ਪੰਜਾਬ ਨਿਊਜ਼

ਬਿਕਰਮ ਮਜੀਠੀਆ ਨੂੰ ਵੱਡੀ ਰਾਹਤ, ਅਦਾਲਤ ਨੇ ਦਿੱਤੀ ਅਗਾਊਂ ਜ਼ਮਾਨਤ

Published

on

ਚੰਡੀਗੜ੍ਹ : ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਮਜੀਠੀਆ ਨੂੰ ਹਾਈ ਕੋਰਟ ਨੇ ਵੱਡੀ ਰਾਹਤ ਦਿੰਦਿਆਂ ਅਗਾਊਂ ਜ਼ਮਾਨਤ ਦੇ ਦਿੱਤੀ ਹੈ। ਬਿਕਰਮ ਮਜੀਠੀਆ ਦੀ ਜ਼ਮਾਨਤ ਲਈ ਅਕਾਲੀ ਦਲ ਵਲੋਂ ਵੀ ਯਤਨ ਕੀਤੇ ਜਾ ਰਹੇ ਹਨ।

ਇਸ ਤੋਂ ਇਲਾਵਾ ਪੰਜਾਬ ਪੁਲਸ ਵਲੋਂ ਬਿਕਰਮ ਮਜੀਠੀਆ ਦੀ ਗ੍ਰਿਫ਼ਤਾਰੀ ਲਈ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਸੀ।

Facebook Comments

Trending

Copyright © 2020 Ludhiana Live Media - All Rights Reserved.