਬਣਾ ਕੇ ਇਸ ਮਾਮਲੇ ਨੂੰ ਜਲਦ ਹੱਲ ਕਰਨ ਦੇ ਲਈ ਉਨ੍ਹਾਂ ਨੂੰ ਭਰੋਸਾ ਦਿੱਤਾ ਸੀ। ਇਸ ਮੁੱਦੇ ਵਿਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀਕੇ ਅਤੇ ਮੌਜੂਦਾ ਪ੍ਰਧਾਨ ਮਨਜਿੰਦਰ ਸਿੰਘ ਸ਼ਾਮਿਲ ਹੋਣ ਕਰ ਕੇ ਇਸ ਮਾਮਲੇ ਨੂੰ ਰੋਕਿਆ ਗਿਆ ਤਾਂ ਜੋ ਦਿੱਲੀ ਗੁਰਦੁਆਰਾ ਕਮੇਟੀ ਦੀਆਂ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦਾ ਨੁਕਸਾਨ ਨਾ ਹੋਵੇ।

Facebook Comments

Advertisement

ਤਾਜ਼ਾ

Dada Motors accountant flies Rs 49 lakh in Ludhiana Dada Motors accountant flies Rs 49 lakh in Ludhiana
ਅਪਰਾਧ6 mins ago

ਲੁਧਿਆਣਾ ‘ਚ ਦਾਦਾ ਮੋਟਰਜ਼ ਦੇ ਅਕਾਉਂਟੈਂਟ ਨੇ ਉਡਾਏ 49 ਲੱਖ ਰੁਪਏ

ਦਾਦਾ ਮੋਟਰਜ਼ ਦੀ ਨਿਸ਼ਨ ਯੂਨਿਟ ਵਿਚ ਸੰਖੇਪ ਹਿਸਾਬ ਕਿਤਾਬ 49 ਲੱਖ ਰੁਪਏ ਠੱਗ ਮਾਰੀ ਧੋਖਾਧੜੀ ਦੇ ਕੇਸਾਂ ਵਿਚ ਅਤੇ ਪਰਵਾਰਕ...

These are the life saving Messiahs of Punjab, donated blood 100 times These are the life saving Messiahs of Punjab, donated blood 100 times
ਕਰੋਨਾਵਾਇਰਸ16 mins ago

ਇਹ ਹਨ ਜ਼ਿੰਦਗੀ ਬਚਾਉਣ ਵਾਲੇ ਪੰਜਾਬ ਦੇ ਮਸੀਹੇ,100 ਤੋਂ ਵੱਧ ਵਾਰ ਕਰ ਚੁੱਕੇ ਹਨ ਖੂਨ ਦਾਨ

ਖੂਨਦਾਨ ਨੂੰ ਜੀਵਨ ਰੇਖਾ ਕਿਹਾ ਜਾਂਦਾ ਹੈ। ਅਨੀਮੀਆ ਦੇ ਮਰੀਜ਼ਾਂ ਦੀਆਂ ਜਾਨਾਂ ਬਚਾਉਣ ਲਈ ਖੂਨਦਾਨ ਤੋਂ ਵੱਡਾ ਕੋਈ ਗੁਣ ਨਹੀਂ...

SGPC launches oxygen service for patients at Ludhiana gurdwara SGPC launches oxygen service for patients at Ludhiana gurdwara
ਕਰੋਨਾਵਾਇਰਸ32 mins ago

ਸ਼੍ਰੋਮਣੀ ਕਮੇਟੀ ਨੇ ਲੁਧਿਆਣਾ ਦੇ ਗੁਰਦੁਆਰੇ ਵਿੱਚ ਮਰੀਜ਼ਾਂ ਲਈ ਆਕਸੀਜਨ ਸੇਵਾ ਕੀਤੀ ਸ਼ੁਰੂ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਸ਼੍ਰੋਮਣੀ ਕਮੇਟੀ) ਨੇ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਵਿਖੇ ਮਰੀਜ਼ਾਂ ਲਈ ਆਕਸੀਜਨ ਦੀ ਸੇਵਾ ਸ਼ੁਰੂ ਕਰ...

Fugitive arrested for attempted murder and smuggling of liquor in Ludhiana Fugitive arrested for attempted murder and smuggling of liquor in Ludhiana
ਅਪਰਾਧ40 mins ago

ਲੁਧਿਆਣਾ ‘ਚ ਕਤਲ ਦੀ ਕੋਸ਼ਿਸ਼ ਅਤੇ ਸ਼ਰਾਬ ਦੀ ਤਸਕਰੀ ਦੇ ਦੋਸ਼ ਵਿੱਚ ਭਗੌੜਾ ਹੋਇਆ ਗ੍ਰਿਫਤਾਰ

ਕਤਲ ਅਤੇ ਸ਼ਰਾਬ ਤਸਕਰੀ ਦੇ ਮਾਮਲਿਆਂ ਦੀ ਕੋਸ਼ਿਸ਼ ਦੇ ਮਾਮਲੇ ਵਿੱਚ ਥਾਣਾ ਲਾਡੋਵਾਲ ਪੁਲਿਸ ਨੇ ਦੋ ਭਗੌੜੇ ਵਿਅਕਤੀਆਂ ਨੂੰ ਗ੍ਰਿਫ਼ਤਾਰ...

