Connect with us

ਪੰਜਾਬ ਨਿਊਜ਼

ਅੱਜ ਦੇਸ਼ ਭਰ ਵਿੱਚ ਈਦ ਦਾ ਜਸ਼ਨ, ਸੀਐਮ ਮਾਨ ਨੇ ਟਵੀਟ ਕਰਕੇ ਦਿੱਤੀ ਵਧਾਈ

Published

on

ਚੰਡੀਗੜ੍ਹ : ਅੱਜ ਦੇਸ਼ ਭਰ ‘ਚ ਈਦ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਤੁਹਾਨੂੰ ਸਾਰਿਆਂ ਨੂੰ ਈਦ-ਉਲ-ਫਿਤਰ ਦੇ ਪਵਿੱਤਰ ਦਿਹਾੜੇ ਦੀ ਵਧਾਈ ਦਿੱਤੀ ਹੈ।

Facebook Comments

Trending