Connect with us

ਇੰਡੀਆ ਨਿਊਜ਼

1984 ਦੇ ਸਿੱਖ ਕਤਲੇਆਮ ਨੂੰ ਲੈ ਕੇ ਮੋਦੀ ਸਰਕਾਰ ਦਾ ਵੱਡਾ ਫੈਸਲਾ, ਦੋਸ਼ੀ ਪੁਲਿਸ ਵਾਲਿਆਂ ਨੂੰ ਲੱਗੇਗਾ ਸੇਕ

Published

on

1984 ਦੇ ਸਿੱਖ ਕਤਲੇਆਮ ਨੂੰ ਲੈਕੇ ਮੋਦੀਸਰਕਾਰ ਦਾ ਵੱਡਾ ਫੈਸਲਾ, ਕੇਂਦਰ ਸਰਕਾਰ ਨੇ ਅੱਜ ਸੁਪਰੀਮ ਕੋਰਟ ਨੂੰ ਦੱਸਿਆ ਕਿ SIT ਰਿਪੋਰਟ ਦੇ ਆਧਾਰ ਤੇ ਲਾਪ੍ਰਵਾਹੀ ਵਰਤਣ ਵਾਲੇ ਪੁਲਿਸ ਵਾਲਿਆਂ ਤੇ ਵੀ ਕਾਰਵਾਈ ਹੋਏਗੀ। ਕੇਂਦਰ ਸਰਕਾਰ ਨੇ ਕੋਰਟ ਨੂੰ ਕਿਹਾ,ਅਸੀਂ ਸਾਬਕਾ ਹਾਈਕੋਰਟ ਦੇ ਜੱਜ ਐਸਐਨ ਢੀਂਗਰਾ ਦੀ ਅਗਵਾਈ ਵਾਲੀ SIT ਦੀ ਰਿਪੋਰਟ ਨੂੰ ਮਨਜ਼ੂਰ ਕਰ ਲਿਆ ਹੈ। ਉਸ ਦੇ ਆਧਾਰ ਤੇ ਕਾਰਵਾਈ ਹੋਵੇਗੀ। ਲਾਪ੍ਰਵਾਹੀ ਦੇ ਦੋਸ਼ੀ ਪੁਲਿਸ ਵਾਲਿਆਂ ਤੇ ਕਾਰਵਾਈ ਹੋਵੇਗੀ। ਕਤਲੇਆਮ ਦੇ 186 ਕੇਸਾਂ ਦੀ ਸਮੀਖਿਆ ਕਰਨ ਵਾਲੀ ਸਿੱਟ ਨੇ ਰਿਪੋਰਟ ਦਿੱਤੀ ਹੈ ਕਿ ਜ਼ਿਆਦਾਤਰ ਮਾਮਲਿਆਂ ਵਿੱਚ ਹੇਠਲੀ ਅਦਾਲਤ ਤੋਂ ਮੁਕਦਮਾ ਖਾਰਜ ਹੋਣ ਤੋਂ ਬਾਅਦ ਅਪੀਲ ਦਾਇਰ ਨਹੀਂ ਕੀਤੀ ਗਈ। ਇਸ ਵਿੱਚ ਜਾਂਚ ਅਧਿਕਾਰੀਆਂ ਦੀ ਭੂਮਿਕਾ ਸ਼ੱਕੀ ਹੈ। ਕੋਰਟ ਨੇ ਪਟੀਸ਼ਨਕਰਤਾਵਾਂ ਨੂੰ ਇਸ ਗੱਲ ਦੀ ਇਜਾਜ਼ਤ ਦਿੱਤੀ ਹੈ ਕਿ ਉਹ ਬੰਦ ਕੇਸਾਂ ਦੀ ਅਪੀਲ ਦਾਖਲ ਕਰਨ ਲਈ ਪੁਲਿਸ ਨੂੰ ਅਪੀਲ ਕਰਦੇ ਹਨ।

