Connect with us

ਪੰਜਾਬ ਨਿਊਜ਼

NRI ਦੀ ਕੋਠੀ ਤੋਂ ਹੁੰਦਾ ਸੀ ਭੁੱਕੀ ਦਾ ਗੋਰਖਧੰਦਾ, ਛਾਪੇਮਾਰੀ ਦੌਰਾਨ ਵੱਡੀ ਮਾਤਰਾ ‘ਚ ਭੁੱਕੀ ਦੀ ਖੇਪ ਬਰਾਮਦ

Published

on

ਅੱਜ ਦਿਹਾਤ ਪੁਲਿਸ ਵੱਲੋਂ ਕਰਤਾਰਪੁਰ ਦੀ ਇੱਕ NRI ਦੀ ਕੋਠੀ ਦੀ ਗੈਰੇਜ ‘ਚੋਂ ਭੁੱਕੀ ਦੀ ਵੱਡੀ ਖੇਪ ਲੁਕਾ ਕੇ ਰੱਖੇ ਜਾਣ ਦਾ ਪਰਦਾਫਾਸ਼ ਕੀਤਾ ਗਿਆ ਹੈ। ਇਸ ਮਾਮਲੇ ‘ਚ ਪੁਲਿਸ ਨੇ ਥਾਣਾ ਕਰਤਾਰਪੁਰ ‘ਚ ਦੋ ਸਮੱਗਲਰਾਂ ਨੂੰ ਨਾਮਜ਼ਦ ਵੀ ਕੀਤਾ ਹੈ। ਪੁਲਿਸ ਨੇ ਅਧਿਕਾਰਕ ਜਾਣਕਾਰੀ ਨਹੀਂ ਦਿੱਤੀ ਹੈ ਉਥੋਂ ਕਿੰਨੀ ਮਾਤਰਾ ‘ਚ ਭੁੱਕੀ ਬਰਾਮਦ ਕੀਤੀ ਗਈ ਹੈ। ਮਾਮਲੇ ‘ਚ ਪੁਲਿਸ ਜਲਦੀ ਹੋਰ ਖੁਲਾਸਾ ਕਰ ਸਕਦੀ ਹੈ। ਦਿਹਾਤ ਪੁਲਿਸ ਦੀ ਸੀ. ਆਈ. ਟੀਮ ਨੂੰ ਐਤਵਾਰ ਨੂੰ ਕਰਤਾਰਪੁਰ ‘ਚ ਦੁਸਹਿਰਾ ਦੀ ਡਿਊਟੀ ਦੌਰਾਨ ਇਸ ਦੀ ਖਬਰ ਮਿਲੀ ਸੀ।

ਇਸ ਦੌਰਾਨ ਪੁਲਿਸ ਨੂੰ ਪਤਾ ਲੱਗਿਆ ਸੀ ਕਿ ਪਿੰਡ ਆਲਮਪੁਰਾ ਬੱਕਾ ਦੇ ਰਹਿਣ ਵਾਲੇ ਪ੍ਰਗਟ ਸਿੰਘ ਭੁੱਟੀ ਅਤੇ ਸੁਰਜੀਤ ਸਿੰਘ ਭੁੱਕੀ ਵੇਚਦੇ ਹਨ ਅਤੇ ਉਨ੍ਹਾਂ ਖਿਲਾਫ ਪਹਿਲਾਂ ਵੀ ਇਸ ਸਬੰਧੀ ਕੇਸ ਦਰਜ ਹੈ। ਹੁਣ ਵੀ ਇਨ੍ਹਾਂ ਦੋਨਾਂ ਸਮੱਗਲਰਾਂ ਨੇ ਸ਼ੜੀਨਗਰ ਤੋਂ ਭੁੱਕੀ ਦੀ ਵੱਡੀ ਖੇਪ ਮੰਗਵਾਈ ਹੈ। ਉਸ ਨੂੰ ਪ੍ਰਗਟ ਸਿੰਘ ਦੇ ਐੱਨ. ਆਰ. ਆਈ. ਚਾਚੇ ਦੀ ਕੋਠੀ ਦੀ ਗੈਰਾਜ ‘ਚ ਲੁਕਾ ਕੇ ਰੱਖਿਆ ਗਿਆ ਹੈ। ਦੋਸ਼ੀ ਉਸ ਗੈਰੇਜ ਤੋਂ ਭੁੱਕੀ ਸਮਗਲਿੰਗ ਦਾ ਇਹ ਗੋਰਖਧੰਦਾ ਚਲਾ ਰਿਹਾ ਸੀ। ਉੱਥੇ ਬੈਠ ਕੇ ਦੋਨਾਂ ਦੋਸ਼ੀ ਬੋਰੀਆਂ ਤੋਂ ਭੁੱਕੀ ਨੂੰ ਛੋਟੇ ਲਿਫਾਫਿਆਂ ‘ਚ ਭਰਦੇ ਹਨ ਅਤੇ ਫਿਰ ਇਸ ਨੂੰ ਅੱਗੇ ਸਪਲਾਈ ਕਰਦੇ ਹਨ। ਇਸ ਤੋਂ ਬਾਅਦ ਪੁਲਿਸ ਦੀ ਟੀਮ ਨੇ ਉੱਥੇ ਛਾਪਾ ਮਾਰਿਆ।

