Connect with us

ਪੰਜਾਬ ਨਿਊਜ਼

ਪੰਜਾਬ ਦੇ ਕਿਸਾਨਾਂ ਨੂੰ ਪਈ ਵੱਡੀ ਮੁਸੀਬਤ, ਹਾਈ ਅਲਰਟ ਕੀਤਾ ਜਾਰੀ

Published

on

ਰਾਜਸਥਾਨ ਦੇ ਬਾੜਮੇਰ ਅਤੇ ਜੈਸਲਮੇਰ ‘ਚ ਟਿੱਡੀ ਦਲ ਦੇ ਫ਼ਸਲਾਂ ਤੇ ਮਾਰੂ ਹਮਲੇ ਨੇ ਕਿਸਾਨਾਂ ਦੇ ਸਾਹ ਸੂਤ ਰੱਖੇ ਹਨ। ਇਹ ਟਿੱਡੀ ਦਲ ਜਿਹੜੇ ਵੀ ਖੇਤ ‘ਚ ਹਮਲਾ ਕਰਦਾ ਹੈ, ਫ਼ਸਲਾਂ ਨੂੰ ਪਲਾਂ ‘ਚ ਹੀ ਚੱਟ ਕਰ ਜਾਂਦਾ ਹੈ। ਕਿਸਾਨ ਇਸ ਦੇ ਸਾਹਮਣੇ ਲਾਚਾਰ ਵਿਖਾਈ ਦੇ ਰਹੇ ਹਨ। ਇੰਨਾ ਹੀ ਨਹੀਂ, ਹੁਣ ਤਾਂ ਇਹ ਕਿਸਾਨਾਂ ਦੀ ਮੌਤ ਦਾ ਕਾਰਨ ਵੀ ਬਣਦਾ ਜਾ ਰਿਹਾ ਹੈ। ਰਾਜਸਥਾਨ ਦੇ ਗੰਗਾਨਗਰ ‘ਚ ਟਿੱਡੀ ਦਲ ਨੇ ਕਿਸਾਨਾਂ ਦੀਆਂ ਫ਼ਸਲਾਂ ਨੂੰ ਤਬਾਹ ਕਰ ਦਿੱਤੀਆਂ ਹਨ। ਪੰਜਾਬ ਦੇ ਮਾਲਵਾ ਖੇਤਰ ‘ਚ ਵੀ ਇਸ ਹਮਲੇ ਦਾ ਡਰ ਪੈਦਾ ਹੋ ਗਿਆ ਹੈ। ਪੰਜਾਬ ਖੇਤੀਬਾੜੀ ਵਿਭਾਗ ਨੇ ਅਲਰਟ ਜਾਰੀ ਕਰ ਦਿੱਤਾ ਹੈ ਜਿਸ ਪਿੱਛੋਂ ਕਿਸਾਨਾਂ ‘ਚ ਡਰ ਦਾ ਮਾਹੌਲ ਵੇਖਿਆ ਜਾ ਰਿਹਾ ਹੈ। ਲੋਕਾਂ ਵਲੋਂ ਆਪਣੇ ਪੱਧਰ ਉਤੇ ਟਿੱਡੀ ਦਲ ਨੂੰ ਭਜਾਉਣ ਦੀਆਂ ਕਾਫ਼ੀ ਕੋਸ਼ਿਸ਼ਾਂ ਵੀ ਕੀਤੀਆਂ ਜਾ ਰਹੀਆਂ ਹਨ ਪਰ ਕੋਈ ਸਫਲਤਾ ਨਹੀਂ ਮਿਲ ਰਹੀ ਹੈ। ਰਾਜਸਥਾਨ ਤੋਂ ਬਾਅਦ ਪੰਜਾਬ ‘ਚ ਇਸ ਟਿੱਡੀ ਹਮਲੇ ਦਾ ਖ਼ਤਰਾ ਪੈਦਾ ਹੋ ਗਿਆ।

