Connect with us

ਪੰਜਾਬ ਨਿਊਜ਼

ਚੰਡੀਗੜ੍ਹ ‘ਚ ਬੈਂਕਾਂ ਹਫਤੇ ਦੇ 5 ਦਿਨ ਖੁੱਲਣ ਦੀ ਤਿਆਰੀ ‘ਚ, ਇਹ ਹੋਵੇਗਾ ਨਵਾਂ ਸਮਾਂ

Published

on

ਬੈਂਕਾਂ ਦੀਆਂ ਬ੍ਰਾਂਚ ‘ਚ ਕੋਰੋਨਾ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ ਇਨ੍ਹਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਹੁਣ ਬੈਂਕਾਂ ਨੂੰ 50 ਫੀਸਦੀ ਸਟਾਫ ਨਾਲ ਹਫਤੇ ਵਿੱਚ ਪੰਜ ਦਿਨ ਖੋਲ੍ਹਣ ਦੀ ਤਿਆਰੀ ਕੀਤੀ ਗਈ ਹੈ। ਇਸ ਤੋਂ ਬਾਅਦ ਬੈਂਕ ਸੋਮਵਾਰ ਤੋਂ ਸ਼ੁੱਕਰਵਾਰ ਤੱਕ ਹੀ ਖੁੱਲ੍ਹਣਗੇ ਅਤੇ ਸ਼ਨੀਵਾਰ ਤੇ ਐਤਵਾਰ ਨੂੰ ਬੰਦ ਰਹਿਣਗੇ। ਇੰਨਾ ਹੀ ਨਹੀਂ ਬੈਂਕ ਖੋਲ੍ਹਣ ਦੀ ਟਾਈਮਿੰਗ ਵੀ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਕਰਨ ਦੀ ਤਿਆਰੀ ਹੈ। ਚੰਡੀਗੜ੍ਹ ਪ੍ਰਸ਼ਾਸਨ ਦੇ ਫਾਈਨਾਂਸ ਡਿਪਾਰਟਮੈਂਟ ਨੇ ਲੀਡ ਡਿਸਟ੍ਰਿਕਟ ਮੈਨੇਜਰ ਨੂੰ ਇਸ ਸੰਬੰਧੀ ਪੱਤਰ ਜਾਰੀ ਕਰਕੇ ਜਵਾਬ ਮੰਗਿਆ ਹੈ।

ਦੱਸਣਯੋਗ ਹੈ ਕਿ ਆਲ ਇੰਡੀਆ ਬੈਂਕ ਆਫੀਸਰ ਕਨਫੇਡਰੇਸ਼ਨ ਦੇ ਚੰਡੀਗੜ੍ਹ ਸਟੇਟ ਕਮੇਟੀ ਦੇ ਪ੍ਰੈਜ਼ੀਡੈਂਟ ਅਸ਼ੋਕ ਗੋਇਲ ਅਤੇ ਸਟੇਟ ਸੈਕਟਰਗੀ ਟੀਐੱਸ ਸੱਗੂ ਨੇ ਪ੍ਰਸ਼ਾਸਕ ਵੀਪੀ ਸਿੰਘ ਬਦਨੌਰ ਨੂੰ ਪੱਤਰ ਲਿਖਕੇ ਬੈਂਕਾਂ ‘ਚ ਵੱਧ ਰਹੇ ਕੋਰੋਨਾ ਦੀ ਜਾਣਕਾਰੀ ਦਿੰਦੇ ਹੋਏ ਇਹ ਮੰਗ ਚੁੱਕੀ ਸੀ। ਉਨ੍ਹਾਂ ਦੀ ਮੰਗ ਦੇ ਆਧਾਰ ਤੇ ਫਾਈਨਾਂਸ ਐਂਡ ਪਲਾਨਿੰਗ ਆਫੀਸਰ ਨੇ ਲੀਡ ਡਿਸਟਿਕਟ ਮੈਨੇਜਰ ਤੋਂ ਇਸ ਸੰਬੰਧੀ ਜਵਾਬ ਮੰਗਿਆ ਹੈ ਅਤੇ ਪੁੱਛਿਆ ਹੈ ਕਿ ਕੀ ਇਸ ਤੇ ਫੈਸਲਾ ਲਿਆ ਜਾ ਸਕਦਾ ਹੈ।

