Connect with us

ਇੰਡੀਆ ਨਿਊਜ਼

ਲਵਪ੍ਰੀਤ ਮਾਮਲੇ ‘ਚ ਕੈਨੇਡਾ ਗਈ ਪਤਨੀ ਬੇਅੰਤ ਕੌਰ ‘ਤੇ ਹੋਇਆ ਮਾਮਲਾ ਦਰਜ

Published

on

case registered against Beant Kaur wife Canada in a love affair

ਮਿਲੀ ਜਾਣਕਾਰੀ ਅਨੁਸਾਰ ਬਰਨਾਲਾ ਜ਼ਿਲ੍ਹੇ ਦੇ ਕਸਬਾ ਧਨੌਲਾ ਦੇ ਮਸ਼ਹੂਰ ਲਵਪ੍ਰੀਤ ਖੁਦਕੁਸ਼ੀ ਮਾਮਲੇ ਵਿੱਚ ਬਰਨਾਲਾ ਪੁਲਿਸ ਵੱਲੋਂ ਮ੍ਰਿਤਕ ਨੌਜਵਾਨ ਲਵਪ੍ਰੀਤ ਦੀ ਕੈਨੇਡੀਅਨ ਪਤਨੀ ਬੇਅੰਤ ਕੌਰ ਖਿਲਾਫ ਕੇਸ ਦਰਜ ਕੀਤਾ ਗਿਆ ਹੈ।ਇਸ ਦੇ ਨਾਲ ਹੀ ਮ੍ਰਿਤਕ ਨੌਜਵਾਨ ਲਵਪ੍ਰੀਤ ਦੀ ਪੋਸਟ ਮਾਰਟਮ ਦੀ ਰਿਪੋਰਟ ਆਉਣੀ ਅਜੇ ਬਾਕੀ ਹੈ ਅਤੇ ਮ੍ਰਿਤਕ ਨੌਜਵਾਨ ਦਾ ਵਿਸਰਾ ਜਾਂਚ ਲਈ ਭੇਜਿਆ ਗਿਆ ਹੈ।

ਪਿਛਲੇ ਕੁਝ ਦਿਨਾਂ ਤੋਂ ਬਰਨਾਲਾ ਜ਼ਿਲੇ ਦੇ ਕਸਬਾ ਧਨੌਲਾ ਦੇ ਕੋਠੇ ਗੋਬਿੰਦਪੁਰਾ ਦੇ ਰਹਿਣ ਵਾਲੇ ਇੱਕ ਨੌਜਵਾਨ ਲਵਪ੍ਰੀਤ ਸਿੰਘ ਦੀ ਮੌਤ ਸ਼ੋਸ਼ਲ ਮੀਡੀਆ ‘ਤੇ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਇਸ ਮਾਮਲੇ ਵਿੱਚ ਮ੍ਰਿਤਕ ਲੜਕੇ ਦੀ ਪਤਨੀ ਵੱਲੋਂ ਵਿਦੇਸ਼ ਵਿੱਚ ਜਾ ਕੇ ਉਸ ਨਾਲ ਧੋਖਾ ਕਰਨ ਦਾ ਦੋਸ਼ ਲਾਇਆ ਗਿਆ ਹੈ।

ਉੱਥੇ ਹੀ ਤੁਹਾਨੂੰ ਦੱਸ ਦਿੰਦੇ ਹਾਂ ਕਿ ਲਵਪ੍ਰੀਤ ਦੇ ਪਰਿਵਾਰ ਨੇ ਦੋਸ਼ ਲਾਏ ਹਨ ਕਿ ਲੱਖਾਂ ਰੁਪਏ ਖਰਚ ਕੇ ਆਈਲੈਟਸ ਪਾਸ ਕਰਵਾ ਕੇ ਉਸ ਦੀ ਪਤਨੀ ਬੇਅੰਤ ਕੌਰ ਨੇ ਕੈਨੇਡਾ ਪਹੁੰਚ ਕੇ ਧੋਖਾ ਕੀਤਾ ਹੈ। ਲਵਪ੍ਰੀਤ ਦੀ ਖੁਦਕੁਸ਼ੀ ਪਿੱਛੇ ਉਸ ਦੀ ਪਤਨੀ ਅਤੇ ਸਹੁਰੇ ਪਰਿਵਾਰ ਵੱਲੋਂ ਧੋਖਾ ਦਿੱਤੇ ਜਾਣ ਦਾ ਕਾਰਨ ਦੱਸਿਆ ਜਾ ਰਿਹਾ ਹੈ।

