Connect with us

ਖੇਤੀਬਾੜੀ

ਤਿੰਨੇ ਖੇਤੀ ਕਾਨੂੰਨ ਰੱਦ ਕਰਨ ਲਈ 5ਵੀਂ ਵਾਰ ਸੰਸਦ ‘ਚ ਭਗਵੰਤ ਮਾਨ ਨੇ ਪੇਸ਼ ਕੀਤਾ ਕੰਮ ਰੋਕੂ ਮਤਾ

Published

on

Bhagwant Mann introduced a no-work motion in Parliament 5th time repeal three agriculture laws

ਪੰਜਾਬ ਦੇ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਸਾਨ ਅੰਦੋਲਨ ਦੇ ਸਮਰਥਨ ਵਿੱਚ ਲਗਾਤਾਰ 5ਵੀਂ ਵਾਰ ‘ਕੰਮ ਰੋਕੂ ਮਤਾ’ ਸੰਸਦ ਵਿੱਚ ਪੇਸ਼ ਕਰਕੇ ਕਿਸਾਨੀ ਵਿਰੋਧੀ ਤਿੰਨ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਕੀਤੀ ਹੈ।ਉਨ੍ਹਾਂ ਕਿਹਾ ਕਿ ਨਵੇਂ ਖੇਤੀ ਕਾਨੂੰਨਾਂ ਦਾ ਸਬੰਧ ਦੇਸ਼ ਦੇ ਕਿਸਾਨਾਂ ਤੇ ਮਜ਼ਦੂਰਾਂ ਨਾਲ ਹੈ। ਇਸ ਲਈ ਸੰਸਦ ਦੇ ਮਾਨਸੂਨ ਸੈਸ਼ਨ ਦੌਰਾਨ ਹੋਰ ਵਿਚਾਰੇ ਜਾਣ ਵਾਲਿਆਂ ਮੁੱਦਿਆਂ ਤੋਂ ਵੱਖਰੇ ਤੌਰ ‘ਤੇ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਬਾਰੇ ਪਹਿਲ ਦੇ ਆਧਾਰ ‘ਤੇ ਚਰਚਾ ਹੋਣੀ ਚਾਹੀਦੀ ਹੈਭਗਵੰਤ ਮਾਨ ਨੇ ਕਿਹਾ ਕਿ ਦੇਸ਼ ਦੇ ਕਿਸਾਨਾਂ ਵੱਲੋਂ ਜੰਤਰ ਮੰਤਰ ਮੈਦਾਨ ਵਿੱਚ ਚਲਾਈ ਜਾ ਰਹੀ ‘ਕਿਸਾਨ ਸੰਸਦ’ ਦੇਸ਼ਵਾਸੀਆਂ ਵਿੱਚ ਚੇਤਨਤਾ ਤੇ ਸਮਾਨਤਾ ਪੈਦਾ ਕਰ ਰਹੀ ਹੈ। ਅੱਜ ‘ਕਿਸਾਨ ਸੰਸਦ’ ਵਿੱਚ ਦੇਸ਼ ਦੀਆਂ ਔਰਤਾਂ ਸਦਨ ਦੀਆਂ ਕਾਰਵਾਈ ਚਲਾ ਕੇ ਖੇਤੀ ਕਾਨੂੰਨਾਂ ਦਾ ਵਿਰੋਧ ਕਰਨਗੀਆਂ, ਉੱਥੇ ਹੀ ਦੇਸ਼ ਦੀ ਸੰਸਦ ਵਿੱਚ ਉਹ ( ਭਗਵੰਤ ਮਾਨ) ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਆਵਾਜ਼ ਬੁਲੰਦ ਕਰਕੇ ਆਪਣੀ ਜ਼ਿੰਮੇਵਾਰੀ ਨਿਭਾਉਣਗੇ।

