ਪੰਜਾਬੀ

ਸੈਕਰਡ ਸੋਲ ਸਕੂਲ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ

Published

on

ਲੁਧਿਆਣਾ : ਸੈਕਰਡ ਸੋਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ, ਦੁੱਗਰੀ ਧਾਂਦਰਾ ਰੋਡ ਲੁਧਿਆਣਾ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ ਗਿਆ। ਇਸ ਖਾਸ ਮੌਕੇ ਉੱਤੇ ਵਿਦਿਆਰਥੀਆਂ ਲਈ ਕਈ ਪ੍ਰਕਾਰ ਦੀਆਂ ਗਤੀਵਿਧੀਆਂ ਦਾ ਆਯੋਜਨ ਕੀਤਾ ਗਿਆ।

ਵੇਸਟ ਮਟੀਰੀਅਲ ਤੋਂ ਡੈਕੋਰੇਟਿਵ ਮਟੀਰੀਅਲ ਤਿਆਰ ਕਰਨਾ, ਕੈਂਡਲ ਸਟੈਂਡ ,ਦਿਵਾ ਡੈਕੋਰੇਸ਼ਨ ਆਦਿ ਦੇ ਮੁਕਾਬਲੇ ਕਰਵਾਏ ਗਏ। ਇਸ ਤੋਂ ਇਲਾਵਾ ਵਿਦਿਆਰਥੀਆਂ ਨੂੰ ਦੀਵਾਲੀ ਦੀ ਮਹਾਨਤਾ ਦੱਸਦੇ ਹੋਏ ਇਕ ਕਠਪੁਤਲੀ ਸੋ਼ਅ ਵੀ ਕਰਵਾਇਆ ਗਿਆ ਜਦੋਂ ਕਿ ਤੇਰੀ ਰਮਾਇਣ ਤੇ ਅਧਾਰਿਤ ਸੀ।

ਵਿਦਿਆਰਥੀਆਂ ਨੇ ਉੱਤਮ ਕਲਾ ਦੇ ਨਮੂਨੇ ਦੀ ਪੇਸ਼ਕਾਰੀ ਕੀਤੀ ਅਤੇ ਸਭ ਦਾ ਮਨ ਮੋਹ ਲਿਆ। ਸਕੂਲ ਦੇ ਚੈਅਰਮੈਨ ਗੁਰਮੇਲ ਸਿੰਘ ਗਿੱਲ, ਡਾਇਰੈਕਟਰ ਸੁਖਦੀਪ ਗਿੱਲ, ਪ੍ਰਿੰਸੀਪਲ ਪੂਨਮ ਮਲਹੋਤਰਾ ਨੇ ਵਿਦਿਆਰਥੀਆਂ ਨੂੰ ਅਜਿਹੀਆਂ ਗਤੀਵਿਧੀਆਂ ਵਿਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ।

Facebook Comments

Trending

Copyright © 2020 Ludhiana Live Media - All Rights Reserved.