Facebook Comments

Advertisement

ਤਾਜ਼ਾ

CM Channy will hold his first cabinet meeting later this evening, with several major announcements likely CM Channy will hold his first cabinet meeting later this evening, with several major announcements likely
ਪੰਜਾਬ ਨਿਊਜ਼1 min ago

CM ਚੰਨੀ ਅੱਜ ਦੇਰ ਸ਼ਾਮ ਕਰਨਗੇ ਪਹਿਲੀ ਕੈਬਨਿਟ ਮੀਟਿੰਗ, ਕਈ ਵੱਡੇ ਐਲਾਨ ਹੋਣ ਦੀ ਸੰਭਾਵਨਾ

ਚੰਡੀਗੜ੍ਹ : ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਪਣੇ ਕੈਬਨਿਟ ਦੀ ਪਹਿਲੀ ਮੀਟਿੰਗ ਅੱਜ ਦੇਰ ਸ਼ਾਮ ਅੱਠ ਵਜੇ...

Supporters rejoice over Randhawa's appointment as Deputy Chief Minister Supporters rejoice over Randhawa's appointment as Deputy Chief Minister
ਪੰਜਾਬ ਨਿਊਜ਼28 mins ago

ਰੰਧਾਵਾ ਦੇ ਉੱਪ ਮੁੱਖ ਮੰਤਰੀ ਬਣਨ ‘ਤੇ ਹਮਾਇਤੀ ਖ਼ੁਸ਼ੀ ‘ਚ ਹੋਏ ਖੀਵੇ

ਡੇਰਾ ਬਾਬਾ ਨਾਨਕ : ਕਾਂਗਰਸ ਹਾਈ ਕਮਾਂਡ ਵੱਲੋਂ ਸੁਖਜਿੰਦਰ ਸਿੰਘ ਰੰਧਾਵਾ ਨੂੰ ਉਪ ਮੁੱਖ ਮੰਤਰੀ ਬਣਾਉਣ ‘ਤੇ ਹਲਕਾ ਡੇਰਾ ਬਾਬਾ...

Marriage of a girl who has not filed a petition against marriage till the age of 18 will be considered valid: High Court Marriage of a girl who has not filed a petition against marriage till the age of 18 will be considered valid: High Court
ਇੰਡੀਆ ਨਿਊਜ਼43 mins ago

ਵਿਆਹ ਖ਼ਿਲਾਫ਼ 18 ਸਾਲ ਦੀ ਉਮਰ ਤਕ ਪਟੀਸ਼ਨ ਨਾ ਪਾਉਣ ਵਾਲੀ ਲੜਕੀ ਦਾ ਵਿਆਹ ਮੰਨਿਆ ਜਾਵੇਗਾ ਜਾਇਜ਼ : ਹਾਈਕੋਰਟ

ਚੰਡੀਗੜ੍ਹ : ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਕਿਹਾ ਹੈ ਕਿ 18 ਸਾਲ ਦੀ ਉਮਰ ਤੋਂ ਪਹਿਲਾਂ ਵਿਆਹੁਤਾ ਲੜਕੀ ਤਲਾਕ ਦੀ...

ਇੰਡੀਆ ਨਿਊਜ਼59 mins ago

ਹੋਣ ਵਾਲੀਆਂ ਕੈਨੇਡਾ ਸੰਸਦ ਮੈਂਬਰ ਚੋਣਾਂ ਨੂੰ ਲੈਕੇ ਪਰਮੀਸ਼ ਵਰਮਾ ਨੇ ਆਪਣੀ ਮੰਗੇਤਰ ਗੀਤ ਗਰੇਵਾਲ ਦੀ ਕੀਤੀ ਹੌਸਲਾ ਅਫਜਾਈ

ਤੁਹਾਨੂੰ ਦੱਸ ਦਈਏ ਕਿ ਪੰਜਾਬੀ ਗਾਇਕ ਤੇ ਅਦਾਕਾਰ ਪਰਮੀਸ਼ ਵਰਮਾ ਸੋਸ਼ਲ ਮੀਡੀਆ ‘ਤੇ ਕਾਫ਼ੀ ਸਰਗਰਮ ਰਹਿੰਦੇ ਹਨ। ਇੰਨੀਂ ਦਿਨੀਂ ਉਹ...