ਉੱਥੇ ਹੀ ਮਾਨ ਨੇ ਕਿਹਾ, ‘ ਸੰਗਰੂਰ ਲੋਕ ਸਭਾ ਹਲਕੇ ਤੋਂ ਲੋਕਾਂ ਨੇ ਮੈਨੂੰ ਇਸੇ ਲਈ ਚੁਣ ਕੇ ਸੰਸਦ ਵਿੱਚ ਭੇਜਿਆ ਹੈ ਤਾਂ ਜੋ ਮੈਂ ਉਨ੍ਹਾਂ ਸਮੇਤ ਪੂਰੇ ਪੰਜਾਬ ਦੇ ਮੁੱਦਿਆਂ ਨੂੰ ਸੰਸਦ ਵਿੱਚ ਚੁੱਕਾ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਰਕਾਰ ਦੇ ਕੰਨਾਂ ਤੱਕ ਪਹੁੰਚਾਵਾਂ।’ਆਪ’ ਸੰਸਦ ਨੇ ਕਿਹਾ ਕਿ ਮੌਸਮ ਜਿਹੋ ਜਿਹਾ ਮਰਜ਼ੀ ਰਿਹਾ ਹੋਵੇ, ਪਰ ਦੇਸ਼ ਦੇ ਕਿਸਾਨ ਪਿਛਲੇ ਅੱਠ ਮਹੀਨਿਆਂ ਤੋਂ ਦਿੱਲੀ ਦੀਆਂ ਸਰਹੱਦਾਂ ‘ਤੇ ਬੈਠੇ ਹਨ ਤੇ ਇਸ ਅੰਦੋਲਨ ਦੌਰਾਨ ਸੈਂਕੜੇ ਕਿਸਾਨ ਸ਼ਹੀਦ ਹੋ ਗਏ ਹਨ, ਪਰ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਵਾਲੀ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਆਪਣੀ ਜ਼ਿੱਦ ਕਰਕੇ ਕਿਸਾਨ ਅੰਦੋਲਨ ਵੱਲੋਂ ਅੱਖਾਂ ਬੰਦ ਕਰਕੇ ਬੈਠੀ ਹੈ।ਮਾਨ ਨੇ ਕਿਹਾ ਕਿਸਾਨ ਦੇਸ਼ ਦਾ ਅੰਨਦਾਤਾ ਹੈ, ਇਸ ਲਈ ਸੰਸਦ ਵਿੱਚ ਕੇਵਲ ਕਾਲੇ ਖੇਤੀ ਕਾਨੂੰਨ ਰੱਦ ਕਰਨ ਬਾਰੇ ਚਰਚਾ ਹੋਣੀ ਚਾਹੀਦੀ ਹੈ ਅਤੇ ਕਿਸਾਨਾਂ ਦੀਆਂ ਮੰਗਾਂ ਮੰਨੀਆਂ ਜਾਣੀਆਂ ਚਾਹੀਦੀਆਂ ਹਨ।

Facebook Comments

Advertisement

ਤਾਜ਼ਾ

Sonu Sood's house continues investigated Income Tax Department third day Sonu Sood's house continues investigated Income Tax Department third day
ਇੰਡੀਆ ਨਿਊਜ਼6 hours ago

ਸੋਨੂੰ ਸੂਦ ਦੇ ਘਰ ਤੀਜੇ ਦਿਨ ਵੀ ਇਨਕਮ ਟੈਕਸ ਵਿਭਾਗ ਦੀ ਜਾਂਚ ਜਾਰੀ

ਤੁਹਾਨੂੰ ਦੱਸ ਦਿੰਦੇ ਹਾਂ ਕਿ ਬਾਲੀਵੁੱਡ ਅਦਾਕਾਰ ਸੋਨੂੰ ਸੂਦ ਦੇ ਘਰ ’ਤੇ ਇਨਕਮ ਟੈਕਸ ਦਾ ਸਰਵੇ ਖ਼ਤਮ ਹੋ ਗਿਆ ਹੈ।...

