ਪੰਜਾਬ ਨਿਊਜ਼

ਚੋਣਾਂ ਤੋਂ ਪਹਿਲਾਂ ਸੀ.ਐੱਮ. ਦਾ ਚਿਹਰਾ ਕਰਾਂਗੇ ਐਲਾਨ- ਰਾਹੁਲ ਗਾਂਧੀ

Published

on

ਜਲੰਧਰ :   ਜਲੰਧਰ ‘ਚ ਵਰਚੂਅਲ ਰੈਲੀ ਨੂੰ ਸੰਬੋਧਨ ਕਰਦਿਆਂ ਰਾਹੁਲ ਗਾਂਧੀ ਵਲੋਂ ਐਲਾਨ ਕੀਤਾ ਗਿਆ ਹੈ ਕਿ ਕਾਂਗਰਸ ਵਲੋਂ ਪੰਜਾਬ ਚੋਣਾਂ ਲਈ ਸੀ.ਐੱਮ. ਚਿਹਰੇ ਦਾ ਐਲਾਨ ਕੀਤਾ ਜਾਵੇਗਾ। ਇਹ ਫ਼ੈਸਲਾ ਵਰਕਰਾਂ ਦੀ ਰਾਏ ਤੋਂ ਬਾਅਦ ਲਿਆ ਜਾਵੇਗਾ ਕਿ ਕੌਣ ਪੰਜਾਬ ‘ਚ ਕਾਂਗਰਸ ਦਾ ਸੀ.ਐੱਮ ਚਿਹਰਾ ਹੋਵੇਗਾ।

ਇਸ ਦੌਰਾਨ ਰਾਹੁਲ ਗਾਂਧੀ ਨੇ ਇਹ ਵੀ ਕਿਹਾ ਕਿ ਸੀ.ਐੱਮ ਚਿਹਰਾ ਕੋਈ ਵੀ ਹੋਵੇ ਪਰ ਚਰਨਜੀਤ ਸਿੰਘ ਚੰਨੀ ਅਤੇ ਨਵਜੋਤ ਸਿੰਘ ਸਿੱਧੂ ਦੋਵਾਂ ਵਲੋਂ ਕਿਹਾ ਗਿਆ ਹੈ ਕਿ ਕੋਈ ਵੀ ਇਸ ਦਾ ਵਿਰੋਧ ਨਹੀਂ ਕਰੇਗਾ।

Facebook Comments

Trending

Copyright © 2020 Ludhiana Live Media - All Rights Reserved.