ਪੰਜਾਬੀ

ਮੁੱਖ ਮੰਤਰੀ ਭਗਵੰਤ ਮਾਨ ਅੱਜ ਲੁਧਿਆਣਾ ‘ਚ, ਕਰ ਸਕਦੇ ਨੇ ਵੱਡਾ ਐਲਾਨ

Published

on

ਲੁਧਿਆਣਾ : ਮੁੱਖ ਮੰਤਰੀ ਭਗਵੰਤ ਮਾਨ ਅੱਜ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ‘ਤੇ ਲੁਧਿਆਣਾ ਦੇ ਪਿੰਡ ਸਰਾਭਾ ‘ਚ ਸੂਬਾ ਪੱਧਰੀ ਪ੍ਰੋਗਰਾਮ ‘ਚ ਸ਼ਿਰੱਕਤ ਕਰਨਗੇ। ਮੁੱਖ ਮੰਤਰੀ ਸਰਾਭਾ ਪਿੰਡ ਤੋਂ ਵੱਡਾ ਐਲਾਨ ਕਰ ਸਕਦੇ ਹਨ।

ਡਿਪਟੀ ਕਮਿਸ਼ਨਰ ਸੁਰਭੀ ਮਲਿਕ ਵੱਲੋਂ ਬੀਤੇ ਦਿਨ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਦੇ ਸਬੰਧ ‘ਚ ਹੋਣ ਵਾਲੇ ਸੂਬਾ ਪੱਧਰੀ ਪ੍ਰੋਗਰਾਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਪਿੰਡ ਸਰਾਭਾ ਦਾ ਵਿਸ਼ੇਸ਼ ਦੌਰਾ ਵੀ ਕੀਤਾ ਗਿਆ ਸੀ।

 

 

Facebook Comments

Trending

Copyright © 2020 Ludhiana Live Media - All Rights Reserved.