Connect with us

ਪੰਜਾਬੀ

ਕਾਂਗਰਸੀ ਆਗੂ ਤੇ ਚੇਅਰਮੈਨ ਗੋਗੀ ਆਮ ਆਦਮੀ ਪਾਰਟੀ ਵਿਚ ਹੋਏ ਸ਼ਾਮਿਲ

Published

on

Congress leader and chairman Gogi joined the Aam Aadmi Party

ਲੁਧਿਆਣਾ : ਕਾਂਗਰਸੀ ਆਗੂ ਤੇ ਚੇਅਰਮੈਨ ਗੁਰਪ੍ਰੀਤ ਸਿੰਘ ਗੋਗੀ ਵਲੋਂ ਕਾਂਗਰਸ ਪਾਰਟੀ ਤੋਂ ਅਸਤੀਫ਼ਾ ਦੇ ਕੇ ਆਮ ਆਦਮੀ ਪਾਰਟੀ ‘ਚ ਸ਼ਾਮਿਲ ਹੋਣ ਦਾ ਐਲਾਨ ਕੀਤਾ ਹੈ। ਪਾਰਟੀ ਪ੍ਰਧਾਨ ਭਗਵੰਤ ਮਾਨ ਦੀ ਅਗਵਾਈ ਵਿਚ ਅੱਜ ਚੰਡੀਗੜ੍ਹ ਵਿਖੇ ਗੋਗੀ ਨੇ ਆਮ ਆਦਮੀ ਪਾਰਟੀ ਦਾ ਪੱਲਾ ਫੜ੍ਹ ਲਿਆ।

ਚਾਰ ਵਾਰ ਕੌਂਸਲਰ, ਲੁਧਿਆਣਾ ਕਾਂਗਰਸ ਸ਼ਹਿਰੀ ਦੇ ਸਾਬਕਾ ਪ੍ਰਧਾਨ ਅਤੇ ਇੰਡਸਟਰੀ ਮਹਿਕਮੇ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਗੋਗੀ ਪਿਛਲੇ ਕਾਫੀ ਸਮੇਂ ਤੋਂ ਕਾਂਗਰਸੀ ਆਗੂਆਂ ਤੋਂ ਨਾਰਾਜ਼ ਚੱਲੇ ਆ ਰਹੇ ਸਨ।

Facebook Comments

Trending