Connect with us

ਲੁਧਿਆਣਾ ਨਿਊਜ਼

ਸਮਾਜਿਕ ਦੂਰੀ ਦੇ ਹੁਕਮਾਂ ਦੀ ਉਲੰਘਣਾ ਕਰਨ ਦੇ ਮਾਮਲੇ ‘ਚ ਸਿਮਰਜੀਤ ਬੈਂਸ ਸਣੇ 30 ਖਿਲਾਫ ਕੇਸ ਦਰਜ

Published

on

ਲੋਕ ਇਨਸਾਫ਼ ਪਾਰਟੀ ਦੇ ਆਗੂ ਦੀ ਕਾਂਗਰਸੀ ਵਰਕਰਾਂ ਵੱਲੋਂ ਦਸਤਾਰ ਲਾਹੁਣ ਦੇ ਮਾਮਲੇ ‘ਚ ਕਾਰਵਾਈ ਨੂੰ ਲੈ ਕੇ ਪਾਰਟੀ ਵੱਲੋਂ ਪੁਲਿਸ ਕਮਿਸ਼ਨਰ ਦਫ਼ਤਰ ਦੇ ਬਾਹਰ ਦਿੱਤੇ ਧਰਨੇ ਦੌਰਾਨ ਸਮਾਜਿਕ ਦੂਰੀ ਦੇ ਹੁਕਮਾਂ ਦੀ ਉਲੰਘਣਾ ਕਰਨ ਦੇ ਦੋਸ਼ ਤਹਿਤ ਪੁਲਿਸ ਨੇ ਵਿਧਾਇਕ ਬੈਂਸ ਭਰਾਵਾਂ ਸਣੇ 30 ਵਰਕਰਾਂ ਖਿਲਾਫ਼ ਕੇਸ ਦਰਜ ਕਰ ਲਿਆ ਹੈ। ਇਸ ਮੌਕੇ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਧਰਨੇ ਦੌਰਾਨ ਇਨ੍ਹਾਂ ਆਗੂਆਂ ਅਤੇ ਵਰਕਰਾਂ ਵੱਲੋਂ ਸਮਾਜਿਕ ਦੂਰੀ ਬਣਾਈ ਰੱਖਣ ਦੇ ਹੁਕਮਾਂ ਦੀ ਸ਼ਰੇਆਮ ਉਲੰਘਣਾ ਕੀਤੀ ਗਈ ਤੇ ਇਨ੍ਹਾਂ ਵਰਕਰਾਂ ਵੱਲੋਂ ਮਾਸਕ ਵੀ ਨਹੀਂ ਪਾਏ ਹੋਏ ਸਨ। ਕੋਰੋਨਾ ਮਹਾਂਮਾਰੀ ਦੇ ਚਲਦੇ ਪੁਲਿਸ ਕਮਿਸ਼ਨਰ ਵੱਲੋਂ ਮਾਸਕ ਪਾਉਣ ਤੇ ਸਮਾਜਿਕ ਦੂਰੀ ਬਣਾਏ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ ਅਤੇ ਹਾਲ ਦੀ ਘੜੀ ਇਸ ਮਾਮਲੇ ‘ਚ ਕੋਈ ਵੀ ਗ੍ਰਿਫਤਾਰੀ ਨਹੀਂ ਕੀਤੀ ਗਈ ਹੈ।

