Connect with us

ਭਾਰਤ

ਲੰਦਨ ਦੀ ਅਦਾਲਤ ਨੇ ਦਿਤਾ ਪਾਕਿਸਤਾਨ ਨੂੰ ਵੱਡਾ ਝਟਕਾ – ਭਾਰਤ ਦੇ ਹਕ ਵਿੱਚ ਸੁਣਾਇਆ ਫੈਸਲਾ

Published

on

ਅਤਵਾਦੀਆਂ ਨੂੰ ਮਦਦ ਅਤੇ ਗਲਤ ਕਦਮਾਂ ਕਰਕੇ ਗਰੀਬੀ ਦੀ ਮਾਰ ਝੇਲ ਰਹੇ ਪਾਕਿਸਤਾਨ ਨੂੰ ਲੰਦਨ ਦੀ ਅਦਾਲਤ ਨੇ ਇਕ ਵੱਡਾ ਝਟਕਾ ਦਿਤਾ ਹੈ| ਦਰਅਸਲ ਲੰਦਨ ਦੀ ਅਦਾਲਤ ਨੇ 70 ਸਾਲ ਪੁਰਾਣੇ 306.25 ਕਰੋੜ ਰੁਪਏ ਹੈਦਰਾਬਾਦ ਫੰਡ ਮਾਮਲੇ ਵਿੱਚ ਭਾਰਤ ਦੇ ਹੱਕ ਵਿਚ ਅਪਨਾ ਫੈਂਸਲਾ ਸੁਣਾਇਆ ਹੈ|

Nazam Ali

ਅਦਾਲਤ ਨੇ ਕਿਹਾ ਹੈ ਕਿ ਇਸ ਖ਼ਜ਼ਾਨੇ ਉੱਤੇ ਹੈਦਰਾਬਾਦ ਨਿਜ਼ਾਮ ਦੇ ਵਾਰਸਾਂ ਤੇ ਭਾਰਤ ਦਾ ਹੱਕ ਹੈ। ਲੰਡਨ ਦੀ ਅਦਾਲਤ ਵਿੱਚ ਇਹ ਕੇਸ ਪਾਕਿਸਤਾਨ ਸਰਕਾਰ ਬਨਾਮ ਹੋਰਾਂ ਦੇ ਨਾਮ ਤੇ ਹੈ। ਇਸ ਮਾਮਲੇ ਵਿੱਚ ਮੁੱਖ ਪੱਖ ਹੈਦਰਾਬਾਦ ਦੇ ਆਖਰੀ ਨਿਜ਼ਾਮ ਮੀਰ ਉਸਮਾਨ ਅਲੀ ਖ਼ਾਨ ਦੇ ਵੰਸ਼ਜ਼, ਭਾਰਤ ਸਰਕਾਰ ਤੇ ਭਾਰਤ ਦੇ ਰਾਸ਼ਟਰਪਤੀ ਹਨ। 1948 ਵਿੱਚ, ਹੈਦਰਾਬਾਦ ਦੇ ਆਖ਼ਰੀ ਨਿਜ਼ਾਮ ਨੇ ਲੰਡਨ ਦੇ ਨੈਟਵੈਸਟ ਬੈਂਕ ਵਿੱਚ 10 ਲੱਖ ਪਾਊਂਡ, ਉਸ ਵੇਲੇ ਦੇ ਕਰੀਬ 8 ਕਰੋੜ 87 ਲੱਖ ਜਮ੍ਹਾ ਕਰਵਾਏ ਸੀ। ਇਹ ਰਕਮ ਅੱਜ ਵਧ ਕੇ 306.25 ਕਰੋੜ ਰੁਪਏ ਹੋ ਗਈ ਹੈ।

