Connect with us

ਪੰਜਾਬ ਨਿਊਜ਼

ਕਾਂਗਰਸ ਨੂੰ ਵੱਡਾ ਝਟਕਾ, ਸਾਬਕਾ ਮੰਤਰੀ ਜੋਗਿੰਦਰ ਸਿੰਘ ਮਾਨ ਨੇ ਛੱਡੀ ਪਾਰਟੀ ਤੇ ਚੇਅਰਮੈਨੀ

Published

on

Big blow to Congress, former minister Joginder Singh Mann quits party and chairmanship

ਫਗਵਾੜਾ : ਕਾਂਗਰਸ ਵਲੋਂ ਡਾ.ਬੀ.ਆਰ. ਅੰਬੇਡਕਰ ਪੋਸਟ ਮੈਟ੍ਰਿਕ ਸਕਾਲਰਸ਼ਿਪ ਘੋਟਾਲੇ ਦੇ ਦੋਸ਼ੀਆਂ ਦੀ ਪੁਸ਼ਤ ਪਨਾਹੀ ਅਤੇ ਫਗਵਾੜਾ ਨੂੰ ਜ਼ਿਲ੍ਹਾ ਨਾ ਬਣਾਉਣ ਤੋਂ ਦੁਖੀ ਜੋਗਿੰਦਰ ਸਿੰਘ ਮਾਨ ਨੇ ਪਾਰਟੀ ਤੇ ਕੈਬਨਿਟ ਰੈਂਕ ਵਾਲੀ ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ ਦੀ ਚੇਅਰਮੈਨੀ ਛੱਡ ਦਿੱਤੀ ਹੈ।

ਜਾਣਕਾਰੀ ਮੁਤਾਬਿਕ 1985, 1992 ਤੇ 2002 ‘ਚ ਫਗਵਾੜਾ ਤੋਂ ਵਿਧਾਇਕ ਰਹੇ ਮਾਨ ਪੰਜਾਬ ਵਿਚ ਬੇਅੰਤ ਸਿੰਘ, ਹਰਚਰਨ ਸਿੰਘ ਬਰਾੜ, ਰਜਿੰਦਰ ਕੌਰ ਭੱਠਲ ਤੇ ਕੈਪਟਨ ਅਮਰਿੰਦਰ ਸਿੰਘ ਸਰਕਾਰ ‘ਚ ਮੰਤਰੀ ਰਹੇ । ਜੋਗਿੰਦਰ ਸਿੰਘ ਮਾਨ ਮਜ਼ਹਬੀ ਸਿੱਖ ਭਾਈਚਾਰੇ ਨਾਲ ਸੰਬੰਧਤ ਹਨ। ਉਹ ਆਲ ਇੰਡੀਆ ਰੰਗਰੇਟਾ ਦਲ ਦੇ ਰਾਸ਼ਟਰੀ ਪ੍ਰਧਾਨ ਵੀ ਹਨ।

Facebook Comments

Trending