ਇਸ ਕੇਸ ਵਿੱਚ ਸੁਪਰੀਮ ਕੋਰਟ ਨੇ SIT ਦਾ ਗਠਨ ਕੀਤਾ ਸੀ। ਪੁਲਿਸ ਜਾਂ ਵੱਖ-ਵੱਖ ਏਜੰਸੀਆਂ ਵੱਲੋਂ ਕੁੱਲ 184 ਕੇਸਾਂ ਨੂੰ ਬੰਦ ਕਰਦਿੱਤਾ ਗਿਆ। ਕੁਝ ਦੰਗਾ ਪੀੜਤਾਂ ਲਈ ਪਟੀਸ਼ਨ ਦਾਇਰ ਕਰਕੇ, ਇਹ ਕਿਹਾ ਗਿਆ ਕਿ ਇਹ ਕੇਸ ਬਿਨਾਂ ਸਬੂਤ ਤੇ ਤੱਤ ਦੇਖੇ ਬਿਨਾਂ ਬੰਦ ਕਰ ਦਿੱਤਾ ਗਿਆ। ਇਸ ਦੇ ਨਾਲ ਇਹ ਵੀ ਦੋਸ਼ ਲਗਾਇਆ ਗਿਆ ਸੀ ਕਿ ਪੁਲਿਸ ਤੇ ਹੋਰ ਜਾਂਚ ਏਜੰਸੀਆਂ ਨੇ ਸਹੀ ਢੰਗ ਨਾਲ ਬਿਆਨ ਦਰਜ ਨਹੀਂ ਕੀਤੇ ਦੱਸ ਦੇਈਏ ਕਿ ਸਾਲ 1984 ਵਿੱਚ ਤਤਕਾਲੀ ਮੰਤਰੀ ਇੰਦਰਾ ਗਾਂਧੀ ਨੂੰ ਉਸ ਦੇ ਅੰਗ ਰੱਖਿਅਕਾਂ ਨੇ ਗੋਲੀ ਮਾਰ ਦਿੱਤੀ ਸੀ। ਇਹ ਦੋਵੇਂ ਅੰਗ ਰੱਖਿਅਕ ਸਿੱਖ ਸੀ। ਇੰਦਰਾ ਗਾਂਧੀ ਦੇ ਕਤਲ ਤੋਂ ਬਾਅਦ ਦਿੱਲੀ ਵਿੱਚ ਵੱਡੀ ਗਿਣਤੀ ਵਿੱਚ ਦੰਗੇ ਹੋਏ ਜਿਸ ਵਿੱਚ ਸਿੱਖਾਂ ਨੂੰ ਮਾਰਿਆ ਗਿਆ। ਕਾਂਗਰਸ ਨੇਤਾ ਕਮਲਨਾਥ ਤੇ ਸਿੱਖ ਦੰਗੇ ਭੜਕਾਉਣ ਦੇ ਦੋਸ਼ ਲੱਗੇ ਹਨ ਤੇ ਉਸ ਨੂੰ ਮੱਧ ਪ੍ਰਦੇਸ਼ ਦਾ ਸੀਐਮ ਬਣਾਏ ਜਾਣ ਤੇ ਵੀ ਸਵਾਲ ਖੜ੍ਹੇ ਕੀਤੇ ਗਏ ਸੀ।

Facebook Comments

Advertisement

ਤਾਜ਼ਾ

ਲੁਧਿਆਣਾ ਨਿਊਜ਼29 mins ago

ਲੁਧਿਆਣਾ ‘ਚ ਘਟੀ ਕੋਰੋਨਾ ਦੀ ਰਫਤਾਰ, ਜ਼ਿਲ੍ਹੇ ‘ਚੋਂ ਮਿਲੇ ਸਿਰਫ 30 ਮਾਮਲੇ

ਜ਼ਿਲ੍ਹਾ ਲੁਧਿਆਣਾ ਨੇ ਹੁਣ ਕੋਰੋਨਾ ਮਹਾਂਮਾਰੀ ਤੇ ਕਾਬੂ ਪਾ ਲਿਆ ਹੈ ਅਤੇ ਦਿਨੋਂ-ਦਿਨ ਹਾਲਾਤ ਠੀਕ ਹੁੰਦੇ ਨਜ਼ਰ ਆ ਰਹੇ ਹਨ।...

ਲੁਧਿਆਣਾ ਨਿਊਜ਼1 hour ago

ਲੁਧਿਆਣਾ ‘ਚ ਇਨ੍ਹਾਂ ਥਾਵਾਂ ਤੇ ਪਟਾਕਿਆਂ ਦੀਆਂ 37 ਦੁਕਾਨਾਂ ਨੂੰ ਮਿਲੀ ਮਨਜ਼ੂਰੀ

ਲੁਧਿਆਣਾ ਜ਼ਿਲ੍ਹਾ ਪ੍ਰਸ਼ਾਸਨ ਨੇ ਸ਼ਹਿਰ ‘ਚ 6 ਸਾਈਟਾਂ ਤੇ ਦੁਕਾਨਾਂ ਲਾਉਣ ਦੀ ਮਨਜ਼ੂਰੀ ਦੇ ਦਿੱਤੀ ਹੈ। ਇਨ੍ਹਾਂ ਸਾਈਟਾਂ ਤੇ 37...