Source: dailypost

Facebook Comments

Advertisement

Advertisement

ਤਾਜ਼ਾ

ਪੰਜਾਬ ਨਿਊਜ਼3 hours ago

ਵੱਡਾ ਉਪਰਾਲਾ: ਪੈਟਰੋਲ ਪੰਪ ਮਾਲਕ ਵੱਲੋਂ ਕਿਸਾਨਾਂ ਲਈ ਫਰੀ ਤੇਲ ਦਾ ਐਲਾਨ

ਕਿਸਾਨਾਂ ਵੱਲੋਂ ਅੰਦੋਲਨ ਲਗਾਤਾਰ ਜਾਰੀ ਹੈ ਅਤੇ ਇਸ ਦੌਰਾਨ ਕਿਸਾਨਾਂ ਦੇ ਨਾਲ ਕਈ ਕਲਾਕਾਰ ਵੀ ਨਾਲ ਖੜੇ ਹੋਏ ਹਨ। ਦੂਜੇ...

ਲੁਧਿਆਣਾ ਨਿਊਜ਼4 hours ago

ਲੁਧਿਆਣਾ ‘ਚੋਂ ਢਾਈ ਸਾਲ ਦੇ ਬੱਚੇ ਨੂੰ ਅਗਵਾ ਕਰਨ ਵਾਲੇ ਕਾਬੂ, ਹੋਇਆ ਵੱਡਾ ਖ਼ੁਲਾਸਾ

ਮੋਗਾ ਪੁਲਿਸ ਨੂੰ ਫ਼ਿਰ ਵੱਡੀ ਸਫ਼ਲਤਾ ਹਾਸਲ ਹੋਈ ਹੈ। ਜਾਣਕਾਰੀ ਮੁਤਾਬਕ ਥੋੜ੍ਹੇ ਦਿਨ ਪਹਿਲਾਂ ਲੁਧਿਆਣਾ ਦੇ ਕਾਰੋਬਾਰੀ ਦੇ ਬੱਚੇ ਨੂੰ...

ਲੁਧਿਆਣਾ ਨਿਊਜ਼4 hours ago

ਰਵਨੀਤ ਬਿੱਟੂ ਨੇ ਕੰਗਨਾ ਰਣੌਤ ਨੂੰ ਦਿੱਤਾ ਠੋਕਵਾਂ ਜਵਾਬ, ਦਿਲਜੀਤ ਦੇ ਹੱਕ ‘ਚ ਡਟੇ

ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਵੱਲੋਂ ਅੰਦੋਲਨ ਲਗਾਤਾਰ ਜਾਰੀ ਹੈ ਅਤੇ ਵੱਡੀ ਗਿਣਤੀ ‘ਚ ਕਿਸਾਨ ਦਿੱਲੀ ਪਹੁੰਚ ਰਹੇ ਹਨ। ਹੁਣ ਰਵਨੀਤ...

