ਖੇਤੀਬਾੜੀ
ਕਿਸਾਨਾਂ ਅਤੇ ਕਿਸਾਨ ਬੀਬੀਆਂ ਨੂੰ ਜੈਵਿਕ ਖੇਤੀ ਦੀ ਸਿਖਲਾਈ ਦੇਣ ਲਈ ਪੰਜ ਦਿਨਾਂ ਕੋਰਸ ਆਯੋਜਿਤ
Published
2 years agoon

ਲੁਧਿਆਣਾ : ਪੀ.ਏ.ਯੂ. ਦੇ ਸਕਿੱਲ ਡਿਵੈਲਪਮੈਂਟ ਸੈਂਟਰ ਵੱਲੋਂ ਪੰਜਾਬ ਦੇ ਕਿਸਾਨ ਅਤੇ ਕਿਸਾਨ ਬੀਬੀਆਂ ਲਈ ਜੈਵਿਕ ਖੇਤੀ ਸੰਬੰਧੀ ਪੰਜ ਦਿਨਾਂ ਸਿਖਲਾਈ ਕੋਰਸ ਕਰਵਾਇਆ ਗਿਆ| ਇਸ ਬਾਰੇ ਜਾਣਕਾਰੀ ਦਿੰਦੇ ਹੋਏ ਡਾ. ਕੁਲਦੀਪ ਸਿੰਘ ਪੰਧੂ ਨੇ ਦੱਸਿਆ ਕਿ ਇਸ ਕੋਰਸ ਵਿੱਚ ਲਗਭਗ 34 ਸਿਖਿਆਰਥੀਆਂ ਨੇ ਭਾਗ ਲਿਆ| ਇਸ ਕੋਰਸ ਦਾ ਮੁੱਖ ਮੰਤਵ ਕਿਸਾਨ ਵੀਰਾਂ ਨੂੰ ਜੈਵਿਕ ਢੰਗਾਂ ਨਾਲ ਖੇਤੀ ਕਰਨਾ ਸਿਖਾਉਣਾ ਤਾਂ ਕਿ ਕੀਟਨਾਸ਼ਕਾਂ ਦੇ ਮਾਰੂ ਪ੍ਰਭਾਵਾਂ ਤੋਂ ਬਚਿਆ ਜਾ ਸਕੇ |


You may like
-
ਪੰਜਾਬ ਯੂਨੀਵਰਸਿਟੀ ‘ਚ ਜਬਰਦਸਤ ਹੰਗਾਮਾ! ਚਲੀਆਂ ਕੁਰਸੀਆਂ
-
ਦੋ ਪੁਲਿਸ ਮੁਲਾਜ਼ਮਾਂ ਖਿਲਾਫ ਕਾਰਵਾਈ, ਸਿਵਲ ਸਰਜਨ ਨੂੰ ਆਜ਼ਾਦੀ ਦਿਵਸ ਸਮਾਗਮ ‘ਚ ਜਾਣ ਤੋਂ ਰੋਕਿਆ ਗਿਆ
-
ਵਧੀਕ ਮੁੱਖ ਚੋਣ ਅਫ਼ਸਰ ਨੇ ਗਿਣਤੀ ਕੇਂਦਰਾਂ ‘ਚ ਪ੍ਰਬੰਧਾਂ ਦਾ ਲਿਆ ਜਾਇਜ਼ਾ
-
ਵਿਦਿਆਰਥੀਆਂ ਨੇ ਪਰਾਲੀ ਦੀ ਸੰਭਾਲ ਅਤੇ ਖੇਤੀ ਵਿਭਿੰਨਤਾ ਬਾਰੇ ਕੀਤਾ ਜਾਗਰੂਕ
-
ਪੀ.ਏ.ਯੂ. ਦੇ ਵਿਗਿਆਨੀਆਂ ਨੇ ਕੌਮਾਂਤਰੀ ਮਹੱਤਵ ਦੀਆਂ ਦੋ ਕਿਤਾਬਾਂ ਕਰਵਾਈਆਂ ਪ੍ਰਕਾਸ਼ਿਤ
-
ਨਾਰੀਅਲ ਦੇ ਲੱਡੂ, ਕਾਜੂ ਪਿੰਨੀ ਅਤੇ ਸਜਾਵਟੀ ਮੋਮਬੱਤੀਆਂ ਬਣਾਉਣ ਦਾ ਕੀਤਾ ਪ੍ਰਦਰਸ਼ਨ