ਸਭ ਤੋਂ ਵੱਧ ਖ਼ਤਰਾ ਮਾਲਵਾ ਖੇਤਰ ਨੂੰ ਹੈ, ਜਿਸ ਨੂੰ ਲੈਕੇ ਪੰਜਾਬ ਦੇ ਖੇਤੀ ਵਿਭਾਗ ਨੇ ਹਾਈਅਲਰਟ ਜਾਰੀ ਕਰ ਦਿੱਤਾ ਹੈ। ਫ਼ਾਜ਼ਿਲਕਾ ਦੇ ਕਿਸਾਨਾਂ ਨੇ ਕਿਹਾ ਹੈ ਕਿ ਜੇ ਇਹ ਟਿੱਡੀ ਹਮਲਾ ਹੁੰਦਾ ਹੈ ਤਾਂ ਪਹਿਲਾਂ ਤੋਂ ਮਾੜੇ ਹਾਲਾਤਾਂ ਦਾ ਸਾਹਮਣਾ ਕਰ ਰਹੇ ਕਿਸਾਨਾਂ ਨੂੰ ਵੱਡਾ ਝਟਕਾ ਲੱਗੇਗਾ। ਕਿਸਾਨਾਂ ਨੇ ਖੇਤੀ ਵਿਭਾਗ ਦੀ ਕਾਰਗੁਜ਼ਾਰੀ ਤੇ ਵੀ ਸਵਾਲ ਚੁੱਕੇ ਹਨ। ਕਿਸਾਨ ਨੇ ਕਿਹਾ, ਜੇ ਇਹ ਟਿੱਡੀ ਹਮਲਾ ਹੁੰਦਾ ਹੈ ਤਾਂ ਕਿਸਾਨਾਂ ਨੂੰ ਇਸ ਦੀ ਸਹੀ ਦਵਾਈ ਵੀ ਨਹੀਂ ਮਿਲਦੀ। ਕਿਸਾਨਾਂ ਨੇ ਮੰਗ ਕੀਤੀ, ਪੰਜਾਬ ਖੇਤੀਬਾੜੀ ਵਿਭਾਗ ਨੂੰ ਇਹ ਦੱਸਣਾ ਚਾਹੀਦਾ ਹੈ ਕਿ ਇਸ ਹਮਲੇ ਤੋਂ ਬਚਣ ਦੀ ਕੋਈ ਦਵਾਈ ਹੈ ਵੀ ਜਾਂ ਨਹੀਂ।

Facebook Comments

Advertisement

ਤਾਜ਼ਾ

ਪੰਜਾਬ ਨਿਊਜ਼5 hours ago

ਵੱਡਾ ਉਪਰਾਲਾ: ਪੈਟਰੋਲ ਪੰਪ ਮਾਲਕ ਵੱਲੋਂ ਕਿਸਾਨਾਂ ਲਈ ਫਰੀ ਤੇਲ ਦਾ ਐਲਾਨ

ਕਿਸਾਨਾਂ ਵੱਲੋਂ ਅੰਦੋਲਨ ਲਗਾਤਾਰ ਜਾਰੀ ਹੈ ਅਤੇ ਇਸ ਦੌਰਾਨ ਕਿਸਾਨਾਂ ਦੇ ਨਾਲ ਕਈ ਕਲਾਕਾਰ ਵੀ ਨਾਲ ਖੜੇ ਹੋਏ ਹਨ। ਦੂਜੇ...

ਲੁਧਿਆਣਾ ਨਿਊਜ਼6 hours ago

ਲੁਧਿਆਣਾ ‘ਚੋਂ ਢਾਈ ਸਾਲ ਦੇ ਬੱਚੇ ਨੂੰ ਅਗਵਾ ਕਰਨ ਵਾਲੇ ਕਾਬੂ, ਹੋਇਆ ਵੱਡਾ ਖ਼ੁਲਾਸਾ

ਮੋਗਾ ਪੁਲਿਸ ਨੂੰ ਫ਼ਿਰ ਵੱਡੀ ਸਫ਼ਲਤਾ ਹਾਸਲ ਹੋਈ ਹੈ। ਜਾਣਕਾਰੀ ਮੁਤਾਬਕ ਥੋੜ੍ਹੇ ਦਿਨ ਪਹਿਲਾਂ ਲੁਧਿਆਣਾ ਦੇ ਕਾਰੋਬਾਰੀ ਦੇ ਬੱਚੇ ਨੂੰ...