ਲੁਧਿਆਣਾ ਨਿਊਜ਼2 hours ago

ਲੁਧਿਆਣਾ ‘ਚ ਵਧਿਆ ਪ੍ਰਦੂਸ਼ਣ, ਲੋਕਾਂ ਨੂੰ ਆ ਰਹੀ ਸਾਹ ਲੈਣ ‘ਚ ਸਮੱਸਿਆ

ਪੰਜਾਬ ‘ਚ ਪ੍ਰਦੂਸ਼ਣ ਦੇ ਕਾਰਨ ਸਥਿਤੀ ਦਿਨੋਂ-ਦਿਨ ਬਦਤਰ ਹੁੰਦੀ ਜਾ ਰਹੀ ਹੈ। ਪੰਜਾਬ ‘ਚ ਦੁਸ਼ਹਿਰੇ ਦੇ ਤਿਉਹਾਰ ਤੇ ਪ੍ਰਦੂਸ਼ਣ ਦਾ...

ਬਾਲੀਵੁੱਡ2 hours ago

ਨੇਹਾ ਕੱਕੜ ਨੇ ਆਪਣੇ ਵਿਆਹ ‘ਚ ਕੀਤਾ ਧਮਾਕੇਦਾਰ ਡਾਂਸ, ਵੀਡੀਓ ਵਾਇਰਲ

ਬਾਲੀਵੁੱਡ ਦੀ ਮਸ਼ਹੂਰ ਗਾਇਕਾ ਨੇਹਾ ਕੱਕੜ ਅਤੇ ਰੋਹਨਪ੍ਰੀਤ ਸਿੰਘ ਦਾ ਬੀਤੇ ਦਿਨੀਂ ਹੀ ਵਿਆਹ ਹੋਇਆ ਹੈ ਅਤੇ ਉਨ੍ਹਾਂ ਦੇ ਵਿਆਹ...

ਲੁਧਿਆਣਾ ਨਿਊਜ਼2 hours ago

ਕਾਮਰੇਡ ਬਲਵਿੰਦਰ ਸਿੰਘ ਹੱਤਿਆ ਮਾਮਲੇ ‘ਚ ਪੁਲਿਸ ਪਹੁੰਚੀ ਸਲੇਮ ਟਾਬਰੀ ਇਲਾਕੇ, ਖੰਗਾਲੇ 100 ਤੋਂ ਵੱਧ ਕੈਮਰੇ

ਕੁੱਝ ਦਿਨ ਪਹਿਲਾਂ ਸ਼ੌਰਿਆ ਚੱਕਰ ਜੇਤੂ ਕਾਮਰੇਡ ਬਲਵਿੰਦਰ ਸਿੰਘ ਦੇ ਕਤਲ ਹੋਇਆ ਸੀ ਅਤੇ ਇਸ ਮਾਮਲੇ ‘ਚ ਤਰਨਤਾਰਨ ਪੁਲਿਸ ਨੇ...

ਪੰਜਾਬ ਨਿਊਜ਼3 hours ago

AAP ਮਹਿਲਾ ਵਿਧਾਇਕਾਂ ਨੇ ਕੀਤੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫੇ ਦੀ ਮੰਗ

ਖੇਤੀ ਕਾਨੂੰਨਾਂ ਨੂੰ ਲੈ ਕੇ ਪੰਜਾਬ ‘ਚ ਕਾਨੂੰਨ ਵਿਵਸਥਾ ਭੰਗ ਹੋ ਚੁੱਕੀ ਹੈ। ਕਿਸਾਨ ਸੜਕਾਂ ਤੇ ਉਤਰਨ ਨੂੰ ਮਜਬੂਰ ਹੋ...

ਲੁਧਿਆਣਾ ਨਿਊਜ਼3 hours ago

ਲੁਧਿਆਣਾ ‘ਚ ਹੋਈ ਠੰਡ ਦੀ ਸ਼ੁਰੂਆਤ, ਜਾਣੋਂ ਮੌਸਮ ਵਿਭਾਗ ਦੀ ਤਾਜ਼ਾ ਭਵਿੱਖਬਾਣੀ

ਜ਼ਿਲ੍ਹਾ ਲੁਧਿਆਣਾ ‘ਚ ਹੁਣ ਸਵੇਰ ਅਤੇ ਸ਼ਾਮ ਨੂੰ ਠੰਡ ਦਾ ਅਹਿਸਾਸ ਹੋਣ ਲੱਗਿਆ ਹੈ ਪਰ ਅੱਜ ਯਾਨੀ ਸੋਮਵਾਰ ਨੂੰ ਸਵੇਰੇ...

