Connect with us

ਧਰਮ

ਮੁੱਖ ਸੇਵਾਦਾਰ ਐਡਵੋਕੇਟ ਲਾਇਲਪੁਰੀ ਨੇ ਕੀਰਤਨੀ ਜਥਿਆਂ ਨੂੰ ਕੀਤਾ ਸਨਮਾਨਿਤ

Published

on

Chief Sewadar Advocate Lyallpuri honored the kirtan jathas

ਲੁਧਿਆਣਾ : ਸਿੱਗੁਰਦੁਆਰਾ ਸ਼ਹੀਦਾਂ ਫ਼ੇਰੂਮਾਨ ਵਿਖੇ ਹਫ਼ਤਾਵਾਰੀ ਗੁਰਮਤਿ ਸਮਾਗਮ ਸ਼ਰਧਾ ਭਾਵਨਾ ਅਤੇ ਸਤਿਕਾਰ ਸਹਿਤ ਕਰਵਾਇਆ ਗਿਆ। ਅੰਮਿ੍ਤ ਵੇਲੇ ਤੋਂ ਦੇਰ ਰਾਤ ਤਕ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਭਾਈ ਹਰਪ੍ਰੀਤ ਸਿੰਘ ਖ਼ਾਲਸਾ, ਭਾਈ ਲਵਪ੍ਰੀਤ ਸਿੰਘ ਭੰਗੂ, ਭਾਈ ਜਸਕੀਰਤ ਸਿੰਘ ਅਨੰਦਪੁਰੀ ਅਤੇ ਭਾਈ ਗੁਰਦੀਪ ਸਿੰਘ ਜੈਪੁਰ ਵਾਲਿਆਂ ਤੋਂ ਇਲਾਵਾ ਭਾਈ ਸੁਖਵੰਤ ਸਿੰਘ ਹਜ਼ੂਰੀ ਰਾਗੀ ਜਥਾ ਸ੍ਰੀ ਦਰਬਾਰ ਸਾਹਿਬ, ਅੰਮਿ੍ਤਸਰ ਸਹਿਬ ਵਾਲਿਆਂ ਵੱਲੋਂ ਇਲਾਹੀ ਬਾਣੀ ਦਾ ਕੀਰਤਨ ਕਰ ਕੇ ਸੰਗਤ ਨੂੰ ਨਿਹਾਲ ਕੀਤਾ ਗਿਆ।

ਕਥਾ ਵਾਚਕ ਭਾਈ ਮਨਪ੍ਰੀਤ ਸਿੰਘ ਵੱਲੋਂ ਗੁਰੂ ਘਰ ਨਤਮਸਤਕ ਹੋਈ ਸੰਗਤ ਨੂੰ ਗੁਰਇਤਿਹਾਸ ਤੋਂ ਜਾਣੂ ਕਰਵਾਇਆ ਗਿਆ। ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਐਡਵੋਕੇਟ ਬਲਵਿੰਦਰ ਸਿੰਘ ਲਾਇਲਪੁਰੀ ਨੇ ਸੰਗਤੀ ਰੂਪ ‘ਚ ਰਾਗੀ ਜਥਿਆਂ ਨੂੰ ਸਿਰਪਾਓ ਭੇਟ ਕੀਤੇ।

 

 

Facebook Comments

Trending