ਅਪਰਾਧ

ਖੰਨਾ ਦੇ ਰਿਹਾਇਸ਼ੀ ਇਲਾਕੇ ਵਿਚ ਮਿਲਿਆ ਬੰ.ਬ, ਮਚੀ ਹਫੜਾ-ਦਫੜੀ, ਪੁਲਿਸ ਨੇ ਇਲਾਕਾ ਕੀਤਾ ਸੀਲ

Published

on

ਲੁਧਿਆਣਾ : ਖੰਨਾ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਇਥੇ ਮਿਲਟਰੀ ਗਰਾਊਂਡ ਤੋਂ ਬੰਬ ਵਰਗੀ ਚੀਜ਼ ਮਿਲਣ ਦੀ ਖਬਰ ਹੈ। ਇਹ ਵੀ ਖਬਰ ਹੈ ਕਿ ਇਥੋਂ ਮਿਜ਼ਾਈਲ ਵਰਗੀ ਧਮਾਕੇਦਾਰ ਸਮਗਰੀ ਵੀ ਬਰਾਮਦ ਕੀਤੀ ਗਈ ਹੈ।

ਸੂਚਨਾ ਮਿਲਦੇ ਹੀ ਪੁਲਿਸ ਵੱਲੋਂ ਪੂਰਾ ਇਲਾਕਾ ਸੀਲ ਕਰ ਦਿੱਤਾ ਗਿਆ ਹੈ। ਜਿਸ ਥਾਂ ਤੋਂ ਬੰਬ ਮਿਲਿਆ ਹੈ ਉਸ ਦੇ ਨਾਲ ਹੀ ਸਬਜ਼ੀ ਮੰਡੀ ਤੇ ਰਿਹਾਇਸ਼ੀ ਇਲਾਕਾ ਹੈ। ਘਟਨਾ ਦੇ ਬਾਅਦ ਲੋਕਾਂ ਵਿਚ ਸਹਿਮ ਹੈ ਤੇ ਇਲਾਕੇ ਵਿਚ ਹਫੜਾ-ਦਫੜੀ ਦਾ ਮਾਹੌਲ ਹੈ।

Facebook Comments

Trending

Copyright © 2020 Ludhiana Live Media - All Rights Reserved.