ਇੰਡੀਆ ਨਿਊਜ਼5 hours ago

ਇਸ ਅੰਗੂਠੀ ‘ਚ ਜੜੇ ਹਨ 12,638 ਹੀਰੇ, ਗਿਨੀਜ਼ ਬੁੱਕ ‘ਚ ਦਰਜ ਹੋਇਆ ਨਾਮ

ਹੀਰਿਆਂ ਨਾਲ ਭਾਰੀ ਅੰਗੂਠੀ ਨੂੰ ਦੇਖ ਕੇ ਹਰ ਕੋਈ ਇਸ ਨੂੰ ਹਾਸਲ ਕਰਨ ਦੀ ਕੋਸ਼ਿਸ ਕਰੇਗਾ। ਦੱਸਣਯੋਗ ਹੈ ਕਿ ਉੱਤਰ...

ਲੁਧਿਆਣਾ ਨਿਊਜ਼5 hours ago

ਬਾਦਲ ਪਰਿਵਾਰ ਨੇ ਸਾਬਤ ਕੀਤਾ ਕਿ ਅਕਾਲੀ ਦਲ ਕਿਸਾਨਾਂ ਲਈ ਕਿਸੇ ਵੀ ਕੁਰਬਾਨੀ ਲਈ ਤਿਆਰ: ਸ਼ਰਨਜੀਤ ਢਿਲੋਂ

ਸਾਬਕਾ ਮੰਤਰੀ ਅਤੇ ਵਿਧਾਨ ਸਭਾ ਵਿੱਚ ਸ਼੍ਰੋਮਣੀ ਕਾਲੀ ਦਲ ਦੇ ਆਗੂ ਸ਼ਰਨਜੀਤ ਸਿੰਘ ਢਿੱਲੋਂ ਨੇ ਕਿਹਾ ਹੈ ਕਿ ਪ੍ਰਕਾਸ਼ ਸਿੰਘ...

ਪੰਜਾਬ ਨਿਊਜ਼5 hours ago

ਵੱਡੀ ਖ਼ਬਰ: ਧਰਨੇ ਤੇ ਬੈਠੇ ਕਿਸਾਨ ਨੇਤਾ ਬਲਬੀਰ ਰਾਜੇਵਾਲ ਦੀ ਸਿਹਤ ਵਿਗੜੀ, ਦਿੱਲੀ ਦੇ ਹਸਪਤਾਲ ‘ਚ ਭਰਤੀ

ਕਿਸਾਨਾਂ ਵੱਲੋਂ ਅੰਦੋਲਨ ਲਗਾਤਾਰ ਜਾਰੀ ਹੈ ਅਤੇ ਇਸ ਦੌਰਾਨ ਕਿਸਾਨਾਂ ਦੇ ਨਾਲ ਕਈ ਕਲਾਕਾਰ ਵੀ ਨਾਲ ਖੜੇ ਹੋਏ ਹਨ। ਇਸ...

ਪਾਲੀਵੁੱਡ6 hours ago

ਦੋਸਾਂਝਾਵਾਲਾ ਛਾ ਰਿਹਾ ਸੋਸ਼ਲ ਮੀਡੀਆ ਤੇ, ਇੱਕ ਗਾਣੇ ਦੀ ਕਮਾਈ ਕਰ ਦੇਵੇਗੀ ਹੈਰਾਨ

ਪੰਜਾਬੀ ਗਾਇਕ ਤੇ ਐਕਟਰ ਦਿਲਜੀਤ ਦੁਸਾਂਝ ਕਿਸਾਨ ਅੰਦੋਲਨ ਦਾ ਸਮਰਥਨ ਕਰਕੇ ਤੇ ਐਕਟਰਸ ਕੰਗਣਾ ਰਣੌਤ ਨੂੰ ਕਰਾਰੇ ਜਵਾਬ ਦੇਣ ਕਰਕੇ...

