Connect with us

ਪੰਜਾਬੀ

ਕਾਂਗਰਸ ਦੀ ਆਪਸੀ ਲੜਾਈ ਨੇ ਸੂਬੇ ਦਾ ਨੁਕਸਾਨ ਕੀਤਾ ਹੈ : ਗਿਆਸਪੁਰਾ

Published

on

Congress infighting has hurt the state: Gyaspura

ਲੁਧਿਆਣਾ : ਕਾਂਗਰਸ ਦੀ ਚੱਲ ਰਹੀ ਲੜਾਈ ਨੇ ਸੂਬੇ ਦਾ ਬਹੁਤ ਜ਼ਿਆਦਾ ਨੁਕਸਾਨ ਕੀਤਾ, ਜਿਸ ਕਾਰਨ ਪੰਜਾਬ ਦੀ ਜਨਤਾ ‘ਚ ਕਾਂਗਰਸ ਪ੍ਰਤੀ ਗੁੱਸੇ ਦੀ ਭਾਵਨਾ ਵੇਖਣ ਨੂੰ ਮਿਲ ਰਹੀ ਹੈ।

ਇਹ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਹਲਕਾ ਪਾਇਲ ਦੇ ਇੰਚਾਰਜ ਇੰਜ. ਮਨਵਿੰਦਰ ਸਿੰਘ ਗਿਆਸਪੁਰਾ ਨੇ ਕਰਦਿਆਂ ਕਿਹਾ ਕਿ ਕਾਂਗਰਸ ਭਾਵੇਂ ਜਿੰਨੇ ਮਰਜ਼ੀ ਚਿਹਰੇ ਕਿਉਂ ਨਾ ਬਦਲ ਲਵੇ, ਪਰ ਆਉਂਦੀਆਂ ਚੋਣਾਂ ‘ਚ ਪੰਜਾਬ ਦੇ ਲੋਕ ਕਾਂਗਰਸ ਦਾ ਅਕਾਲੀ-ਭਾਜਪਾ ਨਾਲੋਂ ਵੀ ਬੁਰਾ ਹਸ਼ਰ ਕਰਨਗੇ। ਉਨ੍ਹਾਂ ਕਿਹਾ ਕਿ 2022 ਦੀਆਂ ਚੋਣਾਂ ‘ਚ ਪੰਜਾਬ ਦੇ ਸੂਝਵਾਨ ਲੋਕ ਕਾਂਗਰਸ-ਅਕਾਲੀ ਦਲ ਦੇ ਡਰਾਮਿਆਂ ਨੂੰ ਤਿਆਗ ਕੇ ਤੀਜੇ ਬਦਲ ਵਜੋਂ ਆਮ ਆਦਮੀ ਪਾਰਟੀ ਦਾ ਸਾਥ ਦੇਣਗੇ।

ਉਨ੍ਹਾਂ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਵਧਾਈ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਸਭ ਤੋਂ ਪਹਿਲਾਂ ਕਾਂਗਰਸ ਵੱਲੋਂ ਲੋਕਾਂ ਨਾਲ ਸਤਾ ‘ਚ ਆਉਣ ਤੋਂ ਪਹਿਲਾਂ ਦੇ ਕੀਤੇ ਹੋਏ ਵਾਅਦੇ ਪੂਰੇ ਕਰਨ। ਇਸ ਸਮੇਂ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਉੱਪ ਪ੍ਰਧਾਨ ਐਡਵੋਕੇਟ ਗੁਰਦਰਸ਼ਨ ਸਿੰਘ ਕੂਹਲੀ ਵੀ ਹਾਜ਼ਰ ਸਨ।

Facebook Comments

Advertisement

ਤਾਜ਼ਾ

In District Ludhiana again 5004 samples were taken today, the cure rate of the patients was 97.58% In District Ludhiana again 5004 samples were taken today, the cure rate of the patients was 97.58%
ਕਰੋਨਾਵਾਇਰਸ20 mins ago

