Connect with us

ਪੰਜਾਬ ਨਿਊਜ਼

1 ਨਵੰਬਰ ਤੋਂ ਪੰਜਾਬ ਦੇ ਸਰਕਾਰੀ ਸਕੂਲਾਂ ਦਾ ਬਦਲਿਆ ਸਮਾਂ

Published

on

Changed time of Punjab Government Schools from 1st November

ਤੁਹਾਨੂੰ ਦੱਸ ਦਿੰਦੇ ਹਾਂ ਕਿ ਪੰਜਾਬ ਦੇ ਸਮੂਹ ਸਰਕਾਰੀ, ਪ੍ਰਾਈਵੇਟ ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਦਾ ਸਮਾਂ ਅੱਜ 1 ਨਵੰਬਰ ਤੋਂ ਬਦਲ ਗਿਆ ਹੈ।


ਉੱਥੇ ਹੀ 1 ਨਵੰਬਰ ਤੋਂ 28 ਫਰਵਰੀ ਤੱਕ ਸਕੂਲਾਂ ਦਾ ਸਮਾਂਂ ਸਮੂਹ ਪ੍ਰਾਇਮਰੀ ਸਕੂਲ ਸਵੇਰੇ 9.00 ਵਜੇ ਤੋਂ 3.00 ਵਜੇ ਤੱਕ ਖੁੁੱਲਣਗੇ ਅਤੇ ਸਮੂਹ ਮਿਡਲ ਹਾਈ/ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 9.00 ਵਜੇ ਤੋਂ 3.20 ਵਜੇ ਤੱਕ ਦਾ ਹੋਵੇਗਾ।

 

Facebook Comments

Trending