Connect with us

ਇੰਡੀਆ ਨਿਊਜ਼

ਚੰਡੀਗੜ੍ਹ ਨੂੰ ਲਗਾਤਾਰ ਚੌਥੀ ਵਾਰ ਮਿਲਿਆ ‘ਏਸ਼ੀਆ ਪੈਸੇਫਿਕ ਬੈਸਟ ਏਅਰਪੋਰਟ’ ਐਵਾਰਡ

Published

on

Chandigarh won the Asia Pacific Best Airport Award for the fourth time in a row

ਚੰਡੀਗੜ੍ਹ : ਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ਨੂੰ ਦੇਸ਼ ਦੇ ਸਭ ਤੋਂ ਬੈਸਟ ਏਅਰਪੋਰਟ ਵਜੋਂ ‘ਏਸ਼ੀਆ ਪੈਸੇਫਿਕ ਬੈਸਟ ਏਅਰਪੋਰਟ’ ਐਵਾਰਡ ਦੇ ਕੇ ਸਨਮਾਨਿਤ ਕੀਤਾ ਗਿਆ। ਇਹ ਐਲਾਨ ਏਅਰਪੋਰਟ ਕੌਂਸਲ ਇੰਟਰਨੈਸ਼ਨਲ ਨੇ ਕੀਤਾ ਹੈ।

ਇਸ ਦੇ ਨਾਲ ਹੀ ਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ 4 ਸਾਲਾਂ ਤੋਂ ਲਗਾਤਾਰ ਇਹ ਐਵਾਰਡ ਜਿੱਤ ਰਿਹਾ ਹੈ। ਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ਨੂੰ ਸਾਰੇ ਖੇਤਰਾਂ ਵਿਚ ਬਿਹਤਰੀਨ ਕਾਰਜ ਨੂੰ ਧਿਆਨ ਵਿਚ ਰੱਖਦਿਆਂ ਪੁਆਇੰਟ ਦਿੱਤੇ ਗਏ। ਏਅਰਪੋਰਟ ਦੇ ਸੀ. ਈ. ਓ. ਰਾਕੇਸ਼ ਡੰਬਲਾ ਨੇ ਕਿਹਾ ਕਿ ਇਹ ਸਾਡੇ ਸਾਰਿਆਂ ਲਈ ਮਾਣ ਵਾਲੀ ਗੱਲ ਹੈ।

Facebook Comments

Trending