ਲੁਧਿਆਣਾ ਨਿਊਜ਼6 hours ago

ਰਵਨੀਤ ਬਿੱਟੂ ਨੇ ਕੰਗਨਾ ਰਣੌਤ ਨੂੰ ਦਿੱਤਾ ਠੋਕਵਾਂ ਜਵਾਬ, ਦਿਲਜੀਤ ਦੇ ਹੱਕ ‘ਚ ਡਟੇ

ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਵੱਲੋਂ ਅੰਦੋਲਨ ਲਗਾਤਾਰ ਜਾਰੀ ਹੈ ਅਤੇ ਵੱਡੀ ਗਿਣਤੀ ‘ਚ ਕਿਸਾਨ ਦਿੱਲੀ ਪਹੁੰਚ ਰਹੇ ਹਨ। ਹੁਣ ਰਵਨੀਤ...

ਇੰਡੀਆ ਨਿਊਜ਼7 hours ago

ਇਸ ਅੰਗੂਠੀ ‘ਚ ਜੜੇ ਹਨ 12,638 ਹੀਰੇ, ਗਿਨੀਜ਼ ਬੁੱਕ ‘ਚ ਦਰਜ ਹੋਇਆ ਨਾਮ

ਹੀਰਿਆਂ ਨਾਲ ਭਾਰੀ ਅੰਗੂਠੀ ਨੂੰ ਦੇਖ ਕੇ ਹਰ ਕੋਈ ਇਸ ਨੂੰ ਹਾਸਲ ਕਰਨ ਦੀ ਕੋਸ਼ਿਸ ਕਰੇਗਾ। ਦੱਸਣਯੋਗ ਹੈ ਕਿ ਉੱਤਰ...

ਲੁਧਿਆਣਾ ਨਿਊਜ਼7 hours ago

ਬਾਦਲ ਪਰਿਵਾਰ ਨੇ ਸਾਬਤ ਕੀਤਾ ਕਿ ਅਕਾਲੀ ਦਲ ਕਿਸਾਨਾਂ ਲਈ ਕਿਸੇ ਵੀ ਕੁਰਬਾਨੀ ਲਈ ਤਿਆਰ: ਸ਼ਰਨਜੀਤ ਢਿਲੋਂ

ਸਾਬਕਾ ਮੰਤਰੀ ਅਤੇ ਵਿਧਾਨ ਸਭਾ ਵਿੱਚ ਸ਼੍ਰੋਮਣੀ ਕਾਲੀ ਦਲ ਦੇ ਆਗੂ ਸ਼ਰਨਜੀਤ ਸਿੰਘ ਢਿੱਲੋਂ ਨੇ ਕਿਹਾ ਹੈ ਕਿ ਪ੍ਰਕਾਸ਼ ਸਿੰਘ...

ਪੰਜਾਬ ਨਿਊਜ਼8 hours ago

ਵੱਡੀ ਖ਼ਬਰ: ਧਰਨੇ ਤੇ ਬੈਠੇ ਕਿਸਾਨ ਨੇਤਾ ਬਲਬੀਰ ਰਾਜੇਵਾਲ ਦੀ ਸਿਹਤ ਵਿਗੜੀ, ਦਿੱਲੀ ਦੇ ਹਸਪਤਾਲ ‘ਚ ਭਰਤੀ

ਕਿਸਾਨਾਂ ਵੱਲੋਂ ਅੰਦੋਲਨ ਲਗਾਤਾਰ ਜਾਰੀ ਹੈ ਅਤੇ ਇਸ ਦੌਰਾਨ ਕਿਸਾਨਾਂ ਦੇ ਨਾਲ ਕਈ ਕਲਾਕਾਰ ਵੀ ਨਾਲ ਖੜੇ ਹੋਏ ਹਨ। ਇਸ...

ਪਾਲੀਵੁੱਡ8 hours ago

ਦੋਸਾਂਝਾਵਾਲਾ ਛਾ ਰਿਹਾ ਸੋਸ਼ਲ ਮੀਡੀਆ ਤੇ, ਇੱਕ ਗਾਣੇ ਦੀ ਕਮਾਈ ਕਰ ਦੇਵੇਗੀ ਹੈਰਾਨ

ਪੰਜਾਬੀ ਗਾਇਕ ਤੇ ਐਕਟਰ ਦਿਲਜੀਤ ਦੁਸਾਂਝ ਕਿਸਾਨ ਅੰਦੋਲਨ ਦਾ ਸਮਰਥਨ ਕਰਕੇ ਤੇ ਐਕਟਰਸ ਕੰਗਣਾ ਰਣੌਤ ਨੂੰ ਕਰਾਰੇ ਜਵਾਬ ਦੇਣ ਕਰਕੇ...