ਦੱਸਣਯੋਗ ਹੈ ਕਿ ਪੁਲਿਸ ਵੱਲੋਂ ਧਰਨੇ ਦੌਰਾਨ ਡਰੋਨ ਕੈਮਰੇ ਰਾਹੀਂ ਇਨ੍ਹਾਂ ਆਗੂਆਂ ਅਤੇ ਵਰਕਰਾਂ ਤੇ ਨਿਗਾਹ ਰੱਖੀ ਜਾ ਰਹੀ ਸੀ ਅਤੇ ਇਸ ਆਧਾਰ ਤੇ ਹੀ ਹੁਣ ਪੁਲਿਸ ਵਲੋਂ ਇਨ੍ਹਾਂ ਵਰਕਰਾਂ ਦੀ ਸ਼ਨਾਖਤ ਕੀਤੀ ਜਾ ਰਹੀ ਹੈ। ਇਸ ਮੌਕੇ ਏ.ਡੀ.ਸੀ.ਪੀ. ਸ੍ਰੀ ਸਮੀਰ ਵਰਮਾ ਨੇ ਦੱਸਿਆ ਕਿ ਜਿਨ੍ਹਾਂ ਵਿਅਕਤੀਆਂ ਖਿਲਾਫ਼ ਕੇਸ ਕੀਤਾ ਗਿਆ ਹੈ ਉਨ੍ਹਾਂ ‘ਚ ਵਿਧਾਇਕ ਸਿਮਰਜੀਤ ਸਿੰਘ ਬੈਂਸ, ਵਿਧਾਇਕ ਬਲਵਿੰਦਰ ਸਿੰਘ ਬੈਂਸ, ਮਨਵਿੰਦਰ ਸਿੰਘ ਗਿਆਸਪੁਰਾ, ਗਗਨਦੀਪ ਸਿੰਘ ਉਰਫ ਸੰਨੀ ਕੈਂਥ, ਰਣਧੀਰ ਸਿੰਘ ਸੀਬੀਆ, ਜਗਜੀਤ ਸਿੰਘ ਕਾਲਾ ਘਵੱਦੀ, ਬਲਦੇਵ ਸਿੰਘ, ਰਣਜੀਤ ਸਿੰਘ, ਬਲਬੀਰ ਸਿੰਘ, ਹਰਜੀਤ ਸਿੰਘ, ਗੁਰਜੋਤ ਗਿੱਲ, ਜਸਵਿੰਦਰ ਸਿੰਘ ਖ਼ਾਲਸਾ, ਜਰਨੈਲ ਸਿੰਘ, ਜਰਨੈਲ ਸਿੰਘ ਡੇਹਲੋਂ, ਸਵਰਨਦੀਪ ਸਿੰਘ ਚਾਹਲ, ਅਲਬੇਲ ਸਿੰਘ, ਪਵਨਦੀਪ ਸਿੰਘ ਮਦਾਨ, ਸੁਰਿੰਦਰ ਮਿੱਤਲ, ਕੌਂਸਲਰ ਹਰਵਿੰਦਰ ਸਿੰਘ ਕਲੇਰ ਅਰਜਨ ਸਿੰਘ ਚੀਮਾ, ਸਰਬਜੀਤ ਸਿੰਘ ਜਨਕਪੁਰੀ, ਤ੍ਰੇਹਨ ਪ੍ਰਧਾਨ ਬਟਾਲਾ ਲੋਕ ਇਨਸਾਫ਼ ਪਾਰਟੀ, ਗੁਰਜੋਤ ਸਿੰਘ ਖ਼ਾਲਸਾ, ਹਰਪਾਲ ਸਿੰਘ, ਸੁਖਜਿੰਦਰ ਸਿੰਘ ਦੁੱਗਰੀ, ਬਲਜੀਤ ਸਿੰਘ, ਪਰਮਿੰਦਰ ਸਿੰਘ ਸ਼ਾਮਿਲ ਹਨ।

Source: ajitjalandhar

Facebook Comments

Advertisement

Advertisement

ਤਾਜ਼ਾ

ਸਿਹਤ7 hours ago

ਸੌਂਫ ਦਾ ਪਾਣੀ ਪੀਣ ਨਾਲ ਮਿਲਦਾ ਹੈ ਇਨ੍ਹਾਂ ਗੰਭੀਰ ਸਮੱਸਿਆ ਤੋਂ ਛੁਟਕਾਰਾ

ਸੌਂਫ ਦੀ ਵਰਤੋਂ ਵਿਸ਼ੇਸ਼ ਤੌਰ ਤੇ ਖਾਣੇ ਦਾ ਸਵਾਦ ਵਧਾਉਣ ਲਈ ਕੀਤੀ ਜਾਂਦੀ ਹੈ ਅਤੇ ਕੁੱਝ ਲੋਕ ਇਸ ਦੀ ਵਰਤੋਂ...

ਸਿਹਤ7 hours ago

ਗਰਭਵਤੀ ਔਰਤ ਨਹੀਂ ਕਰ ਸਕਦੀ ਪਲਾਜ਼ਮਾ ਡੋਨੇਟ, ਜਾਣੋਂ ਕਾਰਨ

ਦੇਸ਼ ‘ਚ ਕੋਰੋਨਾ ਦੇ ਮਾਮਲੇ ਵਧਦੇ ਜਾ ਰਹੇ ਹਨ ਅਤੇ ਕੋਰੋਨਾ ਸੰਕ੍ਰਮਿਤ ਮਰੀਜ਼ਾਂ ਨੂੰ ਠੀਕ ਕਰਨ ਲਈ ਕਈ ਦੇਸ਼ਾਂ ‘ਚ...