Vaccinated 300 people at the Corona Vaccination Camp Vaccinated 300 people at the Corona Vaccination Camp
ਕਰੋਨਾਵਾਇਰਸ6 hours ago

ਕੋਰੋਨਾ ਵੈਕਸੀਨੇਸ਼ਨ ਕੈਂਪ ‘ਚ 300 ਲੋਕਾਂ ਨੂੰ ਲਗਾਈ ਵੈਕਸੀਨ

ਜਗਰਾਓਂ : ਸਿੱਖ ਯੂਥ ਵੈੱਲਫੇਅਰ ਸੁਸਾਇਟੀ ਵੱਲੋਂ ਸਮਾਜ-ਸੇਵੀ ਕੰਮਾਂ ਦੀ ਲੜਾਈ ਨੂੰ ਅੱਗੇ ਵਧਾਉਂਦੇ ਹੋਏ ਸ਼ੁੱਕਰਵਾਰ ਨੂੰ ਸਿਵਲ ਹਸਪਤਾਲ ਜਗਰਾਓਂ...

During the 4th Job Fair, 47 companies selected 3254 youths for employment During the 4th Job Fair, 47 companies selected 3254 youths for employment
ਪੰਜਾਬੀ6 hours ago

ਚੌਥੇ ਰੋਜ਼ਗਾਰ ਮੇਲੇ ਦੌਰਾਨ 47 ਕੰਪਨੀਆਂ ਨੇ ਰੋਜ਼ਗਾਰ ਲਈ 3254 ਨੌਜਵਾਨਾਂ ਦੀ ਕੀਤੀ ਚੋਣ

ਲੁਧਿਆਣਾ :  ਪੰਜਾਬ ਸਰਕਾਰ ਵੱਲੋਂ ਅੱਜ ਸੀਆਈਸੀਯੂ ਫੋਕਲ ਪੁਆਇੰਟ ਵਿਖੇ ਘਰ-ਘਰ ਰੋਜ਼ਗਾਰ ਯੋਜਨਾ ਦੇ ਤਹਿਤ ਆਯੋਜਿਤ ਚੌਥਾ ਮੈਗਾ ਰੁਜ਼ਗਾਰ ਮੇਲਾ...

Farmers burn the effigy of the Prime Minister on his birthday Farmers burn the effigy of the Prime Minister on his birthday
ਇੰਡੀਆ ਨਿਊਜ਼6 hours ago

ਕਿਸਾਨਾਂ ਨੇ ਜਨਮ ਦਿਨ ਮੌਕੇ ਪ੍ਰਧਾਨ ਮੰਤਰੀ ਦਾ ਸਾੜਿਆ ਪੁਤਲਾ

ਜਾਣਕਾਰੀ ਅਨੁਸਾਰ ਸੰਯੁਕਤ ਕਿਸਾਨ ਮੋਰਚੇ ਵਲੋਂ ਕੁਰਾਲੀ-ਰੋਪੜ ਮਾਰਗ ’ਤੇ ਸੋਲਖੀਆਂ ਟੋਲ ਪਲਾਜ਼ਾ ਵਿਖੇ ਮੀਟਿੰਗ ਕਰਨ ਉਪਰੰਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ...

Six states are not in favor of bringing petrol-diesel under GST Six states are not in favor of bringing petrol-diesel under GST
ਇੰਡੀਆ ਨਿਊਜ਼6 hours ago

ਛੇ ਸੂਬੇ ਪੈਟਰੋਲ-ਡੀਜ਼ਲ ਨੂੰ GST ਦੇ ਦਾਇਰੇ ’ਚ ਲਿਆਉਣ ਦੇ ਪੱਖ ’ਚ ਨਹੀਂ

ਲਖਨਊ : ਨਰਿੰਦਰ ਮੋਦੀ ਸਰਕਾਰ ’ਚ ਵਿੱਤ ਮੰਤਰੀ ਨਿਰਮਾਲਾ ਸੀਤਾਰਮਨ ਲਖਨਊ ’ਚ ਚੱਲ ਰਹੀ ਜੀਐੱਸਟੀ ਕੌਂਸਲ ਦੀ ਬੈਠਕ ਦੀ ਪ੍ਰਧਾਨਗੀ...