ਜ਼ਿਲ੍ਹਾ ਲੁਧਿਆਣਾ ਵਿੱਚ ਅੱਜ ਫੇਰ 5004 ਸੈਂਪਲ ਲਏ, ਮਰੀਜ਼ਾਂ ਦੇ ਠੀਕ ਹੋਣ ਦੀ ਦਰ 97.58% ਹੋਈ

ਲੁਧਿਆਣਾ :   ਪੰਜਾਬ ਸਰਕਾਰ ਵੱਲੋਂ ਕਰੋਨਾ ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ ਸ਼ੁਰੂ ਕੀਤੇ ਗਏ ਉਪਰਾਲਿਆਂ ਤਹਿਤ ਅੱਜ ਜ਼ਿਲ੍ਹਾ ਲੁਧਿਆਣਾ...

Surleen gave this answer to Simran Kaur Dhandhali Surleen gave this answer to Simran Kaur Dhandhali
ਪਾਲੀਵੁੱਡ28 mins ago

ਸੁਰਲੀਨ ਨੇ ਸਿਮਰਨ ਕੌਰ ਧਾਂਧਲੀ ਨੂੰ ਦਿੱਤਾ ਇਹ ਜਵਾਬ

ਮਿਲੀ ਜਾਣਕਾਰੀ ਅਨੁਸਾਰ ਪੰਜਾਬੀ ਗਾਇਕਾ ਸਿਮਰਨ ਕੌਰ ਧਾਂਧਲੀ ਪਿਛਲੇ ਕਈ ਦਿਨਾਂ ਤੋਂ ਆਪਣੇ ਗੀਤ ‘ਲਹੂ ਦੀ ਆਵਾਜ਼’ ਨੂੰ ਲੈ ਕੇ...

In Barnala, many families left the Akali Dal and joined the Congress In Barnala, many families left the Akali Dal and joined the Congress
ਪੰਜਾਬ ਨਿਊਜ਼36 mins ago

ਬਰਨਾਲਾ ‘ਚ ਵੱਡੀ ਗਿਣਤੀ ‘ਚ ਪਰਿਵਾਰਾਂ ਨੇ ਅਕਾਲੀ ਦਲ ਛੱਡ ਫੜਿਆ ਕਾਂਗਰਸ ਦਾ ਪੱਲਾ

ਬਰਨਾਲਾ ਹਲਕੇ ਵਿਚ ਕਾਂਗਰਸ ਪਾਰਟੀ ਦਾ ਕਾਫ਼ਲਾ ਲਗਾਤਾਰ ਵਧਦਾ ਜਾ ਰਿਹਾ ਹੈ। ਅੱਜ ਬਰਨਾਲਾ ਦੇ ਵਾਰਡ ਨੰਬਰ-24 ਦੇ ਮੌੜ ਕੋਠੇ...

Rupnagar police arrested 5 accused of inter-state gang with weapons Rupnagar police arrested 5 accused of inter-state gang with weapons
ਅਪਰਾਧ37 mins ago

ਰੂਪਨਗਰ ਪੁਲਸ ਵੱਲੋਂ ਅੰਤਰਰਾਜੀ ਗੈਂਗ ਦੇ 5 ਮੁਲਜ਼ਮ ਹਥਿਆਰਾਂ ਸਣੇ ਗ੍ਰਿਫ਼ਤਾਰ

ਚੰਡੀਗੜ੍ਹ/ਰੂਪਨਗਰ : ਜਿਲ੍ਹਾ ਰੂਪਨਗਰ ਪੁਲਸ ਵੱਲੋਂ ਚਲਾਈ ਗਈ ਵਿਸ਼ੇਸ਼ ਮੁਹਿੰਮ ਅਧੀਨ ਗੈਰ-ਕਾਨੂੰਨੀ ਹਥਿਆਰਾਂ ਦੇ ਕਾਰੋਬਾਰ ਚਲਾ ਰਹੇ ਅੰਤਰਰਾਜੀ ਗੈਂਗ ਦਾ...

