Connect with us

ਪੰਜਾਬ ਨਿਊਜ਼

ਭਾਜਪਾ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਦੂਜੀ ਸੂਚੀ ਜਾਰੀ

Published

on

BJP releases second list for Punjab Assembly elections

ਜਲੰਧਰ :  ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਭਾਜਪਾ ਵੱਲੋਂ ਅੱਜ ਉਮੀਦਾਵਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਭਾਜਪਾ ਵੱਲੋਂ ਅੱਜ ਜਾਰੀ ਕੀਤੀ ਗਈ ਲਿਸਟ ’ਚ ਕੁੱਲ 27 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਹੈ।

ਜਿਸ ’ਚ ਫਤਿਹਜੰਗ ਬਾਜਵਾ ਨੂੰ ਵੀ ਟਿਕਟ ਦਿੱਤੀ ਗਈ ਹੈ। ਫਤਿਹਜੰਗ ਬਾਜਵਾ ਨੂੰ ਕਾਦੀਆਂ ਹਲਕੇ ਤੋਂ ਟਿਕਟ ਦਿੱਤੀ ਗਈ ਹੈ। ਲੁਧਿਆਣਾ ਉੱਤਰੀ ਤੋਂ ਪ੍ਰਵੀਨ ਬਾਂਸਲ ਨੂੰ ਉਮੀਦਵਾਰ ਬਣਾਇਆ ਗਿਆ ਹੈ।

Facebook Comments

Trending