ਪੰਜਾਬ ਨਿਊਜ਼6 hours ago

ਪੁਲਿਸ ਮੁਲਾਜ਼ਮ ਗਲੇ ‘ਚ ਹੀ ਮਾਸਕ ਪਾ ਕੇ ਕੱਟ ਰਹੇ ਚਲਾਨ, ਲੋਕਾਂ ‘ਚ ਰੋਸ

ਪੰਜਾਬ ‘ਚ ਕੋਰੋਨਾ ਦੇ ਮਾਮਲੇ ਰੁਕਣ ਦਾ ਨਾਮ ਨਹੀਂ ਲੈ ਰਹੇ ਹਨ ਜਿਸ ਕਾਰਨ ਹੁਣ ਪੰਜਾਬ ਸਰਕਾਰ ਤੇ ਸਿਹਤ ਵਿਭਾਗ...

ਬਾਲੀਵੁੱਡ6 hours ago

ਸੋਨੂੰ ਸੂਦ ਨੇ ਸਿਰਫ 3 ਸ਼ਬਦਾਂ ‘ਚ ਸਮਝਾਈ ਕਿਸਾਨ ਅੰਦੋਲਨ ਦੀ ਤਾਕਤ, ਸੋਸ਼ਲ ਮੀਡੀਆ ਤੇ ਛਾਏ

ਅਦਾਕਾਰ ਸੋਨੂੰ ਸੂਦ ਲਾਕਡਾਊਨ ਦੌਰਾਨ ਲੋਕਾਂ ਦੀ ਮਦਦ ਲਈ ਅੱਗੇ ਆਏ ਹਨ ਅਤੇ ਅਤੇ ਇਸ ਕਾਰਨ ਸੁਰਖੀਆਂ ‘ਚ ਰਹੇ। ਇਸ...

ਪੰਜਾਬ ਨਿਊਜ਼7 hours ago

ਹੁਣ ਪੰਜਾਬ ਦੇ ਹਸਪਤਾਲ ਹੋ ਸਕਦੇ ਖਾਲੀ, ਕਿਸਾਨਾਂ ਨਾਲ ਡਟਣ ਲਈ ਦਿੱਲੀ ਰਵਾਨਾ ਹੋਏ ਡਾਕਟਰ

ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਦਾ ਅੰਦੋਲਨ ਲਗਾਤਾਰ ਭੱਖਦਾ ਜਾ ਰਿਹਾ ਹੈ। ਹੁਣ ਕਿਸਾਨਾਂ ਨੇ ਨਾਲ ਆਮ ਜਨਤਾ ਦੇ ਨਾਲ ਕਈ...

ਪੰਜਾਬ ਨਿਊਜ਼7 hours ago

ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਪੰਜਾਬ ਦੇ 27 ਖਿਡਾਰੀ ਵਾਪਸ ਕਰਨਗੇ ਪੁਰਸਕਾਰ, ਜਾਣੋਂ ਖਿਡਾਰੀਆਂ ਦੇ ਨਾਂ

ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਦਾ ਅੰਦੋਲਨ ਲਗਾਤਾਰ ਭੱਖਦਾ ਜਾ ਰਿਹਾ ਹੈ। ਇਸ ਦੇ ਚੱਲਦਿਆਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ...

ਲੁਧਿਆਣਾ ਨਿਊਜ਼7 hours ago

ਲੁਧਿਆਣਾ ‘ਚ ਸ਼ਰੇਆਮ ਹੋਈ ਰਾਤ ਦੇ ਕਰਫਿਊ ਦੀ ਉਲੰਘਣਾ, 2 ਗ੍ਰਿਫਤਾਰ

ਪੰਜਾਬ ‘ਚ ਕੋਰੋਨਾ ਦੇ ਮਾਮਲੇ ਰੁਕਣ ਦਾ ਨਾਮ ਨਹੀਂ ਲੈ ਰਹੇ ਹਨ ਅਤੇ ਰੋਜਾਨਾ ਸੈਂਕੜੇ ਕੇਸ ਸਾਹਮਣੇ ਆ ਰਹੇ ਹਨ...

Trending