ਦੱਸਣਯੋਗ ਹੈ ਕਿ ਪਿਛਲੇ ਕੁੱਝ ਦਿਨਾਂ ਤੋਂ ਚੰਡੀਗੜ੍ਹ ‘ਚ ਕਈ ਬੈਂਕਾਂ ਦੀਆਂ ਬ੍ਰਾਂਚਾਂ ਅਜਿਹੀਆਂ ਰਹੀਆਂ ਹਨ ਜਿਨ੍ਹਾਂ ਦੇ ਸਟਾਫ ਵਿੱਚੋਂ ਕਈ-ਕਈ ਪਾਜ਼ੀਟਿਵ ਮਿਲੇ ਹਨ। ਪਾਜ਼ੀਟਿਵ ਮਿਲਣ ਤੇ ਇਨ੍ਹਾਂ ਬ੍ਰਾਂਚਾਂ ਨੂੰ ਸੀਲ ਕਰਨਾ ਪਿਆ। ਪੰਚਕੂਲਾ ਵਿੱਚ ਸੈਕਟਰ-10 ਸਥਿਤ ਐਕਸਿਸ ਬੈਂਕ ਦੀ ਬ੍ਰਾਂਚ ਵਿੱਚ ਵੀ ਇਕੱਠੇ ਅੱਠ ਤੋਂ ਵੱਧ ਮਾਮਲੇ ਸਾਹਮਣੇ ਆਏ ਸਨ। ਇਸ ਤੋਂ ਇਲਾਵਾ ਵੀ ਕਈ ਬ੍ਰਾਂਚ ਦੇ ਵੱਡੇ ਅਧਿਕਾਰੀ ਵਾਇਰਸ ਦੀ ਲਪੇਟ ਵਿੱਚ ਆ ਚੁੱਕੇ ਹਨ। ਚੰਡੀਗੜ੍ਹ ’ਚ ਬੈਂਕਾਂ ਦੀਆਂ 300 ਤੋਂ ਵੱਧ ਬ੍ਰਾਂਚਾਂ ਹਨ ਤੇ ਸੈਕਟਰ-17 ਪਲਾਜ਼ਾ ’ਚ ਪੂਰਾ ਬੈਂਕ ਸਕਵਾਇਰ ਹੈ ਜਿੱਥੇ ਲਗਭਗ ਸਾਰੇ ਬੈਂਕਾਂ ਦੇ ਮੁੱਖ ਆਫਿਸ ਤੇ ਬ੍ਰਾਂਚ ਹਨ।

Source: dailypost

Facebook Comments

Advertisement

Advertisement

ਤਾਜ਼ਾ

ਪੰਜਾਬ ਨਿਊਜ਼18 mins ago

ਪੰਜਾਬ ‘ਚ ਮਾਲ ਗੱਡੀਆਂ ਰੋਕੇ ਜਾਣ ਦੇ ਫੈਸਲੇ ਤੇ ਭਗਵੰਤ ਮਾਨ ਨੇ ਘੇਰੀ ਮੋਦੀ ਸਰਕਾਰ ਕਿਹਾ…

ਰੇਲਵੇ ਮੰਤਰਾਲੇ ਵੱਲੋਂ ਪੰਜਾਬ ‘ਚ ਮਾਲ ਗੱਡੀਆਂ ਨੂੰ ਅਗਲੇ 4 ਦਿਨਾਂ ਲਈ ਰੋਕ ਦਿੱਤਾ ਗਿਆ ਹੈ ਇਸ ਤੇ ਹੁਣ ਆਮ...

ਇੰਡੀਆ ਨਿਊਜ਼1 hour ago

ਰੇਲਵੇ ਦੀ ਨਵੀਂ ਸ਼ੁਰੂਆਤ, ਟ੍ਰੇਨਾਂ ‘ਚ ਔਰਤਾਂ ਦੀ ਰੱਖਿਆ ਕਰੇਗੀ ਮੇਰੀ ਸਹੇਲੀ

ਮਹਿਲਾ ਯਾਤਰੀਆਂ ਨੂੰ ਸੁਰੱਖਿਆ ਪ੍ਰਦਾਨ ਕਰਨ ਲਈ ਭਾਰਤੀ ਰੇਲਵੇ ਨੇ ਮੇਰੀ ਸਹੇਲੀ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ। ਇਸਦੇ ਲਈ ਰੇਲਵੇ...

