Connect with us

ਖੇਡਾਂ

ਭਾਰਤੀ ਪੁਰਸ਼ ਹਾਕੀ ਟੀਮ ਨੇ ਕੀਤਾ ਕਮਾਲ – ਨਿਊਜ਼ੀਲੈਂਡ ਨੂੰ 5-0 ਨਾਲ ਦਰੜ ਜਿੱਤਿਆ ਓਲੰਪਿਕ ਟੈਸਟ ਟੂਰਨਾਮੈਂਟ ਦਾ ਖਿਤਾਬ

Published

on

india-vs-newzealand-hockey-

ਭਾਰਤੀ ਪੁਰਸ਼ ਹਾਕੀ ਟੀਮ ਨੇ ਫਾਈਨਲ ਵਿੱਚ ਨਿਊਜ਼ੀਲੈਂਡ ਨੂੰ 5-0 ਨਾਲ ਕਰਾਰੀ ਮਾਤ ਦੇ ਕੇ ਓਲੰਪਿਕ ਟੈਸਟ ਟੂਰਨਾਮੈਂਟ ਦਾ ਖਿਤਾਬ ਆਪਣੇ ਨਾਂ ਕਰ ਲਿਆ ਹੈ। ਟੋਕੀਓ ਦੇ ਓਈ ਹਾਕੀ ਸਟੇਡੀਅਮ ਵਿੱਚ ਹੋਈ ਖਿਤਾਬੀ ਟੱਕਰ ਨਾਲ ਭਾਰਤ ਨੇ ਕਿਵੀਜ਼ ਤੋਂ ਰਾਊਂਡ ਰਾਬਿਨ ਸਟੇਜ ਵਿੱਚ 2-1 ਗੋਲਾਂ ਨਾਲ ਮਿਲੀ ਹਾਰ ਦਾ ਵੀ ਬਦਲਾ ਲੈ ਲਿਆ।

india-vs-newzealand-hockey-

ਭਾਰਤ ਲਈ ਕਪਤਾਨ ਹਰਮਨਪ੍ਰੀਤ ਸਿੰਘ, ਸ਼ਮਸ਼ੇਰ ਸਿੰਘ, ਨੀਲਾਕਾਂਤਾ ਸ਼ਰਮਾ, ਗੁਰਸਾਹਿਬਜੀਤ ਸਿੰਘ ਅਤੇ ਮਨਦੀਪ ਸਿੰਘ ਨੇ ਗੋਲ ਦਾਗੇ। ਇਸ ਸ਼ਾਨਦਾਰ ਜਿੱਤ ਮਗਰੋਂ ਕਪਤਾਨ ਹਰਮਨਪ੍ਰੀਤ ਨੇ ਕਿਹਾ ਕਿ ਅਸੀਂ ਚੰਗਾ ਖੇਡੇ। ਵਿਰੋਧੀ ਟੀਮ ਖ਼ਿਲਾਫ਼ ਸ਼ੁਰੂਆਤ ਤੋਂ ਹੀ ਗੋਲ ਕਰਨ ਵਿੱਚ ਸਫਲ ਰਹੇ। ਅਸੀਂ ਪਿਛਲੇ ਮੈਚ ਵਿੱਚ ਨਿਊਜ਼ੀਲੈਂਡ ਤੋਂ ਹਾਰ ਗਏ ਸੀ, ਜਿਸ ਤੋਂ ਬਾਅਦ ਪ੍ਰੈਕਟਿਸ ਸੈਸ਼ਨ ਵਿੱਚ ਅਸੀਂ ਆਪਣੀਆਂ ਕਮੀਆਂ ‘ਤੇ ਕੰਮ ਕੀਤਾ।

Hockey India Tweet

ਭਾਰਤੀ ਟੀਮ ਨੂੰ ਸੱਤਵੇਂ ਮਿੰਟ ਵਿੱਚ ਹੀ ਦੋ ਪੈਨਲਟੀ ਕਾਰਨਰ ਮਿਲੇ, ਜਿਸ ਵਿੱਚੋਂ ਇੱਕ ਨੂੰ ਹਰਮਨਪ੍ਰੀਤ ਨੇ ਗੋਲ ਵਿੱਚ ਬਦਲ ਲਿਆ। 18ਵੇਂ ਮਿੰਟ ਵਿੱਚ ਸ਼ਮਸ਼ੇਰ ਨੇ ਗੋਲ ਦਾਗਿਆ। ਫਿਰ 22ਵੇਂ ਮਿੰਟ ਵਿੱਚ ਨੀਲਕਾਂਤਾ ਵੱਲੋਂ ਕੀਤੇ ਗੋਲ ਨਾਲ ਸਕੋਰ 3-0 ਹੋ ਗਿਆ।

