ਚੰਡੀਗੜ੍ਹ : ਪੰਜਾਬ ‘ਚ ਨਗਰ ਨਿਗਮਾਂ ਦੀ ਤਾਰੀਕ ਦੇ ਐਲਾਨ ਤੋਂ ਬਾਅਦ ਤਿਆਰੀਆਂ ਜ਼ੋਰਾਂ ‘ਤੇ ਹਨ। ਪਾਰਟੀਆਂ ਵੱਲੋਂ ਕਮੇਟੀਆਂ ਬਣਾਈਆਂ ਗਈਆਂ ਹਨ। ਇਸੇ ਦੌਰਾਨ ਅੱਜ ਤੋਂ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ।ਇਸ ਸਬੰਧੀ ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ਲਈ ਵਾਰਡ ਪੱਧਰ ’ਤੇ ਨਾਮਜ਼ਦਗੀਆਂ ਦਾਖ਼ਲ ਕਰਨ ਲਈ ਇਨ੍ਹਾਂ ਥਾਵਾਂ ’ਤੇ ਵਾਰਡ ਪੱਧਰ ’ਤੇ ਨਾਮਜ਼ਦਗੀਆਂ ਦਾਖ਼ਲ ਕਰਨ ਲਈ ਥਾਵਾਂ ਨਿਰਧਾਰਿਤ ਕੀਤੀਆਂ ਗਈਆਂ ਹਨ। ਇਸ ਸਬੰਧੀ ਇੱਕ ਸੂਚੀ ਜਾਰੀ ਕੀਤੀ ਗਈ ਹੈ ਜੋ ਇਸ ਪ੍ਰਕਾਰ ਹੈ।