ਲੁਧਿਆਣਾ ਨਿਊਜ਼2 hours ago

ਲੁਧਿਆਣਾ ‘ਚ ਘਟੀ ਕੋਰੋਨਾ ਦੀ ਰਫਤਾਰ, ਜ਼ਿਲ੍ਹੇ ‘ਚੋਂ ਮਿਲੇ ਸਿਰਫ 30 ਮਾਮਲੇ

ਜ਼ਿਲ੍ਹਾ ਲੁਧਿਆਣਾ ਨੇ ਹੁਣ ਕੋਰੋਨਾ ਮਹਾਂਮਾਰੀ ਤੇ ਕਾਬੂ ਪਾ ਲਿਆ ਹੈ ਅਤੇ ਦਿਨੋਂ-ਦਿਨ ਹਾਲਾਤ ਠੀਕ ਹੁੰਦੇ ਨਜ਼ਰ ਆ ਰਹੇ ਹਨ।...

ਲੁਧਿਆਣਾ ਨਿਊਜ਼3 hours ago

ਲੁਧਿਆਣਾ ‘ਚ ਇਨ੍ਹਾਂ ਥਾਵਾਂ ਤੇ ਪਟਾਕਿਆਂ ਦੀਆਂ 37 ਦੁਕਾਨਾਂ ਨੂੰ ਮਿਲੀ ਮਨਜ਼ੂਰੀ

ਲੁਧਿਆਣਾ ਜ਼ਿਲ੍ਹਾ ਪ੍ਰਸ਼ਾਸਨ ਨੇ ਸ਼ਹਿਰ ‘ਚ 6 ਸਾਈਟਾਂ ਤੇ ਦੁਕਾਨਾਂ ਲਾਉਣ ਦੀ ਮਨਜ਼ੂਰੀ ਦੇ ਦਿੱਤੀ ਹੈ। ਇਨ੍ਹਾਂ ਸਾਈਟਾਂ ਤੇ 37...

ਲੁਧਿਆਣਾ ਨਿਊਜ਼3 hours ago

ਲੁਧਿਆਣਾ ‘ਚ ਵਧਿਆ ਪ੍ਰਦੂਸ਼ਣ, ਲੋਕਾਂ ਨੂੰ ਆ ਰਹੀ ਸਾਹ ਲੈਣ ‘ਚ ਸਮੱਸਿਆ

ਪੰਜਾਬ ‘ਚ ਪ੍ਰਦੂਸ਼ਣ ਦੇ ਕਾਰਨ ਸਥਿਤੀ ਦਿਨੋਂ-ਦਿਨ ਬਦਤਰ ਹੁੰਦੀ ਜਾ ਰਹੀ ਹੈ। ਪੰਜਾਬ ‘ਚ ਦੁਸ਼ਹਿਰੇ ਦੇ ਤਿਉਹਾਰ ਤੇ ਪ੍ਰਦੂਸ਼ਣ ਦਾ...

ਬਾਲੀਵੁੱਡ3 hours ago

ਨੇਹਾ ਕੱਕੜ ਨੇ ਆਪਣੇ ਵਿਆਹ ‘ਚ ਕੀਤਾ ਧਮਾਕੇਦਾਰ ਡਾਂਸ, ਵੀਡੀਓ ਵਾਇਰਲ

ਬਾਲੀਵੁੱਡ ਦੀ ਮਸ਼ਹੂਰ ਗਾਇਕਾ ਨੇਹਾ ਕੱਕੜ ਅਤੇ ਰੋਹਨਪ੍ਰੀਤ ਸਿੰਘ ਦਾ ਬੀਤੇ ਦਿਨੀਂ ਹੀ ਵਿਆਹ ਹੋਇਆ ਹੈ ਅਤੇ ਉਨ੍ਹਾਂ ਦੇ ਵਿਆਹ...

ਲੁਧਿਆਣਾ ਨਿਊਜ਼4 hours ago

ਕਾਮਰੇਡ ਬਲਵਿੰਦਰ ਸਿੰਘ ਹੱਤਿਆ ਮਾਮਲੇ ‘ਚ ਪੁਲਿਸ ਪਹੁੰਚੀ ਸਲੇਮ ਟਾਬਰੀ ਇਲਾਕੇ, ਖੰਗਾਲੇ 100 ਤੋਂ ਵੱਧ ਕੈਮਰੇ

ਕੁੱਝ ਦਿਨ ਪਹਿਲਾਂ ਸ਼ੌਰਿਆ ਚੱਕਰ ਜੇਤੂ ਕਾਮਰੇਡ ਬਲਵਿੰਦਰ ਸਿੰਘ ਦੇ ਕਤਲ ਹੋਇਆ ਸੀ ਅਤੇ ਇਸ ਮਾਮਲੇ ‘ਚ ਤਰਨਤਾਰਨ ਪੁਲਿਸ ਨੇ...

