ਲੁਧਿਆਣਾ : ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਵਲੋਂ ਡੀਸੈਂਟ ਗਰੁੱਪ ਆਫ ਸਕੂਲਜ਼ ਦੇ ਵਿਦਿਆਰਥੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਨੇਕ ਕਾਰਜ਼ਾਂ ਲਈ ਸਾਨੂੰ ਸਾਰਿਆਂ ਨੂੰ...
ਲੁਧਿਆਣਾ : ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤਾਂ, ਪ੍ਰਵਾਸੀ ਭਾਰਤੀ ਮਾਮਲੇ, ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਲੁਧਿਆਣਾ ਪ੍ਰਦਰਸ਼ਨੀ ਕੇਂਦਰ, ਜੀ.ਟੀ ਰੋਡ, ਸਾਹਨੇਵਾਲ...
ਲੁਧਿਆਣਾ : ਸਰਕਾਰੀ ਕਾਲਜ ਲੜਕੀਆਂ, ਲੁਧਿਆਣਾ ਵਿਖੇ ਪ੍ਰਿµਸੀਪਲ ਸ਼੍ਰੀਮਤੀ ਸੁਮਨ ਲਤਾ ਦੀ ਅਗਵਾਈ ਹੇਠ ਰਾਸ਼ਟਰੀ ਯੁਵਕ ਹਫਤਾ ਮਨਾਇਆ ਗਿਆ। ਇਸ ਹਫਤੇ ਦੇ ਦੌਰਾਨ ਐਚ.ਆਈ.ਵੀ. ਅਤੇ ਏਡਜ਼...
ਲੁਧਿਆਣਾ : ਐਸ.ਸੀ.ਡੀ ਸਰਕਾਰੀ ਕਾਲਜ, ਲੁਧਿਆਣਾ ਵੱਲੋਂ ਕਾਲਜ ਵਿੱਚ ਕਾਮਨ ਐਡਮਿਸ਼ਨ ਪੋਰਟਲ ‘ਤੇ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ ਜਿਸ ਵਿੱਚ ਪੰਜਾਬ ਦੇ ਸਾਰੇ ਕਾਲਜਾਂ ਦੇ ਪ੍ਰਿੰਸੀਪਲ ਅਤੇ...
ਲੁਧਿਆਣਾ : ਬੀਤੇ ਦਿਨੀਂ ਦ ਨੇਚਰ ਕੰਜ਼ਰਵੈਂਸੀ ਦੀ ਗਲੋਬਲ ਟੀਮ ਨੇ ਵਾਈਸ-ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਦੀ ਪ੍ਰਧਾਨਗੀ ਹੇਠ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਦੇ ਮਾਹਿਰਾਂ ਨਾਲ...