ਇੰਡੀਆ ਨਿਊਜ਼59 mins ago

6 ਮਹੀਨੇ ਹੋ ਚੁੱਕੇ ਹਨ ਕਦੇ ਨਹੀਂ ਰੋਇਆ ਇਹ ਬੱਚਾ,ਮਾਂ ਵੀ ਹੈ ਪਰੇਸ਼ਾਨ

ਤੁਹਾਨੂੰ ਦੱਸ ਦਿੰਦੇ ਹਾਂ ਕਿ ਇਹ ਮਾਮਲਾ ਕੈਨੇਡਾ ਦਾ ਸਾਹਮਣੇ ਆਇਆ ਹੈ। ਕੈਨੇਡਾ ਦੇ Chatham – Kent ਵਿਚ ਰਹਿਣ ਵਾਲੀ...

Sidhu and Channi to be 'face' of party for Punjab Assembly polls: Surjewala Sidhu and Channi to be 'face' of party for Punjab Assembly polls: Surjewala
ਇੰਡੀਆ ਨਿਊਜ਼1 hour ago

ਪੰਜਾਬ ਵਿਧਾਨ ਸਭਾ ਚੋਣਾਂ ਲਈ ਪਾਰਟੀ ਦਾ ਸਿੱਧੂ ਤੇ ਚੰਨੀ ਹੋਣਗੇ ‘ਚਿਹਰਾ’ : ਸੂਰਜੇਵਾਲਾ

ਚੰਡੀਗੜ੍ਹ : ਕਾਂਗਰਸ ਪਾਰਟੀ ਦੇ ਮੁੱਖ ਬੁਲਾਰੇ ਰਣਦੀਪ ਸੁਰਜੇਵਾਲਾ ਨੇ ਸੋਮਵਾਰ ਨੂੰ ਕਿਹਾ ਕਿ 2022 ਦੀਆਂ ਪੰਜਾਬ ਚੋਣਾਂ ਲਈ ਪਾਰਟੀ...

Two smugglers, including heroin, have been arrested and the accomplices of the accused are being sought Two smugglers, including heroin, have been arrested and the accomplices of the accused are being sought
ਅਪਰਾਧ2 hours ago

ਹੈਰੋਇਨ ਸਮੇਤ ਦੋ ਤਸਕਰ ਗ੍ਰਿਫ਼ਤਾਰ, ਮੁਲਜ਼ਮਾਂ ਦੇ ਸਾਥੀਆਂ ਦੀ ਕੀਤੀ ਜਾ ਰਹੀ ਹੈ ਤਲਾਸ਼

ਲੁਧਿਆਣਾ : ਹੈਰੋਇਨ ਦੀ ਤਸਕਰੀ ਦੇ ਮਾਮਲੇ ਵਿੱਚ ਲੁਧਿਆਣਾ ਪੁਲਿਸ ਨੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਚੋਂ...

Villages will have 5 years arrears including water bills - Channi Villages will have 5 years arrears including water bills - Channi
ਪੰਜਾਬ ਨਿਊਜ਼2 hours ago

ਪਿੰਡਾਂ ‘ਚ ਪਾਣੀ ਦੇ ਬਿੱਲਾਂ ਸਮੇਤ 5 ਸਾਲ ਦਾ ਬਕਾਇਆ ਹੋਵੇਗਾ ਮਾਫ਼ – ਚੰਨੀ

ਚੰਡੀਗੜ੍ਹ : ਰਾਜ ਭਵਨ ‘ਚ ਚਰਨਜੀਤ ਸਿੰਘ ਚੰਨੀ ਵੱਲੋਂ ਬਤੌਰ ਮੁੱਖ ਮੰਤਰੀ ਹਲਫ਼ ਲੈਣ ਤੋਂ ਬਾਅਦ ਉਹ ਪੰਜਾਬ ਸਕੱਤਰੇਤ ਪਹੁੰਚੇ...