ਇਸ ਮਾਮਲੇ ਵਿੱਚ ਨਿਜ਼ਾਮ ਦੇ ਉੱਤਰਾਧਿਕਾਰੀਆਂ ਦਾ ਕਹਿਣਾ ਹੈ ਕਿ 1948 ਵਿੱਚ ਹੈਦਰਾਬਾਦ ਦੇ ਅੰਤਮ ਨਿਜ਼ਾਮ ਮੀਰ ਉਸਮਾਨਾਲੀ ਖ਼ਾਨ ਦੇ ਵਿੱਤ ਮੰਤਰਾਲੇ ਦਾ ਕੰਮ ਸੰਭਾਲਣ ਵਾਲੇ ਮੀਰ ਵਨਾਜ ਜੰਗ ਨੇ ਨਿਜ਼ਾਮ ਦੀ ਇਜਾਜ਼ਤ ਤੋਂ ਬਿਨਾਂ ਲੰਡਨ ਵਿੱਚ ਪਾਕਿਸਤਾਨ ਦੇ ਹਾਈ ਕਮਿਸ਼ਨਰ ਬੈਂਕ ਖਾਤੇ ਵਿੱਚ 10 ਲੱਖ ਪਾਊਂਡ ਜਮ੍ਹਾ ਕਰਵਾਏ ਸੀ। ਇਸੇ ਵਜ੍ਹਾ ਕਰਕੇ ਪਾਕਿਸਤਾਨ ਅੱਜ ਇਸ ਰਕਮ ‘ਤੇ ਆਪਣਾ ਦਾਅਵਾ ਠੋਕ ਰਿਹਾ ਸੀ।

Facebook Comments

Advertisement

ਤਾਜ਼ਾ

ਇੰਡੀਆ ਨਿਊਜ਼9 mins ago

ਰੇਲਵੇ ਦੀ ਨਵੀਂ ਸ਼ੁਰੂਆਤ, ਟ੍ਰੇਨਾਂ ‘ਚ ਔਰਤਾਂ ਦੀ ਰੱਖਿਆ ਕਰੇਗੀ ਮੇਰੀ ਸਹੇਲੀ

ਮਹਿਲਾ ਯਾਤਰੀਆਂ ਨੂੰ ਸੁਰੱਖਿਆ ਪ੍ਰਦਾਨ ਕਰਨ ਲਈ ਭਾਰਤੀ ਰੇਲਵੇ ਨੇ ਮੇਰੀ ਸਹੇਲੀ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ। ਇਸਦੇ ਲਈ ਰੇਲਵੇ...

ਲੁਧਿਆਣਾ ਨਿਊਜ਼51 mins ago

ਲੁਧਿਆਣਾ ‘ਚ ਘਟੀ ਕੋਰੋਨਾ ਦੀ ਰਫਤਾਰ, ਜ਼ਿਲ੍ਹੇ ‘ਚੋਂ ਮਿਲੇ ਸਿਰਫ 30 ਮਾਮਲੇ

ਜ਼ਿਲ੍ਹਾ ਲੁਧਿਆਣਾ ਨੇ ਹੁਣ ਕੋਰੋਨਾ ਮਹਾਂਮਾਰੀ ਤੇ ਕਾਬੂ ਪਾ ਲਿਆ ਹੈ ਅਤੇ ਦਿਨੋਂ-ਦਿਨ ਹਾਲਾਤ ਠੀਕ ਹੁੰਦੇ ਨਜ਼ਰ ਆ ਰਹੇ ਹਨ।...

ਲੁਧਿਆਣਾ ਨਿਊਜ਼2 hours ago

ਲੁਧਿਆਣਾ ‘ਚ ਇਨ੍ਹਾਂ ਥਾਵਾਂ ਤੇ ਪਟਾਕਿਆਂ ਦੀਆਂ 37 ਦੁਕਾਨਾਂ ਨੂੰ ਮਿਲੀ ਮਨਜ਼ੂਰੀ

ਲੁਧਿਆਣਾ ਜ਼ਿਲ੍ਹਾ ਪ੍ਰਸ਼ਾਸਨ ਨੇ ਸ਼ਹਿਰ ‘ਚ 6 ਸਾਈਟਾਂ ਤੇ ਦੁਕਾਨਾਂ ਲਾਉਣ ਦੀ ਮਨਜ਼ੂਰੀ ਦੇ ਦਿੱਤੀ ਹੈ। ਇਨ੍ਹਾਂ ਸਾਈਟਾਂ ਤੇ 37...