ਇਸ ਤੋਂ ਚਾਰ ਮਿੰਟ ਬਾਅਦ ਗੁਰਸਾਹਿਬਜੀਤ ਨੇ ਵਿਵੇਕ ਪ੍ਰਸਾਦ ਦੀ ਮਦਦ ਨਾਲ ਬਿਹਤਰੀਨ ਗੋਲ ਕੀਤਾ। ਫਿਰ 27ਵੇਂ ਮਿੰਟ ਵਿੱਚ ਮਨਦੀਪ ਨੇ ਗੋਲ ਕਰਦਿਆਂ ਸਕੋਰ 5-0 ਕਰ ਲਿਆ। ਟੀਮ ਨੇ ਮੈਚ ਖ਼ਤਮ ਹੋਣ ਦੇ ਅੰਤ ਤਕ ਵਿਰੋਧੀ ਟੀਮ ਖ਼ਿਲਾਫ਼ ਲੀਡ ਬਰਕਰਾਰ ਰੱਖੀ ਤੇ ਇੱਕ ਵੀ ਗੋਲ ਕਰਨ ਦਾ ਮੌਕਾ ਨਹੀਂ ਦਿੱਤਾ।

Facebook Comments

Advertisement

ਤਾਜ਼ਾ

India begins flag ceremony at Attari border, flag ceremony will be held daily India begins flag ceremony at Attari border, flag ceremony will be held daily
ਇੰਡੀਆ ਨਿਊਜ਼20 mins ago

ਭਾਰਤ ਨੇ ਅਟਾਰੀ ਸਰਹੱਦ ’ਤੇ ਝੰਡੇ ਦੀ ਰਸਮ ਕੀਤੀ ਸ਼ੁਰੂ, ਰੋਜ਼ਾਨਾ ਹੋਵੇਗੀ ਝੰਡੇ ਦੀ ਰਸਮ

ਅੰਮ੍ਰਿਤਸਰ : ਕੌਮਾਂਤਰੀ ਅਟਾਰੀ ਵਾਹਗਾ ਸਰਹੱਦ ਵਿਖੇ ਪਿਛਲੇ 18 ਮਹੀਨਿਆਂ ਤੋਂ ਬੰਦ ਝੰਡੇ ਦੀ ਰਸਮ (ਰੀਟਰੀਟ ਸੈਰੇਮਨੀ) ਨੂੰ ਵੀਰਵਾਰ ਨੂੰ...

Police arrest Akalis in Delhi, atmosphere warms up Police arrest Akalis in Delhi, atmosphere warms up
ਪੰਜਾਬ ਨਿਊਜ਼25 mins ago

ਪੁਲਿਸ ਨੇ ਦਿੱਲੀ ‘ਚ ਅਕਾਲੀਆਂ ਨੂੰ ਕੀਤਾ ਗ੍ਰਿਫਤਾਰ, ਮਾਹੌਲ ਹੋਇਆ ਗਰਮ

ਜਾਣਕਰੀ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਵੱਲੋਂ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਵਿਖੇ ਵਿਸ਼ਾਲ ਰੋਸ ਮਾਰਚ ਕੱਢਿਆ ਜਾ ਰਿਹਾ ਹੈ। ਇਸ...

Mann invites Sikh Sangat to reach the gate of Sri Darbar Sahib on September 18 Mann invites Sikh Sangat to reach the gate of Sri Darbar Sahib on September 18
ਪੰਜਾਬ ਨਿਊਜ਼51 mins ago

ਮਾਨ ਵੱਲੋਂ ਸਿੱਖ ਸੰਗਤਾਂ ਨੂੰ 18 ਸਤੰਬਰ ਨੂੰ ਸ੍ਰੀ ਦਰਬਾਰ ਸਾਹਿਬ ਸਰਾਂ ਦੇ ਗੇਟ ’ਤੇ ਪਹੁੰਚਣ ਦਾ ਸੱਦਾ

ਅੰਮ੍ਰਿਤਸਰ : ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਪੰਥ ਨੂੰ ਸੱਦਾ ਦਿੱਤਾ ਹੈ ਕਿ 18 ਸਤੰਬਰ ਨੂੰ...