IAS officer Hussain Lal appointed Principal Secretary to the Chief Minister IAS officer Hussain Lal appointed Principal Secretary to the Chief Minister
ਪੰਜਾਬ ਨਿਊਜ਼3 hours ago

ਆਈਏਐੱਸ ਅਧਿਕਾਰੀ ਹੁਸਨ ਲਾਲ ਮੁੱਖ ਮੰਤਰੀ ਦਾ ਪ੍ਰਿੰਸੀਪਲ ਸਕੱਤਰ ਨਿਯੁਕਤ

ਚੰਡੀਗੜ੍ਹ : ਪੰਜਾਬ ਸਰਕਾਰ ਨੇ ਦੋ ਆਈਏਐੱਸ ਅਧਿਕਾਰੀਆਂ ਦਾ ਤਬਾਦਲਾ ਕੀਤਾ ਹੈ। ਆਈਏਐਸ ਅਧਿਕਾਰੀਆਂ ਹੁਸਨ ਲਾਲ ਤੇ ਰਾਹੁਲ ਤਿਵਾੜੀ ਦਾ...

March 23 in protest of desecration of religious texts at Kisani Morcha March 23 in protest of desecration of religious texts at Kisani Morcha
ਇੰਡੀਆ ਨਿਊਜ਼3 hours ago

ਕਿਸਾਨੀ ਮੋਰਚੇ ਤੇ ਧਾਰਮਿਕ ਗ੍ਰੰਥ ਦੀਆਂ ਬੇਅਦਬੀਆਂ ਦੇ ਵਿਰੋਧ ‘ਚ ਮਾਰਚ ਦਾ ਪ੍ਰਬੰਧ 23 ਨੂੰ

ਜਗਰਾਉਂ : ਖੇਤੀ ਕਾਨੂੰਨ ਦੇ ਵਿਰੋਧ ਵਿਚ ਪਿਛਲੇ ਨੌਂ ਮਹੀਨੇ ਤੋਂ ਦਿੱਲੀ ਦੇ ਬਾਰਡਰਾਂ ‘ਤੇ ਚੱਲ ਰਹੇ ਕਿਸਾਨੀ ਮੋਰਚੇ ਨੂੰ...

Prime Minister Narendra Modi congratulates new Punjab CM Charanjit Channy Prime Minister Narendra Modi congratulates new Punjab CM Charanjit Channy
ਇੰਡੀਆ ਨਿਊਜ਼4 hours ago

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਦੇ ਨਵੇਂ ਸੀਐੱਮ ਚਰਨਜੀਤ ਚੰਨੀ ਨੂੰ ਦਿੱਤੀ ਵਧਾਈ

ਚੰਡੀਗੜ੍ਹ ; ਪੰਜਾਬ ਕਾਂਗਰਸ ਵਿੱਚ ਵੱਡੇ ਉਲਟ ਫੇਰ ਮਗਰੋਂ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾਇਆ ਗਿਆ ਹੈ। ਚਰਨਜੀਤ ਸਿੰਘ...

During the first press conference, Chief Minister Charanjit Channy became emotional During the first press conference, Chief Minister Charanjit Channy became emotional
ਪੰਜਾਬ ਨਿਊਜ਼4 hours ago

ਪਹਿਲੀ ਪ੍ਰੈੱਸ ਕਾਨਫਰੰਸ ਦੌਰਾਨ ਮੁੱਖ ਮੰਤਰੀ ਚਰਨਜੀਤ ਚੰਨੀ ਹੋਏ ਭਾਵੁਕ

ਜਾਣਕਰੀ ਅਨੁਸਾਰ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣ ਤੋਂ ਬਾਅਦ ਅਹੁਦੇ ਦਾ ਕਾਰਜਭਾਰ ਸੰਭਾਲਦਿਆਂ ਹੀ ਚਰਨਜੀਤ ਸਿੰਘ ਚੰਨੀ ਵਲੋਂ ਪ੍ਰੈੱਸ...

Trending