Connect with us

ਪੰਜਾਬ ਨਿਊਜ਼

CM ਮਾਨ ਨੇ ਟਵੀਟ ਕਰਕੇ ਪੰਜਾਬੀਆਂ ਨੂੰ ਹੋਲੀ ਦੀ ਦਿੱਤੀ ਵਧਾਈ

Published

on

ਚੰਡੀਗੜ੍ਹ : ਦੇਸ਼ ਭਰ ‘ਚ ਅੱਜ ਹੋਲੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਪੰਜਾਬ ਵਾਸੀਆਂ ਨੂੰ ਹੋਲੀ ਦੀ ਵਧਾਈ ਦਿੱਤੀ ਹੈ। ਮੁੱਖ ਮੰਤਰੀ ਨੇ ਆਪਣੇ ਇਕ ਅਕਾਊਂਟ ਤੋਂ ਲਿਖਿਆ, ”ਰੰਗਾਂ ਦੇ ਤਿਉਹਾਰ ਹੋਲੀ ਦੀਆਂ ਤੁਹਾਨੂੰ ਸਾਰਿਆਂ ਨੂੰ ਹਾਰਦਿਕ ਸ਼ੁਭਕਾਮਨਾਵਾਂ… ਪ੍ਰਮਾਤਮਾ ਸਾਰਿਆਂ ਦੀ ਜ਼ਿੰਦਗੀ ਖੁਸ਼ੀਆਂ ਅਤੇ ਰੰਗਾਂ ਨਾਲ ਭਰੇ ਅਤੇ ਆਪਸੀ ਪਿਆਰ ਅਤੇ ਭਾਈਚਾਰੇ ਦੀ ਸ਼ਾਮ ਬਣੀ ਰਹੇ।

 

Facebook Comments

Trending