ਅੰਮ੍ਰਿਤਸਰ: ਇਸ ਸਮੇਂ ਦੀ ਵੱਡੀ ਖਬਰ ਅੰਮ੍ਰਿਤਸਰ ਤੋਂ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਅੰਮ੍ਰਿਤਸਰ ਦੇ ਪਿੰਡ ਕਲੇਰ ‘ਚ ਪੁਲਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ ਹੋਇਆ। ਇੱਥੇ ਦੋਨੀ ਗੈਂਗ ਦੇ ਕਾਰਕੁਨਾਂ ਅਤੇ ਪੁਲਿਸ ਵਿਚਾਲੇ ਮੁਕਾਬਲਾ ਹੋਇਆ। ਦੱਸਿਆ ਗਿਆ ਹੈ ਕਿ ਪਹਿਲਾਂ ਦੋਨੀ ਗੈਂਗ ਦੇ ਕਾਰਕੁਨਾਂ ਨੇ ਪੁਲਿਸ ‘ਤੇ ਗੋਲੀਆਂ ਚਲਾਈਆਂ, ਜਿਸ ਤੋਂ ਬਾਅਦ ਪੁਲਿਸ ਨੇ ਜਵਾਬੀ ਕਾਰਵਾਈ ਕੀਤੀ। ਇਸ ਦੌਰਾਨ ਪੁਲਿਸ ਨੇ ਦੋਨੀ ਗਿਰੋਹ ਦੇ 5 ਕਾਰਕੁਨਾਂ ਨੂੰ ਘੇਰ ਲਿਆ ਹੈ।