ਲੁਧਿਆਣਾ ਨਿਊਜ਼2 hours ago

ਲੁਧਿਆਣਾ ‘ਚ ਵਧਿਆ ਪ੍ਰਦੂਸ਼ਣ, ਲੋਕਾਂ ਨੂੰ ਆ ਰਹੀ ਸਾਹ ਲੈਣ ‘ਚ ਸਮੱਸਿਆ

ਪੰਜਾਬ ‘ਚ ਪ੍ਰਦੂਸ਼ਣ ਦੇ ਕਾਰਨ ਸਥਿਤੀ ਦਿਨੋਂ-ਦਿਨ ਬਦਤਰ ਹੁੰਦੀ ਜਾ ਰਹੀ ਹੈ। ਪੰਜਾਬ ‘ਚ ਦੁਸ਼ਹਿਰੇ ਦੇ ਤਿਉਹਾਰ ਤੇ ਪ੍ਰਦੂਸ਼ਣ ਦਾ...

ਬਾਲੀਵੁੱਡ2 hours ago

ਨੇਹਾ ਕੱਕੜ ਨੇ ਆਪਣੇ ਵਿਆਹ ‘ਚ ਕੀਤਾ ਧਮਾਕੇਦਾਰ ਡਾਂਸ, ਵੀਡੀਓ ਵਾਇਰਲ

ਬਾਲੀਵੁੱਡ ਦੀ ਮਸ਼ਹੂਰ ਗਾਇਕਾ ਨੇਹਾ ਕੱਕੜ ਅਤੇ ਰੋਹਨਪ੍ਰੀਤ ਸਿੰਘ ਦਾ ਬੀਤੇ ਦਿਨੀਂ ਹੀ ਵਿਆਹ ਹੋਇਆ ਹੈ ਅਤੇ ਉਨ੍ਹਾਂ ਦੇ ਵਿਆਹ...

ਲੁਧਿਆਣਾ ਨਿਊਜ਼3 hours ago

ਕਾਮਰੇਡ ਬਲਵਿੰਦਰ ਸਿੰਘ ਹੱਤਿਆ ਮਾਮਲੇ ‘ਚ ਪੁਲਿਸ ਪਹੁੰਚੀ ਸਲੇਮ ਟਾਬਰੀ ਇਲਾਕੇ, ਖੰਗਾਲੇ 100 ਤੋਂ ਵੱਧ ਕੈਮਰੇ

ਕੁੱਝ ਦਿਨ ਪਹਿਲਾਂ ਸ਼ੌਰਿਆ ਚੱਕਰ ਜੇਤੂ ਕਾਮਰੇਡ ਬਲਵਿੰਦਰ ਸਿੰਘ ਦੇ ਕਤਲ ਹੋਇਆ ਸੀ ਅਤੇ ਇਸ ਮਾਮਲੇ ‘ਚ ਤਰਨਤਾਰਨ ਪੁਲਿਸ ਨੇ...

ਪੰਜਾਬ ਨਿਊਜ਼3 hours ago

AAP ਮਹਿਲਾ ਵਿਧਾਇਕਾਂ ਨੇ ਕੀਤੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫੇ ਦੀ ਮੰਗ

ਖੇਤੀ ਕਾਨੂੰਨਾਂ ਨੂੰ ਲੈ ਕੇ ਪੰਜਾਬ ‘ਚ ਕਾਨੂੰਨ ਵਿਵਸਥਾ ਭੰਗ ਹੋ ਚੁੱਕੀ ਹੈ। ਕਿਸਾਨ ਸੜਕਾਂ ਤੇ ਉਤਰਨ ਨੂੰ ਮਜਬੂਰ ਹੋ...

ਲੁਧਿਆਣਾ ਨਿਊਜ਼3 hours ago

ਲੁਧਿਆਣਾ ‘ਚ ਹੋਈ ਠੰਡ ਦੀ ਸ਼ੁਰੂਆਤ, ਜਾਣੋਂ ਮੌਸਮ ਵਿਭਾਗ ਦੀ ਤਾਜ਼ਾ ਭਵਿੱਖਬਾਣੀ

ਜ਼ਿਲ੍ਹਾ ਲੁਧਿਆਣਾ ‘ਚ ਹੁਣ ਸਵੇਰ ਅਤੇ ਸ਼ਾਮ ਨੂੰ ਠੰਡ ਦਾ ਅਹਿਸਾਸ ਹੋਣ ਲੱਗਿਆ ਹੈ ਪਰ ਅੱਜ ਯਾਨੀ ਸੋਮਵਾਰ ਨੂੰ ਸਵੇਰੇ...