Fast track courts to be set up in 9 districts, 117 posts sanctioned Fast track courts to be set up in 9 districts, 117 posts sanctioned
ਪੰਜਾਬ ਨਿਊਜ਼7 hours ago

9 ਜ਼ਿਲ੍ਹਿਆਂ ‘ਚ ਬਣਨਗੀਆਂ ਫਾਸਟ ਟ੍ਰੈਕ ਅਦਾਲਤਾਂ, 117 ਅਸਾਮੀਆਂ ਦੀ ਮਨਜ਼ੂਰੀ

ਚੰਡੀਗੜ੍ਹ : ਜਿਨਸੀ ਸੋਸ਼ਣ ਤੋਂ ਬੱਚਿਆਂ ਦੀ ਸੁਰੱਖਿਆ (ਪੌਸਕੋ) ਐਕਟ ਅਤੇ ਜਬਰ ਜਨਾਹ ਦੇ ਕੇਸਾਂ ਵਿੱਚ ਲੰਬਿਤ ਮਾਮਲਿਆਂ ਨੂੰ ਘਟਾਉਣ...

A truck carrying arms and ammunition to Pakistan was seized by the Taliban A truck carrying arms and ammunition to Pakistan was seized by the Taliban
ਅਪਰਾਧ7 hours ago

ਪਾਕਿਸਤਾਨ ਨੂੰ ਹਥਿਆਰ ਅਤੇ ਗੋਲਾ ਬਾਰੂਦ ਲੈਕੇ ਜਾ ਰਿਹਾ ਟਰੱਕ ਤਾਲਿਬਾਨ ਨੇ ਕੀਤਾ ਜ਼ਬਤ

ਜਾਣਕਰੀ ਅਨੁਸਾਰ ਤਾਲਿਬਾਨ ਨੇ ਪਾਕਿਸਤਾਨ ਜਾ ਰਿਹਾ ਹਥਿਆਰਾਂ ਅਤੇ ਗੋਲਾ ਬਾਰੂਦ ਨਾਲ ਲੱਦਿਆ ਇੱਕ ਟਰੱਕ ਜ਼ਬਤ ਕਰ ਲਿਆ ਹੈ।ਇਹ ਖ਼ਬਰ...

Sports kits were distributed to the panchayats of four villages in Halqa Gill Sports kits were distributed to the panchayats of four villages in Halqa Gill
ਖੇਡਾਂ7 hours ago

 ਹਲਕਾ ਗਿੱਲ ਦੇ ਚਾਰ ਪਿੰਡਾਂ ਦੀਆਂ ਪੰਚਾਇਤਾਂ ਨੂੰ ਖੇਡ ਕਿੱਟਾਂ ਵੰਡੀਆਂ ਗਈਆਂ

ਲੁਧਿਆਣਾ :  ਜ਼ਮੀਨੀ ਪੱਧਰ ‘ਤੇ ਖੇਡਾਂ ਦਾ ਮਾਹੌਲ ਸਿਰਜ ਕੇ ਚੰਗੇ ਖਿਡਾਰੀ ਪੈਦਾ ਕਰਨ ਦੀ ਦਿਸ਼ਾ ‘ਚ ਮਿਸ਼ਨ ਤੰਦਰੁਸਤ ਪੰਜਾਬ...

