ਜਗਰਾਓਂ (ਲੁਧਿਆਣਾ) : ਆਉਣ ਵਾਲੇ ਝੋਨੇ ਦੇ ਸੀਜ਼ਨ ਨੂੰ ਵੇਖਦੇ ਹੋਏ ਹਲਕਾ ਜਗਰਾਉਂ ਦੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਵੱਲੋਂ ਖੁਰਾਕ ਅਤੇ ਸਪਲਾਈਜ਼ ਦਫਤਰ ਜਗਰਾਉਂ ਵਿਖੇ...
ਚੰਡੀਗੜ੍ਹ ਪੁਲਿਸ ਨੇ ਇੰਸਟੈਂਟ ਲੋਨ ਐਪਸ ਰਾਹੀਂ ਠੱਗੀ ਮਾਰਨ ਦੇ ਮਾਮਲੇ ਵਿੱਚ ਇੱਕ ਚੀਨੀ ਵਿਅਕਤੀ ਸਮੇਤ ਗਿਰੋਹ ਦੇ 20 ਹੋਰ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ...
ਲੁਧਿਆਣਾ : ਲੁਧਿਆਣਾ ਜ਼ਿਲ੍ਹੇ ‘ਚ ਡੇਂਗੂ ਦੇ ਹੁਣ ਤੱਕ 114 ਮਰੀਜ਼ ਸਾਹਮਣੇ ਆ ਚੁੱਕੇ ਹਨ। ਇਨ੍ਹਾਂ ’ਚ ਸਿਹਤ ਵਿਭਾਗ ਵੱਲੋਂ 61 ਮਰੀਜ਼ਾਂ ਦੀ ਪੁਸ਼ਟੀ ਕੀਤੀ ਗਈ...
ਵਿਰਾਟ ਕੋਹਲੀ ਅਤੇ ਅਨੁਸ਼ਕਾ ਸ਼ਰਮਾ ਦੀ ਜੋੜੀ ਸ਼ਾਨਦਾਰ ਜੋੜੀਆਂ ’ਚੋਂ ਇਕ ਹੈ। ਜਦੋਂ ਵੀ ਇਹ ਜੋੜੇ ਨੂੰ ਇਕੱਠੇ ਦੇਖਿਆ ਜਾਂਦਾ ਹੈ ਤਾਂ ਚਰਚਾ ਦਾ ਵਿਸ਼ਾ ਬਣ...
ਕਨਿਕਾ ਮਾਨ ਟੀ.ਵੀ ਦੀ ਮਸ਼ਹੂਰ ਅਦਾਕਾਰਾਂ ’ਚੋਂ ਇਕ ਹੈ। ਕਨਿਕਾ ਰੋਹਿਤ ਸ਼ੈੱਟੀ ਸ਼ੋਅ ‘ਖਤਰੋਂ ਕੇ ਖਿਲਾੜੀ 12’ ’ਚ ਜ਼ਬਰਦਸਤ ਸਟੰਟ ਕਰਕੇ ਕਾਫ਼ੀ ਸੁਰਖੀਆਂ ਬਟੋਰੀਆਂ ਹੈ। ਇਸ...
ਪਿਛਲੇ ਕੁਝ ਸਮੇਂ ਪਹਿਲਾਂ ਫ਼ਿਲਮ ‘ਕੈਰੀ ਆਨ ਜੱਟਾ 3’ ਦਾ ਐਲਾਨ ਹੋਇਆ ਸੀ, ਜੋ 29 ਜੂਨ 2023 ਨੂੰ ਸਿਨੇਮਾਘਰਾਂ ‘ਚ ਰਿਲੀਜ਼ ਹੋਵੇਗੀ। ਇਸ ਤੋਂ ਪਹਿਲਾਂ ਫ਼ਿਲਮ...
ਸ਼ੂਗਰ ਦੀ ਸਮੱਸਿਆ ਜਿਥੇ ਪਹਿਲਾਂ ਬਜ਼ੁਰਗਾਂ ਵਿੱਚ ਦਿਖਾਈ ਦਿੰਦੀ ਸੀ ਪਰ ਹੁਣ ਬੱਚੇ ਵੀ ਇਸ ਦੀ ਚਪੇਟ ਵਿਚ ਆ ਰਹੇ ਹਨ। ਇਸ ਦਾ ਮੁੱਖ ਕਾਰਨ ਸਰੀਰ...
ਗੁੜ ਗੋਂਦ ਦੇ ਲੱਡੂ ਨਾ ਸਿਰਫ ਖਾਣ ਵਿਚ ਸੁਆਦ ਹੁੰਦੇ ਹਨ ਬਲਕਿ ਸਿਹਤ ਲਈ ਵੀ ਬਹੁਤ ਫਾਇਦੇਮੰਦ ਹੁੰਦੇ ਹਨ। ਇਸ ਨੂੰ ਖਾਣ ਨਾਲ ਕਮਰ ਦਰਦ, ਜੋੜਾਂ...
ਅਚਾਰ ਭੋਜਨ ਦੇ ਸਵਾਦ ਨੂੰ ਵਧਾਉਣ ਦਾ ਕੰਮ ਕਰਦਾ ਹੈ। ਇਸ ਲਈ ਲੋਕ ਇਸਨੂੰ ਭੋਜਨ ਦੇ ਨਾਲ ਖਾਣਾ ਪਸੰਦ ਕਰਦੇ ਹਨ। ਪਰ ਕੀ ਤੁਸੀਂ ਕਦੇ ਹਲਦੀ...
ਲੁਧਿਆਣਾ : ਮਾਨਸੂਨ ਕਾਰਨ ਪਿਛਲੇ 2 ਦਿਨਾਂ ਤੋਂ ਮੌਸਮ ਲਗਾਤਾਰ ਬਦਲ ਰਿਹਾ ਹੈ। ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਐਤਵਾਰ ਨੂੰ ਹੋਈ ਬਾਰਿਸ਼ ਅਤੇ ਬੂੰਦਾਬਾਂਦੀ ਤੋਂ ਬਾਅਦ...