ਸ਼੍ਰੀ ਆਤਮ ਵੱਲਭ ਜੈਨ ਕਾਲਜ , ਲੁਧਿਆਣਾ ਵਿਖੇ ਸਕਿੱਲ ਡਿਵੈਲਪਮੈਂਟ ਸੈੱਲ ਵੱਲੋਂ ਪ੍ਰਭਾਵਸ਼ਾਲੀ ਵਾਰਤਾਲਾਪ ਤਰੀਕਿਆਂ ਬਾਰੇ ਪ੍ਰਸਾਰ ਭਾਸ਼ਣ ਕਰਵਾਇਆ ਗਿਆ । ਮੁੱਖ ਬੁਲਾਰੇ ਮਹਿਕ ਜੈਨ ਨੇ...
ਆਰੀਆ ਕਾਲਜ, ਲੁਧਿਆਣਾ ਦੇ ਗ੍ਰਹਿ ਵਿਗਿਆਨ ਵਿਭਾਗ ਨੇ ਅੱਗ ਅਤੇ ਤੇਲ ਦੀ ਵਰਤੋਂ ਕੀਤੇ ਬਿਨਾਂ ਖਾਣਾ ਬਣਾਉਣ ਦੇ ਤਰੀਕਿਆਂ ‘ਤੇ ਦੋ ਰੋਜ਼ਾ ‘ਪੌਸ਼ਟਿਕ ਅਤੇ ਸੁਆਦੀ ਪਕਵਾਨ’...
ਲੁਧਿਆਣਾ ਵਿੱਚ ਮੁੰਜਾਲ ਬਰਮਿੰਘਮ ਯੂਨੀਵਰਸਿਟੀ ਸੈਂਟਰ ਆਫ਼ ਇਨੋਵੇਸ਼ਨ ਐਂਡ ਐਂਟਰਪ੍ਰੀਨਿਓਰਸ਼ਿਪ (ਹੀਰੋ ਗਰੁੱਪ) ਅਤੇ ਬਰਮਿੰਘਮ ਸਿਟੀ ਯੂਨੀਵਰਸਿਟੀ (ਬੀਸੀਯੂ) ਯੂਕੇ ਦਾ ਇੱਕ ਸਾਂਝਾ ਉੱਦਮ ਹੈ ਜਿਸਦਾ ਉਦੇਸ਼ ਖੇਤਰ...
ਭਾਰਤ ਸਰਕਾਰ, ਮੁੱਖ ਸਕੱਤਰ ਪੰਜਾਬ ਅਤੇ ਡਾਇਰੈਕਟਰ ਉਚੇਰੀ ਸਿੱਖਿਆ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਖ਼ਾਲਸਾ ਕਾਲਜ ਫਾਰ ਵਿਮੈਨ ਸਿਵਲ ਲਾਈਨਜ਼ ਲੁਧਿਆਣਾ ਵਿਖੇ ਸਵੱਛ ਭਾਰਤ ਦਿਵਸ ਨੂੰ...
ਭਾਰਤ ਸਰਕਾਰ ਵੱਲੋਂ “ਸਵੱਛਤਾ ਦਿਵਸ” ਮਨਾਉਣ ਦੇ ਹੁਕਮਾਂ ਅਨੁਸਾਰ ਗਾਂਧੀ ਜਯੰਤੀ ਦੇ ਮੌਕੇ ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਮੈਡਮ ਜਸਪਾਲ ਕੌਰ ਦੀ ਅਗਵਾਈ ਹੇਠ ਕਾਲਜ ਦੇ ਸਮੂਹ...
ਖ਼ਾਲਸਾ ਕਾਲਜ ਫ਼ਾਰ ਵਿਮੈਨ ਸਿਵਲ ਲਾਈਨਜ਼, ਲੁਧਿਆਣਾ ਦੇ ਪੋਸਟ ਗਰੈਜੂਏਟ ਪੰਜਾਬੀ ਵਿਭਾਗ, ਅੰਗਰੇਜ਼ੀ ਅਤੇ ਕਾਮਰਸ ਵਿਭਾਗ ਵੱਲੋਂ ਅੰਤਰਰਾਸ਼ਟਰੀ ਅਨੁਵਾਦ ਦਿਵਸ ਨੂੰ ਸਮਰਪਿਤ ਅਨੁਵਾਦ ਕਲਾ ਮੁਕਾਬਲੇ ਕਰਵਾਏ...
ਨਨਕਾਣਾ ਸਾਹਿਬ ਪਬਲਿਕ ਸਕੂਲ ਗਿੱਲ ਪਾਰਕ ਲੁਧਿਆਣਾ ਦੇ ਚਾਰ ਵਿਦਿਆਰਥੀਆਂ ਨੂੰ ਨੈਸ਼ਨਲ ਸਪੇਸ ਇਨੋਵੇਸ਼ਨ ਚੈਲੇਂਜ (ਐਨ.ਐਸ.ਆਈ.ਸੀ.) 2023 ਨੂੰ ਪੂਰਾ ਕਰਨ ਦੇ ਸਰਟੀਫਿਕੇਟ ਨਾਲ ਸਨਮਾਨਿਤ ਕੀਤਾ ਗਿਆ...
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅਹਿਮ ਫੈਸਲਾ ਲਿਆ ਗਿਆ ਹੈ। ਨਵੇਂ ਐਲਾਨ ਮੁਤਾਬਕ 6ਵੀਂ ਤੋਂ 10ਵੀਂ ਕਲਾਸ ਤੱਕ ਹਰ ਇਕ ਵਿਦਿਆਰਥੀ ਨੂੰ ਪਾਸ ਹੋਣ ਲਈ ਲਿਖਤ,...
ਪੰਜਾਬ ਸਰਕਾਰ ਦੇ ਨਿਰਦੇਸ਼ਾਂ ਮੁਤਾਬਕ 3 ਅਕਤੂਬਰ ਤੋਂ ਸਰਕਾਰੀ ਸਕੂਲਾਂ ਦਾ ਸਮਾਂ ਬਦਲ ਰਿਹਾ ਹੈ। 1 ਅਕਤੂਬਰ ਨੂੰ ਐਤਵਾਰ ਹੈ ਅਤੇ 2 ਅਕਤੂਬਰ ਨੂੰ ਗਾਂਧੀ ਜੈਅੰਤੀ...
ਗੁਰੂ ਨਾਨਕ ਇੰਟਰਨੈਸ਼ਨਲ ਪਬਲਿਕ ਸਕੂਲ, ਮਾਡਲ ਟਾਊਨ ਦੇ ਪ੍ਰੀ-ਪ੍ਰਾਇਮਰੀ ਵਿੰਗ ਵੱਲੋਂ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ‘ਛੋਟੇ ਉਸਤਾਦ’ ਲੜੀ ਤਹਿਤ ਇੰਟਰਸੈਕਸ਼ਨ ਕੁਇਜ਼ ਮੁਕਾਬਲੇ ਦਾ ਆਯੋਜਨ ਕੀਤਾ...