ਅਪਰਾਧ

ਪੰਜਾਬ ‘ਚ ਵੱਡਾ ਐਨ/ਕਾਊਂਟਰ, ਖਤ/ਰਨਾਕ ਗੈਂਗ/ਸਟਰ ਦੇ ਸਾਥੀ ਹਥਿ.ਆਰਾਂ ਸਮੇਤ ਗ੍ਰਿਫ/ਤਾਰ

Published

on

ਜਲੰਧਰ : ਉਪਰੋਕਤ ਜਾਣਕਾਰੀ ਖੁਦ ਡੀ.ਜੀ.ਪੀ. ਗੌਰਵ ਯਾਦਵ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ। ਫੜੇ ਗਏ ਮੁਲਜ਼ਮ ਗੈਂਗਸਟਰ ਵਿੱਕੀ ਗੌਂਡਰ ਅਤੇ ਗੈਂਗਸਟਰ ਪ੍ਰੇਮਾ ਲਾਹੌਰੀਆ ਦੇ ਸਾਥੀ ਦੱਸੇ ਜਾਂਦੇ ਹਨ। ਜਾਣਕਾਰੀ ਅਨੁਸਾਰ ਚਾਰੋਂ ਮੁਲਜ਼ਮ ਪੰਜਾਬ ਵਿੱਚ ਕਤਲ ਦੀ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਹੇ ਸਨ। ਮੁਲਜ਼ਮਾਂ ਕੋਲੋਂ 6 ਪਿਸਤੌਲ ਬਰਾਮਦ ਹੋਏ ਹਨ, ਜਿਨ੍ਹਾਂ ਨਾਲ ਉਕਤ ਮੁਲਜ਼ਮ ਵੱਡੀ ਵਾਰਦਾਤਾਂ ਕਰਨ ਵਾਲੇ ਸਨ।

Facebook Comments

Trending

Copyright © 2020 Ludhiana Live Media - All Rights Reserved.