ਪੰਜਾਬ ਨਿਊਜ਼

‘ਕੈਪਟਨ ਅਮਰਿੰਦਰ ਸਿੰਘ’ ਹੋਣਗੇ ਮਹਾਰਾਸ਼ਟਰ ਦੇ ਅਗਲੇ ਰਾਜਪਾਲ, ਕੇਂਦਰ ਨੇ ਕੀਤਾ ਤੈਅ

Published

on

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮਹਾਰਾਸ਼ਟਰ ਦਾ ਰਾਜਪਾਲ ਬਣਾਇਆ ਜਾ ਰਿਹਾ ਹੈ। ਹਾਲਾਂਕਿ ਅਜੇ ਇਸ ਦੀ ਅਧਿਕਾਰਿਕ ਨੋਟੀਫਿਕੇਸ਼ਨ ਜਾਰੀ ਨਹੀਂ ਹੋਈ ਹੈ ਪਰ ਸੂਤਰਾਂ ਦੀ ਮੰਨੀਏ ਤਾਂ ਕੇਂਦਰ ਸਰਕਾਰ ਇਹ ਤੈਅ ਕਰ ਚੁੱਕੀ ਹੈ।

ਕੈਪਟਨ ਅਮਰਿੰਦਰ ਸਿੰਘ 2 ਵਾਰ ਸੰਸਦ ਮੈਂਬਰ ਅਤੇ 2 ਵਾਰ ਮੁੱਖ ਮੰਤਰੀ ਰਹਿ ਚੁੱਕੇ ਹਨ। ਕਾਂਗਰਸ ਤੋਂ ਬਾਹਰ ਹੋਣ ਤੋਂ ਬਾਅਦ ਕੈਪਟਨ ਅਮਰਿੰਦਰ ਹੁਣ ਭਾਜਪਾ ‘ਚ ਸ਼ਾਮਲ ਹੋ ਚੁੱਕੇ ਹਨ ਅਤੇ ਉਨ੍ਹਾਂ ਦੀ ਧੀ ਜੈ ਇੰਦਰ ਕੌਰ ਪੰਜਾਬ ਭਾਜਪਾ ਦੀ ਉਪ-ਪ੍ਰਧਾਨ ਹਨ। ਪਾਰਟੀ ਦੇ ਕੇਂਦਰੀ ਅਤੇ ਪ੍ਰਦੇਸ਼ ਪੱਧਰ ਦੇ ਨੇਤਾ ਫਿਲਹਾਲ ਇਸ ਬਾਰੇ ਕੁੱਝ ਕਹਿਣ ਤੋਂ ਗੁਰੇਜ਼ ਕਰ ਰਹੇ ਹਨ।

Facebook Comments

Trending

Copyright © 2020 Ludhiana Live Media - All Rights Reserved.