ਪੰਜਾਬ ਨਿਊਜ਼

ਪੰਜਾਬ ਦੇ ਸਕੂਲਾਂ ਦਾ ਸਮਾਂ ਬਦਲਿਆਂ, ਜਾਣੋ ਕੀ ਹੈ ਨਵੀਂ Timing

Published

on

ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਲੈ ਕੇ ਅਹਿਮ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਸਰਕਾਰੀ ਸਕੂਲਾਂ ਦਾ ਸਮਾਂ 1 ਅਕਤੂਬਰ ਤੋਂ ਬਦਲਣ ਜਾ ਰਿਹਾ ਹੈ। ਸਰਦੀ ਦੇ ਮੌਸਮ ਨੂੰ ਦੇਖਦੇ ਹੋਏ ਸੂਬੇ ਭਰ ਦੇ ਸਾਰੇ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 8.30 ਵਜੇ ਤੋਂ ਦੁਪਹਿਰ 2.30 ਵਜੇ ਤੱਕ ਦੀ ਕੀਤਾ ਗਿਆ ਹੈ।

ਇਸੇ ਤਰ੍ਹਾਂ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 8.30 ਵਜੇ ਤੋਂ ਦੁਪਹਿਰ 2.50 ਵਜੇ ਦਾ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਹਰ ਵਾਰ ਸਰਦੀਆਂ ਸ਼ੁਰੂ ਹੁੰਦਿਆਂ ਹੀ ਸਰਕਾਰੀ ਸਕੂਲਾਂ ਦਾ ਸਮਾਂ ਬਦਲ ਜਾਂਦਾ ਹੈ। ਇਸੇ ਤਰ੍ਹਾਂ ਜਦੋਂ ਗਰਮੀ ਦਾ ਮੌਸਮ ਸ਼ੁਰੂ ਹੁੰਦਾ ਹੈ ਤਾਂ ਵੀ ਸਰਕਾਰੀ ਸਕੂਲਾਂ ਦਾ ਸਮਾਂ ਬਦਲਿਆ ਜਾਂਦਾ ਹੈ।

Facebook Comments

Trending

Copyright © 2020 Ludhiana Live Media - All Rights Reserved.