Connect with us

ਪੰਜਾਬ ਨਿਊਜ਼

ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਾਸੀਆਂ ਨੂੰ ਚੈਤਰ ਨਵਰਾਤਰੀ ਦੀ ਦਿੱਤੀ ਵਧਾਈ

Published

on

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਾਸੀਆਂ ਨੂੰ ਚੈਤਰ ਨਵਰਾਤਰੀ ਦੀ ਵਧਾਈ ਦਿੱਤੀ ਹੈ। ਉਸ ਨੇ ‘ਤੇ ਲਿਖਿਆ ਹੈ ਤੁਹਾਨੂੰ ਦੱਸ ਦੇਈਏ ਕਿ ਅੱਜ ਯਾਨੀ 9 ਅਪ੍ਰੈਲ ਤੋਂ ਚੈਤਰ ਨਵਰਾਤਰੀ ਸ਼ੁਰੂ ਹੋ ਗਈ ਹੈ, ਜੋ ਕਿ 17 ਅਪ੍ਰੈਲ ਨੂੰ ਖਤਮ ਹੋਵੇਗੀ। ਚੈਤਰਾ ਦੇ ਨਰਾਤਿਆਂ ਦੌਰਾਨ, ਸ਼ਰਧਾਲੂ ਮਾਤਾ ਦੇ ਮੰਦਰਾਂ ਵਿੱਚ ਮੱਥਾ ਟੇਕਦੇ ਹਨ ਅਤੇ ਆਸ਼ੀਰਵਾਦ ਲੈਂਦੇ ਹਨ ਅਤੇ ਵਰਤ ਰੱਖਦੇ ਹਨ।

 

Facebook Comments

Trending