ਪੰਜਾਬ ਨਿਊਜ਼7 hours ago

ਜਿੰਮ ਜਾਣ ਦੇ ਸ਼ੌਕੀਨਾਂ ਲਈ ਇਹ ਨਵੇਂ ਦਿਸ਼ਾ-ਨਿਰਦੇਸ਼ ਜਾਰੀ, ਕਰਨੇ ਪੈਣਗੇ ਹੁਣ ਇਹ ਕੰਮ

ਕੋਰੋਨਾ ਕਾਲ ਦੌਰਾਨ ਖੁੱਲੇ ਜਿਮ ‘ਚ ਨਵੇਂ ਬਦਲਾ ਲਿਆਉਣ ਦੇ ਨਾਲ-ਨਾਲ ਫਿਟਨੈਸ ਦੇ ਸ਼ੌਕੀਨਾਂ ਦੀ ਐਂਟਰੀ ਹੋ ਰਹੀ ਹੈ। ਸਰਕਾਰ...

ਵਿਸ਼ਵ ਖ਼ਬਰਾਂ8 hours ago

ਰੂਸ ਨੇ ਕੋਰੋਨਾ ਵਾਇਰਸ ਦੀ ਪਹਿਲੀ ਦਵਾਈ ਵੇਚਣ ਦੀ ਦਿੱਤੀ ਮਨਜ਼ੂਰੀ

ਰੂਸ ਨੇ ਹਲਕੇ ਤੋਂ ਦਰਮਿਆਨੀ ਕੋਰੋਨਾ ਸੰਕ੍ਰਮਣਾਂ ਲਈ ਆਰ-ਫਾਰਮ ਕੰਪਨੀ ਦੇ ਕੋਰੋਨਾਵੀਰ ਇਲਾਜ ਨੂੰ ਮਨਜ਼ੂਰੀ ਦੇ ਦਿੱਤੀ ਹੈ। ਕੰਪਨੀ ਨੇ...

ਵਿਸ਼ਵ ਖ਼ਬਰਾਂ8 hours ago

ਕੋਰੋਨਾ ਦੀ ਦੂਜੀ ਲਹਿਰ ਦੀ ਚਪੇਟ ‘ਚ ਕਈ ਦੇਸ਼, ਇਸ ਦੇਸ਼ ‘ਚ ਲੱਗਿਆ ਮੁੜ ਲਾਕਡਾਊਨ

ਦੇਸ਼ ‘ਚ ਕੋਰੋਨਾ ਦੇ ਮਾਮਲੇ ਰੁਕਣ ਦਾ ਨਾਮ ਨਹੀਂ ਲੈ ਰਹੇ ਹਨ ਅਤੇ ਰੋਜਾਨਾ ਨਵੇਂ ਕੇਸ ਸਾਹਮਣੇ ਆ ਰਹੇ ਹਨ।...

ਬਾਲੀਵੁੱਡ8 hours ago

ਫੇਸ ਸ਼ੀਲਡ ਪਾ ਕੇ ਅਮਿਤਾਭ ਬੱਚਨ ਨੇ ਕੀਤੀ ਸ਼ੂਟਿੰਗ, ਲੋਕਾਂ ਨੂੰ ਕੀਤੀ ਇਹ ਖਾਸ ਅਪੀਲ

ਬਾਲੀਵੁੱਡ ਅਦਾਕਾਰ ਅਮਿਤਾਭ ਬੱਚਨ ਹਾਲ ਹੀ ‘ਚ ਕੋਰੋਨਾ ਨੂੰ ਮਾਤ ਦੇ ਕੇ ਠੀਕ ਹੋਏ ਹਨ ਅਤੇ ਵਾਪਸ ਕੰਮ ਤੇ ਪਰਤ...

ਲੁਧਿਆਣਾ ਨਿਊਜ਼8 hours ago

ਲੁਧਿਆਣਾ ‘ਚ ਰੇਲਵੇ ਦੀ ਜ਼ਮੀਨ ਤੋਂ ਕਬਜੇ ਨਾ ਹਟਾਏ ਗਏ ਤਾਂ ਰੇਲਾਂ ਹੋਣਗੀਆਂ ਠੱਪ

ਲੁਧਿਆਣਾ ‘ਚ ਰੇਲਵੇ ਜ਼ਮੀਨਾਂ ਤੇ ਹੋਏ ਕਬਜ਼ਿਆਂ ਨਾਲ ਸਮੱਸਿਆ ਦਾ ਹੱਲ ਨਹੀਂ ਹੋ ਰਿਹਾ ਜਿਸ ਨਾਲ ਆਉਣ ਵਾਲੇ ਦਿਨਾਂ ‘ਚ...

