Connect with us

ਪੰਜਾਬ ਨਿਊਜ਼

ਵੱਡੀ ਖ਼ਬਰ: ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ, ਰਵਨੀਤ ਬਿੱਟੂ ਨੇ ਫੜ੍ਹਿਆ ਕਮਲ ਦਾ ਫੁੱਲ

Published

on

ਲੁਧਿਆਣਾ : ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਲੁਧਿਆਣਾ ਤੋਂ ਕਾਂਗਰਸ ਦੇ ਸੰਸਦ ਮੈਂਬਰ ਰਵਨੀਤ ਬਿੱਟੂ ਭਾਜਪਾ ‘ਚ ਸ਼ਾਮਲ ਹੋ ਗਏ ਹਨ। ਕਾਂਗਰਸ ਦੇ ਸਾਂਸਦ ਰਹੇ ਬਿੱਟੂ ਅੱਜ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਬਿੱਟੂ ਦੇ ਭਾਜਪਾ ਵਿੱਚ ਸ਼ਾਮਲ ਹੋਣ ਨਾਲ ਸੂਬੇ ਦੀ ਸਿਆਸਤ ਵਿੱਚ ਖਲਬਲੀ ਮਚ ਗਈ ਹੈ। ਬਿੱਟੂ ਕੇਂਦਰੀ ਆਗੂਆਂ ਦੀ ਹਾਜ਼ਰੀ ਵਿੱਚ ਭਾਜਪਾ ਵਿੱਚ ਸ਼ਾਮਲ ਹੋਏ।

ਦੱਸ ਦੇਈਏ ਕਿ ਰਵਨੀਤ ਬਿੱਟੂ ਲੁਧਿਆਣਾ ਤੋਂ ਕਾਂਗਰਸ ਪਾਰਟੀ ਦੇ ਸਾਂਸਦ ਹਨ ਅਤੇ ਲੰਬੇ ਸਮੇਂ ਤੋਂ ਕਾਂਗਰਸ ਨਾਲ ਜੁੜੇ ਹੋਏ ਹਨ। ਪਰ ਅੱਜ ਬਿੱਟੂ ਕੇਂਦਰੀ ਆਗੂਆਂ ਦੀ ਹਾਜ਼ਰੀ ਵਿੱਚ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ।

Facebook Comments

Trending