Sukhbir Badal lashes out at Punjab government over BSF issue Sukhbir Badal lashes out at Punjab government over BSF issue
ਪੰਜਾਬ ਨਿਊਜ਼54 mins ago

ਸੁਖਬੀਰ ਬਾਦਲ ਨੇ ਪੰਜਾਬ ਸਰਕਾਰ ‘ਤੇ ਲਾਏ ਗੰਭੀਰ ਦੋਸ਼, BSF ਮੁੱਦੇ ਨੂੰ ਲੈ ਕੇ ਕਹੀ ਵੱਡੀ ਗੱਲ

ਲੁਧਿਆਣਾ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸ਼ਨੀਵਾਰ ਨੂੰ ‘ਬ੍ਰੇਕਫ਼ਾਸਟ ਵਿਦ ਬਾਦਲ’ ਸਿਰਲੇਖ ਹੇਠ ਸ਼ਹਿਰ ਵਾਸੀਆਂ...

Another arrest in case of incident at Singhu border, find out who is the second accused Another arrest in case of incident at Singhu border, find out who is the second accused
ਅਪਰਾਧ2 hours ago

ਸਿੰਘੂ ਬਾਰਡਰ ’ਤੇ ਹੋਈ ਘਟਨਾ ਦੇ ਮਾਮਲੇ ’ਚ ਇਕ ਹੋਰ ਗ੍ਰਿਫਤਾਰੀ, ਜਾਣੋ ਕੌਣ ਹੈ ਦੂਜਾ ਦੋਸ਼ੀ

ਜੰਡਿਆਲਾ ਗੁਰੂ : ਜ਼ਿਲ੍ਹਾ ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਅਧੀਨ ਆਉਂਦੇ ਪਿੰਡ ਅਮਰਕੋਟ ਤੋਂ ਨਰਾਇਣ ਸਿੰਘ ਨੇ ਸਿੰਘੂ ਬਾਰਡਰ ’ਤੇ ਹੋਈ...

OP Sony starts waiving arrears of up to 2 kW OP Sony starts waiving arrears of up to 2 kW
ਪੰਜਾਬ ਨਿਊਜ਼2 hours ago

ਓਪੀ ਸੋਨੀ ਵੱਲੋਂ 2 ਕਿਲੋਵਾਟ ਤਕ ਦੇ ਬਕਾਇਆ ਰਾਸ਼ੀ ਮੁਆਫ਼ ਕਰਨ ਦੀ ਸ਼ੁਰੂਆਤ

ਅੰਮ੍ਰਿਤਸਰ : ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਨੂੰ 2 ਕਿਲੋਵਾਟ ਲੋਡ ਵਾਲੇ ਘਰੇਲੂ ਬਿਜਲੀ ਬਿੱਲਾਂ ਦੇ ਪਿਛਲੇ ਸਮੁੱਚੇ ਬਕਾਏ ਨੂੰ...

Nihang Sarabjit remanded for 7 days in Singhu border case Nihang Sarabjit remanded for 7 days in Singhu border case
ਇੰਡੀਆ ਨਿਊਜ਼3 hours ago

ਸਿੰਘੂ ਬਾਰਡਰ ਮਾਮਲੇ ‘ਚ ਨਿਹੰਗ ਸਰਬਜੀਤ ਨੂੰ 7 ਦਿਨਾਂ ਦਾ ਰਿਮਾਂਡ

ਜਾਣਕਾਰੀ ਅਨੁਸਾਰ ਸਿੰਘੂ ਬਾਰਡਰ ‘ਤੇ ਹੋਈ ਨੌਜਵਾਨ ਲਖਬੀਰ ਸਿੰਘ ਦੀ ਹੱਤਿਆ ਦੇ ਦੋਸ਼ੀ ਨਿਹੰਗ ਸਰਬਜੀਤ ਸਿੰਘ ਨੂੰ 7 ਦਿਨ ਦੇ...