ਪੰਜਾਬ ਨਿਊਜ਼4 hours ago

NRI ਦੀ ਕੋਠੀ ਤੋਂ ਹੁੰਦਾ ਸੀ ਭੁੱਕੀ ਦਾ ਗੋਰਖਧੰਦਾ, ਛਾਪੇਮਾਰੀ ਦੌਰਾਨ ਵੱਡੀ ਮਾਤਰਾ ‘ਚ ਭੁੱਕੀ ਦੀ ਖੇਪ ਬਰਾਮਦ

ਅੱਜ ਦਿਹਾਤ ਪੁਲਿਸ ਵੱਲੋਂ ਕਰਤਾਰਪੁਰ ਦੀ ਇੱਕ NRI ਦੀ ਕੋਠੀ ਦੀ ਗੈਰੇਜ ‘ਚੋਂ ਭੁੱਕੀ ਦੀ ਵੱਡੀ ਖੇਪ ਲੁਕਾ ਕੇ ਰੱਖੇ...

ਲੁਧਿਆਣਾ ਨਿਊਜ਼4 hours ago

ਲੁਧਿਆਣਾ ਦੇ ਬਜ਼ਾਰਾਂ ‘ਚ ਤਿਉਹਾਰਾਂ ਨੂੰ ਲੈ ਕੇ ਨਜ਼ਰ ਆਈ ਰੌਣਕ, ਲੋਕਾਂ ‘ਚ ਘੱਟ ਹੋਇਆ ਕੋਰੋਨਾ ਖੌਫ

ਜ਼ਿਲ੍ਹਾ ਲੁਧਿਆਣਾ ਨੂੰ ਹੌਜਰੀ ਅਤੇ ਹੋਰ ਕੰਮਾਂ ਲਈ ਜਾਣਿਆ ਜਾਂਦਾ ਹੈ ਅਤੇ ਇਨ੍ਹਾਂ ਦਿਨਾਂ ‘ਚ ਤਿਉਹਾਰਾਂ ਤੇ ਹੌਜਰੀ ਦੇ ਸੀਜ਼ਨ...

ਲੁਧਿਆਣਾ ਨਿਊਜ਼5 hours ago

ਲੁਧਿਆਣਾ ਪੁਲਿਸ ਨੇ ਪਟਾਕਿਆਂ ਨੂੰ ਲੈ ਕੇ ਜਾਰੀ ਕੀਤਾ ਨਵਾਂ ਸ਼ਡਿਊਲ

ਦੀਵਾਲੀ ਮੌਕੇ ਪਟਾਕਿਆਂ ਦੀਆਂ ਆਰਜ਼ੀ ਦੁਕਾਨਾਂ ਅਲਾਟ ਕਰਨ ਸਬੰਧੀ ਪੁਲਿਸ ਨੇ ਸ਼ਡਿਊਲ ਜਾਰੀ ਕੀਤਾ ਹੈ। ਇਸ ਮੌਕੇ ਏ.ਸੀ.ਪੀ ਰਣਜੀਤ ਸਿੰਘ...

ਇੰਡੀਆ ਨਿਊਜ਼5 hours ago

ਕੋਲਾ ਘਪਲੇ ਮਾਮਲੇ ‘ਚ ਸਾਬਕਾ ਕੇਂਦਰੀ ਮੰਤਰੀ ਦਿਲੀਪ ਰੇ ਨੂੰ ਮਿਲੀ 3 ਸਾਲ ਦੀ ਸਜ਼ਾ

CBI ਦੀ ਇੱਕ ਵਿਸ਼ੇਸ਼ ਅਦਾਲਤ ਨੇ ਅੱਜ 21 ਸਾਲ ਪੁਰਾਣੇ ਕੋਲਾ ਘੋਟਾਲਾ ਮਾਮਲੇ ‘ਚ ਸਾਬਕਾ ਕੇਂਦਰੀ ਮੰਤਰੀ ਦਿਲੀਪ ਰੇ ਨੂੰ...

Trending