Farmers surrounded Sukhbir Badal's convoy at Hisar toll Farmers surrounded Sukhbir Badal's convoy at Hisar toll
ਇੰਡੀਆ ਨਿਊਜ਼53 mins ago

ਕਿਸਾਨਾਂ ਨੇ ਸੁਖਬੀਰ ਬਾਦਲ ਦੇ ਕਾਫ਼ਲੇ ਨੂੰ ਹਿਸਾਰ ਟੋਲ ‘ਤੇ ਘੇਰਿਆ

ਜਾਣਕਾਰੀ ਅਨੁਸਾਰ ਕਿਸਾਨਾਂ ਨੇ ਹਿਸਾਰ ਟੋਲ ‘ਤੇ ਦਿੱਲੀ ਜਾ ਰਹੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ...

Mohali police cut off challan of Mankirt Aulakh's vehicle, read full case Mohali police cut off challan of Mankirt Aulakh's vehicle, read full case
ਪਾਲੀਵੁੱਡ1 hour ago

ਮੋਹਾਲੀ ਪੁਲਿਸ ਨੇ ਮਨਕੀਰਤ ਔਲਖ ਦੀ ਗੱਡੀ ਦਾ ਕੱਟਿਆ ਚਲਾਨ, ਪੜ੍ਹੋ ਪੂਰਾ ਮਾਮਲਾ

ਮਿਲੀ ਜਾਣਕਾਰੀ ਅਨੁਸਾਰ ਮੋਹਾਲੀ ਟ੍ਰੈਫਿਕ ਪੁਲਿਸ ਨੇ ਗਾਇਕ ਮਨਕੀਰਤ ਔਲਖ ਦੀ ਗੱਡੀ ਤੇ ਬਲੈਕ ਫ਼ਿਲਮ ਦਾ ਕੱਟਿਆ ਚਲਾਨ। ਫੋਰਡ ਇੰਡੇਵਰ...

Patna court orders reinstatement of Giani Iqbal Singh as Jathedar Patna court orders reinstatement of Giani Iqbal Singh as Jathedar
ਇੰਡੀਆ ਨਿਊਜ਼1 hour ago

ਪਟਨਾ ਦੀ ਅਦਾਲਤ ਵੱਲੋਂ ਗਿਆਨੀ ਇਕਬਾਲ ਸਿੰਘ ਨੂੰ ਜਥੇਦਾਰ ਵਜੋਂ ਬਹਾਲ ਕਰਨ ਦੇ ਆਦੇਸ਼

ਅੰਮ੍ਰਿਤਸਰ : ਲੋਕਲ ਅਦਾਲਤ ਪਟਨਾ ਵਿਚ ਨੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਗਿਆਨੀ ਇਕਬਾਲ ਸਿੰਘ ਦੀਆਂ ਬਤੌਰ ਜਥੇਦਾਰ...

No lawyer will fight Paramjit Singh's case No lawyer will fight Paramjit Singh's case
ਅਪਰਾਧ1 hour ago

ਬੇਅਦਬੀ ਦੇ ਦੋਸ਼ੀ ਪਰਮਜੀਤ ਸਿੰਘ ਦਾ ਕੇਸ ਨਹੀਂ ਲੜੇਗਾ ਕੋਈ ਵੀ ਵਕੀਲ

ਮਿਲੀ ਜਾਣਕਾਰੀ ਅਨੁਸਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਬੇਅਦਬੀ ਮਾਮਲੇ ‘ਚ ਦੋਸ਼ੀ ਪਰਮਜੀਤ ਸਿੰਘ ਦਾ ਕੇਸ ਕਿਸੇ ਵੀ ਵਕੀਲ...

trial of blowing oil tanker tiffin bomb trial, danger yet averted trial of blowing oil tanker tiffin bomb trial, danger yet averted
ਅਪਰਾਧ1 hour ago

ਟਿਫਿਨ ਬੰਬ ਨਾਲ ਤੇਲ ਟੈਂਕਰ ਉਡਾਉਣ ਦੀ ਘਟਨਾ ਸੀ ਟ੍ਰਾਇਲ, ਖਤਰਾ ਅਜੇ ਨਹੀਂ ਟਲਿਆ

ਜਾਣਕਰੀ ਅਨੁਸਾਰ ਅੰਮ੍ਰਿਤਸਰ ਦੇ ਅਜਨਾਲਾ ਵਿੱਚ ਟਿਫਿਨ ਬੰਬ ਨਾਲ ਟੈਂਕਰ ਨੂੰ ਉਡਾਉਣ ਦੀ ਘਟਨਾ ਦੀ ਜਾਂਚ ਕਰ ਰਹੀ ਖੁਫੀਆ ਏਜੰਸੀਆਂ...