Police raid body trade base in Ludhiana's Samrala, 4 arrested Police raid body trade base in Ludhiana's Samrala, 4 arrested
ਅਪਰਾਧ54 mins ago

ਲੁਧਿਆਣਾ ਦੇ ਸਮਰਾਲਾ ਵਿੱਚ ਦੇਹ ਵਪਾਰ ਦੇ ਅੱਡੇ ‘ਤੇ ਪੁਲਿਸ ਨੇ ਮਾਰਿਆ ਛਾਪਾ,4 ਗ੍ਰਿਫਤਾਰ

ਜਦੋਂ ਉਟਾਲਾਂ ਰੋਡ ‘ਤੇ ਦੇਹ ਵਪਾਰ ਦੇ ਅੱਡੇ ਦਾ ਪਰਦਾਫਾਸ਼ ਕੀਤਾ ਗਿਆ ਤਾਂ ਸਮਰਾਲਾ ਪੁਲਿਸ ਪਾਰਟੀ ਨੂੰ ਸਫਲਤਾ ਮਿਲੀ। ਐੱਸ...

Fortuner drivers hit seven two wheelers in Ludhiana Fortuner drivers hit seven two wheelers in Ludhiana
ਦੁਰਘਟਨਾਵਾਂ1 hour ago

ਲੁਧਿਆਣਾ ਵਿੱਚ ਫਾਰਚੂਨਰ ਡਰਾਈਵਰਾਂ ਨੇ ਸੱਤ ਦੋ ਪਹੀਆ ਵਾਹਨਾਂ ਨੂੰ ਮਾਰੀ ਟੱਕਰ

ਗਿੱਲ ਨਹਿਰ ਪੁਲ ‘ਤੇ ਦੋ ਫਾਰਚੂਨਰ ਡਰਾਈਵਰਾਂ ਨੇ ਉਸ ਨੂੰ ਪਛਾੜ ਦਿੱਤਾ ਤਾਂ ਇੱਕ ਨੌਜਵਾਨ ਦੀ ਮੌਤ ਹੋ ਗਈ। ਤੇਜ਼...

Paddy workers pay Rs 2 lakh on Jagraon-Raikot road Paddy workers pay Rs 2 lakh on Jagraon-Raikot road
ਖੇਤੀਬਾੜੀ2 days ago

ਝੋਨਾ ਲਾਉਣ ਦੇ ਮਿਹਨਤਾਨੇ ਨੂੰ ਲੈ ਕੇ ਸੜਕਾਂ ‘ਤੇ ਉਤਰੇ ਮਜ਼ਦੂਰਾਂ ਨੇ ਜਗਰਾਓਂ-ਰਾਏਕੋਟ ਰੋਡ ‘ਤੇ ਦੋ ਘੰਟੇ ਕੀਤਾ ਚੱਕਾ ਜਾਮ

ਜਗਰਾਓਂ : ਜਗਰਾਓਂ ਦੇ ਪਿੰਡ ਅਖਾੜਾ ਵਿਖੇ ਝੋਨਾ ਲਾਉਣ ਦੇ ਮਿਹਨਤਾਨੇ ਨੂੰ ਲੈ ਕੇ ਸੜਕਾਂ ‘ਤੇ ਉਤਰੇ ਮਜ਼ਦੂਰਾਂ ਨੇ ਅੱਜ...

In District Ludhiana again 11110 samples were taken today, the cure rate of the patients was 95.83% In District Ludhiana again 11110 samples were taken today, the cure rate of the patients was 95.83%
ਕਰੋਨਾਵਾਇਰਸ2 days ago

ਜ਼ਿਲ੍ਹਾ ਲੁਧਿਆਣਾ ਵਿੱਚ ਅੱਜ ਫੇਰ 11110 ਸੈਂਪਲ ਲਏ, ਮਰੀਜ਼ਾਂ ਦੇ ਠੀਕ ਹੋਣ ਦੀ ਦਰ 95.83% ਹੋਈ

ਲੁਧਿਆਣਾ :    ਪੰਜਾਬ ਸਰਕਾਰ ਵੱਲੋਂ ਕਰੋਨਾ ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ ਸ਼ੁਰੂ ਕੀਤੇ ਗਏ ਉਪਰਾਲਿਆਂ ਤਹਿਤ ਅੱਜ ਜ਼ਿਲ੍ਹਾ...

