Connect with us

ਪੰਜਾਬੀ

ਮੁੱਖ ਮੰਤਰੀ ਦੇ ਚਿਹਰੇ ਬਾਰੇ ਬਲਬੀਰ ਸਿੰਘ ਰਾਜੇਵਾਲ ਦਾ ਵੱਡਾ ਬਿਆਨ, ਪੜ੍ਹੋ ਕੀ ਕਿਹਾ

Published

on

Balbir Singh Rajewal's big statement about the face of the Chief Minister, read what he said

ਬੀਜਾ / ਲੁਧਿਆਣਾ : ਗੁਰਦੁਆਰਾ ਮੰਜੀ ਸਾਹਿਬ ਕੋਟਾਂ ਵਿਖੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਜਥੇਬੰਦੀ ਸੂਬਾ ਪੱਧਰੀ ਆਗੂਆਂ ਨਾਲ ਮੀਟਿੰਗ ਕਰਨ ਪਹੁੰਚੇ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਮੈਂ ਕੋਈ ਮੁੱਖ ਮੰਤਰੀ ਦਾ ਚਿਹਰਾ ਨਹੀਂ ਹਾਂ।

ਉਨ੍ਹਾਂ ਕਿਹਾ ਕਿ ਆਫਰ ਤਾਂ ਮੈਨੂੰ ਰਾਸ਼ਟਰਪਤੀ ਦੀ ਵੀ ਹੈ, ਹੁਣ ਕੀ ਰਾਸ਼ਟਰਪਤੀ ਬਣ ਜਾਵਾਂ। ਉਨ੍ਹਾਂ ਮੀਟਿੰਗ ਬਾਰੇ ਦੱਸਿਆ ਕਿ ਇਹ ਮੀਟਿੰਗ ਦਿੱਲੀ ਮੋਰਚਾ ਫਤਿਹ ਕਰਨ ਮਗਰੋਂ ਇਹ ਰੀਵਿਊ ਮੀਟਿੰਗ ਕੀਤੀ ਗਈ ਹੈ ਅਤੇ ਬਾਕੀ ਮੰਗਾਂ ਲਈ ਭਵਿੱਖ ਦੀ ਰਣਨੀਤੀ ਬਾਰੇ ਵਿਚਾਰਾਂ ਕੀਤੀਆਂ ਗਈਆਂ।

Facebook Comments

Trending