ਸਿਹਤ9 hours ago

ਮੋਟਾਪੇ ਦੇ ਨਾਲ-ਨਾਲ ਇਨ੍ਹਾਂ ਬਿਮਾਰੀਆਂ ਨੂੰ ਵੀ ਦੂਰ ਕਰਦਾ ਹੈ ਐਲੋਵੀਰਾ ਜੂਸ !

ਐਲੋਵੀਰਾ ਇੱਕ ਅਜਿਹੀ ਚੀਜ਼ ਹੈ ਜਿਸ ਨਾਲ ਸਰੀਰ ਨੂੰ ਕਈ ਤਰ੍ਹਾਂ ਦੇ ਲਾਭ ਹੁੰਦੇ ਹਨ। ਇਹ ਤੁਹਾਡੀ ਚਮੜੀ ਅਤੇ ਸਿਹਤ...

ਲੁਧਿਆਣਾ ਨਿਊਜ਼9 hours ago

ਲੁਧਿਆਣਾ ‘ਚ ਅੱਤ ਦੀ ਗਰਮੀ ਤੋਂ ਲੋਕ ਪਰੇਸ਼ਾਨ, 10 ਸਾਲਾਂ ‘ਚ ਪਹਿਲੀ ਵਾਰ ਤਾਪਮਾਨ 37 ਡਿਗਰੀ ਤੋਂ ਪਾਰ

ਪਿਛਲੇ ਕੁੱਝ ਦਿਨਾਂ ਤੋਂ ਗਰਮੀ ਦੀ ਤੇਜ਼ ਧੁੱਪ ਕਾਰਨ ਲੋਕ ਬਹੁਤ ਪਰੇਸ਼ਾਨ ਹਨ। ਸੂਬੇ ‘ਚ ਮਾਨਸੂਨ ਦੇ ਜਾਣ ਵਾਲੇ ਦਿਨ...

ਪੰਜਾਬ ਨਿਊਜ਼9 hours ago

ਪੰਜਾਬ ਸਰਕਾਰ ਵੱਲੋਂ ਨਵੇਂ ਦਿਸ਼ਾ-ਨਿਰਦੇਸ਼ ਜਾਰੀ, ਸੂਬੇ ‘ਚ ਨਹੀਂ ਖੁੱਲ੍ਹਣਗੇ ਸਕੂਲ

ਕੋਰੋਨਾ ਮਹਾਂਮਾਰੀ ਦੇ ਚਲਦੇ 21 ਸਤੰਬਰ ਤੋਂ ਲੈ ਕੇ 30 ਸਤੰਬਰ ਲੱਗਣ ਵਾਲੇ ਅਨਲਾਕ-4 ਲੈ ਕੇ ਅੱਜ ਪੰਜਾਬ ਸਰਕਾਰ ਵੱਲੋਂ...

ਪੰਜਾਬ ਨਿਊਜ਼10 hours ago

ਜਬਰ ਜਨਾਹ ਦੀ ਸ਼ਿਕਾਰ ਹੋਈ ਲੜਕੀ ਨੂੰ ਨਾ ਮਿਲਿਆ ਇਨਸਾਫ, ਚੁੱਕਿਆ ਖੌਫਨਾਕ ਕਦਮ

ਲਾਹੌਰ ਨੇੜੇ ਇੱਕ ਵਿਦੇਸ਼ੀ ਮੁਸਲਿਮ ਔਰਤ ਨਾਲ ਸਮੂਹਿਕ ਜਬਰ ਜ਼ਨਾਹ ਦਾ ਮਾਮਲਾ ਅਜੇ ਸ਼ਾਂਤ ਨਹੀਂ ਹੋਇਆ ਕਿ ਜਬਰ ਜਨਾਹ ਦੀ...

ਪੰਜਾਬ ਨਿਊਜ਼10 hours ago

ਲੋਕਾਂ ਨੂੰ ਬੁਖਾਰ ਜਾਂ ਫਲੂ ਦੇ ਲੱਛਣ ਹੋਣ ਤੇ ਤੁਰੰਤ ਕੋਰੋਨਾ ਟੈਸਟ ਕਰਵਾਉਣਾ ਚਾਹੀਦਾ: ਏ. ਡੀ. ਸੀ.

ਵਧੀਕ ਡਿਪਟੀ ਕਮਿਸ਼ਨਰ ਵਿਜੇਸ਼ ਸਾਰੰਗਲ ਜੋ ਕਿ 1 ਸਤੰਬਰ ਨੂੰ ਫਰੰਟ ਲਾਈਨ ਕੋਰੋਨਾ ਯੋਧਾ ਵਜੋਂ ਲਾਈਨ ਡਿਊਟੀ ਦੌਰਾਨ ਨਾਵਲ ਕੋਰੋਨਾਵਾਇਰਸ...

Trending