Mobsters snatch mobile phone from youth, case registered Mobsters snatch mobile phone from youth, case registered
ਅਪਰਾਧ7 hours ago

ਮੋਟਰਸਾਈਕਲ ਸਵਾਰ ਬਦਮਾਸ਼ਾਂ ਨੇ ਨੌਜਵਾਨ ਕੋਲੋਂ ਝਪਟਿਆ ਮੋਬਾਇਲ, ਮਾਮਲਾ ਦਰਜ

ਲੁਧਿਆਣਾ : ਮੋਟਰਸਾਈਕਲ ‘ਤੇ ਸਵਾਰ ਹੋ ਕੇ ਆਏ ਦੋ ਬਦਮਾਸ਼ਾਂ ਨੇ ਰਾਹਗੀਰ ਦਾ ਮੋਬਾਇਲ ਫੋਨ ਝਪਟ ਲਿਆ। ਜਾਣਕਾਰੀ ਦਿੰਦਿਆਂ ਬਾੜੇਵਾਲ...

Approved the establishment of Lamerin Tech Skills University in SBS Nagar Approved the establishment of Lamerin Tech Skills University in SBS Nagar
ਇੰਡੀਆ ਨਿਊਜ਼7 hours ago

SBS ਨਗਰ ‘ਚ ਲੈਮਰਿਨ ਟੈੱਕ ਸਕਿੱਲਜ਼ ਯੂਨੀਵਰਸਿਟੀ ਦੀ ਸਥਾਪਨਾ ਨੂੰ ਦਿੱਤੀ ਪ੍ਰਵਾਨਗੀ

ਚੰਡੀਗੜ੍ਹ : ਪੰਜਾਬ ਮੰਤਰੀ ਮੰਡਲ ਨੇ ਬਲਾਚੌਰ (ਐਸਬੀਐਸ ਨਗਰ) ਦੇ ਰੇਲਮਾਜਰਾ ਵਿੱਚ ਪ੍ਰਾਈਵੇਟ ਸਵੈ-ਵਿੱਤ ‘ਲੈਮਰਿਨ ਟੈਕ ਸਕਿੱਲਜ਼ ਯੂਨੀਵਰਸਿਟੀ’ ਦੀ ਸਥਾਪਨਾ...

The pilgrimage to Sri Hemkunt Sahib will start from tomorrow The pilgrimage to Sri Hemkunt Sahib will start from tomorrow
ਇੰਡੀਆ ਨਿਊਜ਼7 hours ago

ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਕੱਲ੍ਹ ਤੋਂ ਹੋਵੇਗੀ ਸ਼ੁਰੂ

ਉਤਰਾਖੰਡ ਦੇ ਪ੍ਰਸਿੱਧ ਗੁਰਦੁਆਰਾ ਹੇਮਕੁੰਟ ਸਾਹਿਬ ਦੀ ਯਾਤਰਾ 18 ਸਤੰਬਰ ਤੋਂ ਸ਼ੁਰੂ ਹੋਵੇਗੀ। ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਨੇ...

Punjab Govt Approves Recruitment Of 160 Assistant Professors And 17 Libraries In New Government Colleges Punjab Govt Approves Recruitment Of 160 Assistant Professors And 17 Libraries In New Government Colleges
ਪੰਜਾਬ ਨਿਊਜ਼8 hours ago

ਪੰਜਾਬ ਸਰਕਾਰ ਨੇ ਨਵੇਂ ਸਰਕਾਰੀ ਕਾਲਜਾਂ ‘ਚ 160 ਸਹਾਇਕ ਪ੍ਰੋਫੈਸਰਾਂ ਤੇ 17 ਲਾਇਬ੍ਰੇਰੀਆਂ ਦੀ ਭਰਤੀ ਨੂੰ ਦਿੱਤੀ ਮਨਜ਼ੂਰੀ

ਚੰਡੀਗੜ੍ਹ : ਪੰਜਾਬ ਮੰਤਰੀ ਮੰਡਲ ਨੇ ਸ਼ੁੱਕਰਵਾਰ ਨੂੰ 18 ਨਵੇਂ ਸਰਕਾਰੀ ਕਾਲਜਾਂ ਵਿੱਚ 160 ਸਹਾਇਕ ਪ੍ਰੋਫੈਸਰਾਂ ਅਤੇ 17 ਲਾਇਬ੍ਰੇਰੀਅਨਾਂ ਦੀ...

Trending