There is no shortage of vaccines now, more people should get vaccinated - Sukhwinder Singh Bindra There is no shortage of vaccines now, more people should get vaccinated - Sukhwinder Singh Bindra
Uncategorized2 days ago

ਹੁਣ ਵੈਕਸੀਨ ਦੀ ਕੋਈ ਘਾਟ ਨਹੀਂ, ਵੱਧ ਤੋਂ ਵੱਧ ਲੋਕਾਂ ਨੂੰ ਆਪਣਾ ਟੀਕਾਕਰਨ ਕਰਵਾਉਣਾ ਚਾਹੀਦਾ ਹੈ – ਸੁਖਵਿੰਦਰ ਸਿੰਘ ਬਿੰਦਰਾ

ਲੁਧਿਆਣਾ :   ਪੰਜਾਬ ਯੂਥ ਡਿਵੈਲਪਮੈਂਟ ਬੋਰਡ (ਪੀ.ਵਾਈ.ਡੀ.ਬੀ.) ਦੇ ਚੇਅਰਮੈਨ ਸ੍ਰੀ ਸੁਖਵਿੰਦਰ ਸਿੰਘ ਬਿੰਦਰਾ ਨੇ ਅੱਜ ਕਿਹਾ ਕਿ ਜ਼ਿਲ੍ਹੇ ਵਿੱਚ ਹੁਣ...

Dr. VS Sohu P.A.U. Became head of the Department of Plant Breeding and Genetics Dr. VS Sohu P.A.U. Became head of the Department of Plant Breeding and Genetics
ਖੇਤੀਬਾੜੀ2 days ago

ਡਾ. ਵੀ ਐਸ ਸੋਹੂ ਪੀ.ਏ.ਯੂ. ਦੇ ਪਲਾਂਟ ਬਰੀਡਿੰਗ ਅਤੇ ਜੈਨੇਟਿਕਸ ਵਿਭਾਗ ਦੇ ਮੁਖੀ ਬਣੇ

ਲੁਧਿਆਣਾ ;    ਕਣਕ ਵਿਗਿਆਨੀ ਅਤੇ ਕਿਸਮ ਸੁਧਾਰਕ ਡਾ. ਵੀ ਐਸ ਸੋਹੂ ਨੂੰ ਪੀ.ਏ.ਯੂ. ਦੇ ਪਲਾਂਟ ਬਰੀਡਿੰਗ ਅਤੇ ਜੈਨੇਟਿਕਸ ਵਿਭਾਗ...

The child died due to drowning in the canal The child died due to drowning in the canal
ਦੁਰਘਟਨਾਵਾਂ2 days ago

ਨਹਿਰ ‘ਚ ਡੁੱਬਣ ਕਾਰਨ ਬੱਚੇ ਨੇ ਤੋੜਿਆ ਦਮ

ਅੱਜ ਪਿੰਡ ਰੱਲਾ ਮਾਨਸਾ ‘ਚ ਪਿੰਡ ਵਿਚ ਦੀ ਲੰਘਦੀ ਨਹਿਰ ਵਿਚ ਬੱਚਾ ਡੁੱਬਣ ਦੇ ਕਾਰਣ ਮੌਤ ਹੋਣ ਦਾ ਸਮਾਚਾਰ ਪ੍ਰਾਪਤ...

P.A.U. As the Head of the Department of Farm Machinery and Power Engineering, Dr. Mahesh Narang appointed P.A.U. As the Head of the Department of Farm Machinery and Power Engineering, Dr. Mahesh Narang appointed
ਇੰਡੀਆ ਨਿਊਜ਼2 days ago

ਪੀ.ਏ.ਯੂ. ਦੇ ਫਾਰਮ ਮਸ਼ੀਨਰੀ ਅਤੇ ਪਾਵਰ ਇੰਜਨੀਅਰਿੰਗ ਵਿਭਾਗ ਦੇ ਮੁਖੀ ਵਜੋਂ ਡਾ. ਮਹੇਸ਼ ਨਾਰੰਗ ਨਿਯੁਕਤ ਹੋਏ

ਲੁਧਿਆਣਾ : ਪੀ.ਏ.ਯੂ. ਦੇ ਮਸ਼ੀਨਰੀ ਮਾਹਿਰ ਡਾ. ਮਹੇਸ਼ ਕੁਮਾਰ ਨਾਰੰਗ ਨੂੰ ਚਾਰ ਸਾਲ ਲਈ ਫਾਰਮ ਮਸ਼ੀਨਰੀ ਅਤੇ ਪਾਵਰ ਇੰਜਨੀਅਰਿੰਗ ਵਿਭਾਗ...

Trending