ਪੰਜਾਬ ਨਿਊਜ਼8 hours ago

ਪੁਲਿਸ ਮੁਲਾਜ਼ਮ ਗਲੇ ‘ਚ ਹੀ ਮਾਸਕ ਪਾ ਕੇ ਕੱਟ ਰਹੇ ਚਲਾਨ, ਲੋਕਾਂ ‘ਚ ਰੋਸ

ਪੰਜਾਬ ‘ਚ ਕੋਰੋਨਾ ਦੇ ਮਾਮਲੇ ਰੁਕਣ ਦਾ ਨਾਮ ਨਹੀਂ ਲੈ ਰਹੇ ਹਨ ਜਿਸ ਕਾਰਨ ਹੁਣ ਪੰਜਾਬ ਸਰਕਾਰ ਤੇ ਸਿਹਤ ਵਿਭਾਗ...

ਬਾਲੀਵੁੱਡ8 hours ago

ਸੋਨੂੰ ਸੂਦ ਨੇ ਸਿਰਫ 3 ਸ਼ਬਦਾਂ ‘ਚ ਸਮਝਾਈ ਕਿਸਾਨ ਅੰਦੋਲਨ ਦੀ ਤਾਕਤ, ਸੋਸ਼ਲ ਮੀਡੀਆ ਤੇ ਛਾਏ

ਅਦਾਕਾਰ ਸੋਨੂੰ ਸੂਦ ਲਾਕਡਾਊਨ ਦੌਰਾਨ ਲੋਕਾਂ ਦੀ ਮਦਦ ਲਈ ਅੱਗੇ ਆਏ ਹਨ ਅਤੇ ਅਤੇ ਇਸ ਕਾਰਨ ਸੁਰਖੀਆਂ ‘ਚ ਰਹੇ। ਇਸ...

ਪੰਜਾਬ ਨਿਊਜ਼9 hours ago

ਹੁਣ ਪੰਜਾਬ ਦੇ ਹਸਪਤਾਲ ਹੋ ਸਕਦੇ ਖਾਲੀ, ਕਿਸਾਨਾਂ ਨਾਲ ਡਟਣ ਲਈ ਦਿੱਲੀ ਰਵਾਨਾ ਹੋਏ ਡਾਕਟਰ

ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਦਾ ਅੰਦੋਲਨ ਲਗਾਤਾਰ ਭੱਖਦਾ ਜਾ ਰਿਹਾ ਹੈ। ਹੁਣ ਕਿਸਾਨਾਂ ਨੇ ਨਾਲ ਆਮ ਜਨਤਾ ਦੇ ਨਾਲ ਕਈ...

ਪੰਜਾਬ ਨਿਊਜ਼9 hours ago

ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਪੰਜਾਬ ਦੇ 27 ਖਿਡਾਰੀ ਵਾਪਸ ਕਰਨਗੇ ਪੁਰਸਕਾਰ, ਜਾਣੋਂ ਖਿਡਾਰੀਆਂ ਦੇ ਨਾਂ

ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਦਾ ਅੰਦੋਲਨ ਲਗਾਤਾਰ ਭੱਖਦਾ ਜਾ ਰਿਹਾ ਹੈ। ਇਸ ਦੇ ਚੱਲਦਿਆਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ...

ਲੁਧਿਆਣਾ ਨਿਊਜ਼10 hours ago

ਲੁਧਿਆਣਾ ‘ਚ ਸ਼ਰੇਆਮ ਹੋਈ ਰਾਤ ਦੇ ਕਰਫਿਊ ਦੀ ਉਲੰਘਣਾ, 2 ਗ੍ਰਿਫਤਾਰ

ਪੰਜਾਬ ‘ਚ ਕੋਰੋਨਾ ਦੇ ਮਾਮਲੇ ਰੁਕਣ ਦਾ ਨਾਮ ਨਹੀਂ ਲੈ ਰਹੇ ਹਨ ਅਤੇ ਰੋਜਾਨਾ ਸੈਂਕੜੇ ਕੇਸ ਸਾਹਮਣੇ ਆ ਰਹੇ ਹਨ...

Trending