Connect with us

ਪੰਜਾਬੀ

ਬੀ.ਜੇ.ਪੀ. ਦੀ ਸਰਕਾਰ ਬਣਾ ਕੇ ਪੰਜਾਬ ਨੂੰ ਨਸ਼ਾ ਮੁਕਤ ਕਰਾਂਗੇ – ਹਰਦੀਪ ਪੁਰੀ

Published

on

BJP Will make Punjab drug free by forming BJP government - Hardeep Puri

ਲੁਧਿਆਣਾ :  ਕੇਂਦਰੀ ਮੰਤਰੀ ਹਰਦੀਪ ਪੁਰੀ ਨੇ ਸੂਬਾ ਸਰਕਾਰ ‘ਤੇ ਜਮ ਕੇ ਨਿਸ਼ਾਨਾ ਸਾਧਿਆ ਗਿਆ। ਹਰਦੀਪ ਪੁਰੀ ਦਾ ਕਹਿਣਾ ਹੈ ਕਿ ਸੂਬਾ ਸਰਕਾਰ ਸੂਬੇ ਨੂੰ ਸਹੀ ਢੰਗ ਨਾਲ ਨਹੀਂ ਚਲਾ ਸਕੀ। ਉਨ੍ਹਾਂ ਕਿਹਾ ਕਿ ਪੰਜਾਬ ‘ਚ ਬੀ.ਜੇ.ਪੀ. ਦੀ ਸਰਕਾਰ ਬਣਾ ਕੇ ਪੰਜਾਬ ਨੂੰ ਨਸ਼ਾ ਮੁਕਤ ਕਰਨਗੇ, ਨੌਜਵਾਨਾਂ ਨੂੰ ਰੋਜ਼ਗਾਰ ਦੇਵਾਂਗੇ।

ਉਨ੍ਹਾਂ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਨੇ ਕਦੇ ਸੀਰੀਅਸ ਨਹੀਂ ਲੈਣਾ ਚਾਹੀਦਾ। ਹਰਦੀਪ ਪੁਰੀ ਦਾ ਕਹਿਣਾ ਹੈ ਕਿ ਪੰਜਾਬ ਦੀ ਆਰਥਿਕ ਸਥਿਤੀ ਬਹੁਤ ਖ਼ਰਾਬ ਹੈ ਤੇ ਜੇਕਰ ਅਜਿਹੀ ਸਰਕਾਰ ਦੁਬਾਰਾ ਬਣ ਜਾਂਦੀ ਹੈ ਤਾਂ ਕੋਈ ਵੀ ਉਦਯੋਗਿਕ ਇਕਾਈ ਪੰਜਾਬ ‘ਚ ਨਿਵੇਸ਼ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਕਿਸੇ ਵੀ ਸਥਿਤੀ ਵਿਚ ਸ਼੍ਰੋਮਣੀ ਅਕਾਲੀ ਦਲ ਨਾਲ ਗੱਠਜੋੜ ਨਹੀਂ ਕਰਨਗੇ।

Facebook Comments

Trending