ਪੰਜਾਬ ਨਿਊਜ਼4 hours ago

AAP ਮਹਿਲਾ ਵਿਧਾਇਕਾਂ ਨੇ ਕੀਤੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫੇ ਦੀ ਮੰਗ

ਖੇਤੀ ਕਾਨੂੰਨਾਂ ਨੂੰ ਲੈ ਕੇ ਪੰਜਾਬ ‘ਚ ਕਾਨੂੰਨ ਵਿਵਸਥਾ ਭੰਗ ਹੋ ਚੁੱਕੀ ਹੈ। ਕਿਸਾਨ ਸੜਕਾਂ ਤੇ ਉਤਰਨ ਨੂੰ ਮਜਬੂਰ ਹੋ...

ਲੁਧਿਆਣਾ ਨਿਊਜ਼4 hours ago

ਲੁਧਿਆਣਾ ‘ਚ ਹੋਈ ਠੰਡ ਦੀ ਸ਼ੁਰੂਆਤ, ਜਾਣੋਂ ਮੌਸਮ ਵਿਭਾਗ ਦੀ ਤਾਜ਼ਾ ਭਵਿੱਖਬਾਣੀ

ਜ਼ਿਲ੍ਹਾ ਲੁਧਿਆਣਾ ‘ਚ ਹੁਣ ਸਵੇਰ ਅਤੇ ਸ਼ਾਮ ਨੂੰ ਠੰਡ ਦਾ ਅਹਿਸਾਸ ਹੋਣ ਲੱਗਿਆ ਹੈ ਪਰ ਅੱਜ ਯਾਨੀ ਸੋਮਵਾਰ ਨੂੰ ਸਵੇਰੇ...

ਪੰਜਾਬ ਨਿਊਜ਼5 hours ago

NRI ਦੀ ਕੋਠੀ ਤੋਂ ਹੁੰਦਾ ਸੀ ਭੁੱਕੀ ਦਾ ਗੋਰਖਧੰਦਾ, ਛਾਪੇਮਾਰੀ ਦੌਰਾਨ ਵੱਡੀ ਮਾਤਰਾ ‘ਚ ਭੁੱਕੀ ਦੀ ਖੇਪ ਬਰਾਮਦ

ਅੱਜ ਦਿਹਾਤ ਪੁਲਿਸ ਵੱਲੋਂ ਕਰਤਾਰਪੁਰ ਦੀ ਇੱਕ NRI ਦੀ ਕੋਠੀ ਦੀ ਗੈਰੇਜ ‘ਚੋਂ ਭੁੱਕੀ ਦੀ ਵੱਡੀ ਖੇਪ ਲੁਕਾ ਕੇ ਰੱਖੇ...

ਲੁਧਿਆਣਾ ਨਿਊਜ਼5 hours ago

ਲੁਧਿਆਣਾ ਦੇ ਬਜ਼ਾਰਾਂ ‘ਚ ਤਿਉਹਾਰਾਂ ਨੂੰ ਲੈ ਕੇ ਨਜ਼ਰ ਆਈ ਰੌਣਕ, ਲੋਕਾਂ ‘ਚ ਘੱਟ ਹੋਇਆ ਕੋਰੋਨਾ ਖੌਫ

ਜ਼ਿਲ੍ਹਾ ਲੁਧਿਆਣਾ ਨੂੰ ਹੌਜਰੀ ਅਤੇ ਹੋਰ ਕੰਮਾਂ ਲਈ ਜਾਣਿਆ ਜਾਂਦਾ ਹੈ ਅਤੇ ਇਨ੍ਹਾਂ ਦਿਨਾਂ ‘ਚ ਤਿਉਹਾਰਾਂ ਤੇ ਹੌਜਰੀ ਦੇ ਸੀਜ਼ਨ...

ਲੁਧਿਆਣਾ ਨਿਊਜ਼6 hours ago

ਲੁਧਿਆਣਾ ਪੁਲਿਸ ਨੇ ਪਟਾਕਿਆਂ ਨੂੰ ਲੈ ਕੇ ਜਾਰੀ ਕੀਤਾ ਨਵਾਂ ਸ਼ਡਿਊਲ

ਦੀਵਾਲੀ ਮੌਕੇ ਪਟਾਕਿਆਂ ਦੀਆਂ ਆਰਜ਼ੀ ਦੁਕਾਨਾਂ ਅਲਾਟ ਕਰਨ ਸਬੰਧੀ ਪੁਲਿਸ ਨੇ ਸ਼ਡਿਊਲ ਜਾਰੀ ਕੀਤਾ ਹੈ। ਇਸ ਮੌਕੇ ਏ.ਸੀ.ਪੀ ਰਣਜੀਤ ਸਿੰਘ...

Trending