Virat Kohli announces resignation from captaincy, read full news Virat Kohli announces resignation from captaincy, read full news
ਇੰਡੀਆ ਨਿਊਜ਼2 hours ago

ਵਿਰਾਟ ਕੋਹਲੀ ਨੇ ਕਪਤਾਨੀ ਛੱਡਣ ਦਾ ਕੀਤਾ ਵੱਡਾ ਐਲਾਨ, ਪੜੋ ਪੂਰੀ ਖ਼ਬਰ

ਭਾਰਤੀ ਕ੍ਰਿਕੇਟ ਟੀਮ ਦੇ ਕਪਤਾਨ ਵਿਰਾਟ ਕੋਹਲੀ ਨੇ ਆਉਣ ਵਾਲੇ T-20 ਵਿਸ਼ਵ ਕੱਪ ਮੈਚ ਤੋਂ ਬਾਅਦ T-20 ਫੋਰਮੈਟ ਦੀ ਕਪਤਾਨੀ...

These songs will no longer be played during weddings in Ludhiana These songs will no longer be played during weddings in Ludhiana
ਅਪਰਾਧ2 hours ago

ਹੁਣ ਨਹੀਂ ਵੱਜਣਗੇ ਲੁਧਿਆਣਾ ‘ਚ ਵਿਆਹਾਂ ਦੌਰਾਨ ਇਹ ਗਾਣੇ, ਹੁਕਮ ਹੋਏ ਜਾਰੀ

ਹੁਣ ਲੁਧਿਆਣਾ ‘ਚ ਵਿਆਹ ਅਤੇ ਹੋਰ ਲਾਈਵ ਪ੍ਰੋਗਰਾਮ ’ਚ ਸ਼ਰਾਬ ਅਤੇ ਨਸ਼ੇ ਦਾ ਪ੍ਰਚਾਰ ਕਰਨ ਵਾਲੇ ਗਾਣੇ ਲਗਾਉਣ ’ਤੇ ਪੁਲਸ...

In District Ludhiana again 9348 samples were taken today, 4 patients positive In District Ludhiana again 9348 samples were taken today, 4 patients positive
ਕਰੋਨਾਵਾਇਰਸ18 hours ago

ਜ਼ਿਲ੍ਹਾ ਲੁਧਿਆਣਾ ਵਿੱਚ ਅੱਜ ਫੇਰ 9348 ਸੈਂਪਲ ਲਏ, 4 ਮਰੀਜ਼ ਪੋਜ਼ਟਿਵ

ਲੁਧਿਆਣਾ : ਪੰਜਾਬ ਸਰਕਾਰ ਵੱਲੋਂ ਕਰੋਨਾ ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ ਸ਼ੁਰੂ ਕੀਤੇ ਗਏ ਉਪਰਾਲਿਆਂ ਤਹਿਤ ਅੱਜ ਜ਼ਿਲ੍ਹਾ ਲੁਧਿਆਣਾ...

41 years jungle, brought to humans, something like happened 41 years jungle, brought to humans, something like happened
ਇੰਡੀਆ ਨਿਊਜ਼18 hours ago

41 ਸਾਲ ਰਿਹਾ ਜੰਗਲਾਂ ‘ਚ ਪਰ ਜਦੋਂ ਲਿਆਂਦਾ ਗਿਆ ਇਨਸਾਨਾਂ ਦੇ ਵਿੱਚ ਤਾਂ ਹੋਇਆ ਕੁੱਝ ਅਜਿਹਾ

41 ਸਾਲਾਂ ਤੱਕ ਜੰਗਲਾਂ (41 years in Jungle) ਵਿੱਚ ਰਹਿਣ ਤੋਂ ਬਾਅਦ, ਉਸਨੂੰ ਮਨੁੱਖੀ ਸਭਿਅਤਾ ਵਿੱਚ ਲਿਆਂਦਾ ਗਿਆ (Tarzan brought...

Trending