ਪੰਜਾਬ ਨਿਊਜ਼4 hours ago

NRI ਦੀ ਕੋਠੀ ਤੋਂ ਹੁੰਦਾ ਸੀ ਭੁੱਕੀ ਦਾ ਗੋਰਖਧੰਦਾ, ਛਾਪੇਮਾਰੀ ਦੌਰਾਨ ਵੱਡੀ ਮਾਤਰਾ ‘ਚ ਭੁੱਕੀ ਦੀ ਖੇਪ ਬਰਾਮਦ

ਅੱਜ ਦਿਹਾਤ ਪੁਲਿਸ ਵੱਲੋਂ ਕਰਤਾਰਪੁਰ ਦੀ ਇੱਕ NRI ਦੀ ਕੋਠੀ ਦੀ ਗੈਰੇਜ ‘ਚੋਂ ਭੁੱਕੀ ਦੀ ਵੱਡੀ ਖੇਪ ਲੁਕਾ ਕੇ ਰੱਖੇ...

ਲੁਧਿਆਣਾ ਨਿਊਜ਼4 hours ago

ਲੁਧਿਆਣਾ ਦੇ ਬਜ਼ਾਰਾਂ ‘ਚ ਤਿਉਹਾਰਾਂ ਨੂੰ ਲੈ ਕੇ ਨਜ਼ਰ ਆਈ ਰੌਣਕ, ਲੋਕਾਂ ‘ਚ ਘੱਟ ਹੋਇਆ ਕੋਰੋਨਾ ਖੌਫ

ਜ਼ਿਲ੍ਹਾ ਲੁਧਿਆਣਾ ਨੂੰ ਹੌਜਰੀ ਅਤੇ ਹੋਰ ਕੰਮਾਂ ਲਈ ਜਾਣਿਆ ਜਾਂਦਾ ਹੈ ਅਤੇ ਇਨ੍ਹਾਂ ਦਿਨਾਂ ‘ਚ ਤਿਉਹਾਰਾਂ ਤੇ ਹੌਜਰੀ ਦੇ ਸੀਜ਼ਨ...

ਲੁਧਿਆਣਾ ਨਿਊਜ਼4 hours ago

ਲੁਧਿਆਣਾ ਪੁਲਿਸ ਨੇ ਪਟਾਕਿਆਂ ਨੂੰ ਲੈ ਕੇ ਜਾਰੀ ਕੀਤਾ ਨਵਾਂ ਸ਼ਡਿਊਲ

ਦੀਵਾਲੀ ਮੌਕੇ ਪਟਾਕਿਆਂ ਦੀਆਂ ਆਰਜ਼ੀ ਦੁਕਾਨਾਂ ਅਲਾਟ ਕਰਨ ਸਬੰਧੀ ਪੁਲਿਸ ਨੇ ਸ਼ਡਿਊਲ ਜਾਰੀ ਕੀਤਾ ਹੈ। ਇਸ ਮੌਕੇ ਏ.ਸੀ.ਪੀ ਰਣਜੀਤ ਸਿੰਘ...

ਇੰਡੀਆ ਨਿਊਜ਼5 hours ago

ਕੋਲਾ ਘਪਲੇ ਮਾਮਲੇ ‘ਚ ਸਾਬਕਾ ਕੇਂਦਰੀ ਮੰਤਰੀ ਦਿਲੀਪ ਰੇ ਨੂੰ ਮਿਲੀ 3 ਸਾਲ ਦੀ ਸਜ਼ਾ

CBI ਦੀ ਇੱਕ ਵਿਸ਼ੇਸ਼ ਅਦਾਲਤ ਨੇ ਅੱਜ 21 ਸਾਲ ਪੁਰਾਣੇ ਕੋਲਾ ਘੋਟਾਲਾ ਮਾਮਲੇ ‘ਚ ਸਾਬਕਾ ਕੇਂਦਰੀ ਮੰਤਰੀ ਦਿਲੀਪ ਰੇ ਨੂੰ...

ਪੰਜਾਬ ਨਿਊਜ਼5 hours ago

ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਹਥਿਆਰਾਂ ਸਮੇਤ ਅੰਤਰਰਾਜੀ ਗਿਰੋਹ ਦੇ 3 ਮੈਂਬਰ ਗ੍ਰਿਫਤਾਰ

ਪੁਲਿਸ ਨੇ ਅੱਜ ਇੱਕ ਅੰਤਰਰਾਜੀ ਗਿਰੋਹ ਦਾ ਪਰਦਾਫਾਸ਼ ਕੀਤਾ ਹੈ ਅਤੇ ਇਸ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਨ ‘ਚ...

Trending