Accused of burglary arrested, 11 mobiles and motorcycles recovered Accused of burglary arrested, 11 mobiles and motorcycles recovered
ਅਪਰਾਧ3 hours ago

ਚੋਰੀ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦੇਣ ਵਾਲਾ ਮੁਲਜ਼ਮ ਗ੍ਰਿਫ਼ਤਾਰ, 11 ਮੋਬਾਇਲ ਤੇ ਮੋਟਰਸਾਈਕਲ ਬਰਾਮਦ

ਲੁਧਿਆਣਾ : ਮੋਬਾਇਲ ਫੋਨ ਅਤੇ ਮੋਟਰਸਾਈਕਲ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਮੁਲਜ਼ਮ ਨੂੰ ਥਾਣਾ ਡਵੀਜ਼ਨ ਨੰਬਰ ਦੋ ਦੀ...

Police raid prostitution den, arrest six, including women Police raid prostitution den, arrest six, including women
ਅਪਰਾਧ3 hours ago

ਜਿਸਮਫਰੋਸ਼ੀ ਦੇ ਅੱਡੇ ‘ਤੇ ਪੁਲਿਸ ਨੇ ਕੀਤੀ ਛਾਪਾਮਾਰੀ , ਔਰਤਾਂ ਸਣੇ ਛੇ ਗ੍ਰਿਫ਼ਤਾਰ

ਲੁਧਿਆਣਾ : ਬਦਕਾਰੀ ਦੇ ਅੱਡੇ ‘ਤੇ ਛਾਪਾਮਾਰੀ ਕਰਦਿਆਂ ਥਾਣਾ ਮੋਤੀ ਨਗਰ ਦੀ ਪੁਲਿਸ ਨੇ ਤਿੰਨ ਔਰਤਾਂ ਸਮੇਤ ਛੇ ਨੂੰ ਗ੍ਰਿਫ਼ਤਾਰ...

Used to smuggle illicit liquor under the guise of auto driving Used to smuggle illicit liquor under the guise of auto driving
ਅਪਰਾਧ4 hours ago

ਆਟੋ ਚਲਾਉਣ ਦੀ ਆੜ ਵਿੱਚ ਕਰਦਾ ਸੀ ਨਾਜਾਇਜ਼ ਸ਼ਰਾਬ ਦੀ ਤਸਕਰੀ

ਲੁਧਿਆਣਾ : ਥਾਣਾ ਪੀਏਯੂ ਦੀ ਪੁਲਿਸ ਨੇ ਨਾਜਾਇਜ਼ ਸ਼ਰਾਬ ਦੀ ਸਪਲਾਈ ਦੇਣ ਜਾ ਰਹੇ ਚੰਦਰ ਨਗਰ ਦੇ ਵਾਸੀ ਮੁਲਜ਼ਮ ਕਿਰਵੀ...

Elderly woman held hostage by two women, lawsuit filed Elderly woman held hostage by two women, lawsuit filed
ਅਪਰਾਧ4 hours ago

ਦੋ ਔਰਤਾਂ ਨੇ ਬਜ਼ੁਰਗ ਮਹਿਲਾ ਨੂੰ ਬਣਾਇਆ ਬੰਧਕ, ਮੁਕੱਦਮਾ ਦਰਜ

ਲੁਧਿਆਣਾ : ਬੇਟੀ ਦੀ ਤਲਾਸ਼ ਕਰਨ ਦੇ ਬਹਾਨੇ ਘਰ ਅੰਦਰ ਦਾਖ਼ਲ ਹੋਈਆਂ ਔਰਤਾਂ ਬਜ਼ੁਰਗ ਮਹਿਲਾ ਨੂੰ ਆਪਣੇ ਨਾਲ ਲੈ ਗਈਆਂ।...

Trending