Connect with us

ਪੰਜਾਬ ਨਿਊਜ਼

HDFC ਬੈਂਕ ਦੀ ਮੁਲਾਜ਼ਮ ਨਿਕਲੀ ਕੋਰੋਨਾ ਪਾਜ਼ੀਟਿਵ, 3 ਦਿਨ ਲਈ ਬੈਂਕ ਬੰਦ

Published

on

ਸੂਬੇ ਚ ਕੋਰੋਨਾ ਵਾਇਰਸ ਦੇ ਮਾਮਲੇ ਤੇਜ਼ੀ ਨਾਲ ਵਧਦੇ ਜਾ ਰਹੇ ਹਨ। ਹੁਣ ਤਾਜ਼ਾ ਮਾਮਲਾ ਭਵਾਨੀਗੜ੍ਹ ਤੋਂ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਨਵੀਂ ਅਨਾਜ ਮੰਡੀ ਨੇੜੇ ਸਥਿਤ ਪ੍ਰਾਈਵੇਟ HDFC ਬੈਂਕ ‘ਚ ਕੰਮ ਕਰਨ ਵਾਲੀ ਮਹਿਲਾ ਮੁਲਾਜ਼ਮ ਲਵਦੀਪ ਕੌਰ ਨਿਵਾਸੀ ਗਹਿਲਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ ਜਿਸ ਤੋਂ ਬਾਅਦ ਬੈਂਕ ਦੇ ਬਾਕੀ ਮੁਲਾਜ਼ਮਾਂ ‘ਚ ਹਫੜਾ-ਦਫੜੀ ਮੱਚ ਗਈ ਹੈ। ਇਸ ਤੋਂ ਬਾਅਦ ਬੈਂਕ ਨੂੰ ਆਉਣ ਵਾਲੇ 3 ਦਿਨਾਂ ਲਈ ਬੰਦ ਕਰ ਦਿੱਤਾ ਹੈ।

ਇਸ ਤੋਂ ਬਾਅਦ ਸਿਹਤ ਵਿਭਾਗ ਵੱਲੋਂ ਉਕਤ ਬੈਂਕ ਦੇ ਮੈਨੇਜਰ ਸਣੇ ਬਾਕੀ ਮੁਲਾਜ਼ਮਾਂ ਦੀ ਕੋਰੋਨਾ ਜਾਂਚ ਲਈ ਸੈਪਲਿੰਗ ਕੀਤੀ ਗਈ। ਇਸ ਮੌਕੇ ਬ੍ਰਾਂਚ ਮੈਨੇਜਰ ਰਾਜੀਵ ਜਿੰਦਲ ਨੇ ਦੱਸਿਆ ਕਿ ਮਹਿਲਾ ਦੇ ਕੋਰੋਨਾ ਪਾਜ਼ੀਟਿਵ ਆਉਣ ਤੋਂ ਬਾਅਦ ਸਾਵਧਾਨੀ ਦੇ ਤੌਰ ਤੇ ਬ੍ਰਾਂਚ ਨੂੰ ਅਗਲੇ 3 ਦਿਨਾਂ ਲਈ ਬੰਦ ਕਰਨ ਦਾ ਫੈਸਲਾ ਕੀਤਾ ਹੈ। ਇਸ ਤੋਂ ਬਾਅਦ ਉਨ੍ਹਾਂ ਨੇ ਦੱਸਿਆ ਕਿ ਬੁੱਧਵਾਰ ਨੂੰ ਸਿਹਤ ਵਿਭਾਗ ਨੇ ਉਨ੍ਹਾਂ ਸਣੇ ਬੈਂਕ ਦੇ 15 ਕਰਮਚਾਰੀਆਂ ਨੂੰ ਸੈਪਲਿੰਗ ਲਈ ਬੁਲਾਇਆ ਅਤੇ ਇਸ ਦੌਰਾਨ ਬੈਂਕ ਨੂੰ ਸੈਨੇਟਾਈਜ਼ ਕਰਨ ਤੋਂ ਬਾਅਦ ਪਬਲਿਕ ਡੀਲਿੰਗ ਲਈ ਖੋਲ੍ਹਿਆ ਜਾਵੇਗਾ।

Source: punjabkesari

Facebook Comments

Advertisement

Advertisement

ਤਾਜ਼ਾ

ਪੰਜਾਬ ਨਿਊਜ਼13 hours ago

ਸੜਕ ਹਾਦਸੇ ‘ਚ ਮਰਿਆ ਵਿਅਕਤੀ ਨਿਕਲਿਆ ਕੋਰੋਨਾ ਪਾਜ਼ੀਟਿਵ, ਲੋਕਾਂ ‘ਚ ਦਹਿਸ਼ਤ

ਮੋਗਾ ‘ਚ ਸੜਕ ਹਾਦਸੇ ਦੌਰਾਨ ਮਰੇ ਇੱਕ ਵਿਅਕਤੀ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ ਜਿਸ ਤੋਂ ਬਾਦਿਲਾਕੇ ਦੇ ਲੋਕ ਸਹਿਮ...

ਪੰਜਾਬ ਨਿਊਜ਼14 hours ago

ਕੈਪਟਨ ਸਰਕਾਰ ਨੇ ਪੰਜਾਬ ‘ਚ ਐਂਟਰੀ ਲਈ ਰੱਖੀ ਹੁਣ ਇਹ ਸ਼ਰਤ

ਕੋਰੋਨਾ ਵਾਇਰਸ ਨੂੰ ਲੈ ਕੇ ਹੁਣ ਪੰਜਾਬ ਸਰਕਾਰ ਵੱਲੋਂ ਨਵੀਆਂ ਹਿਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਪੰਜਾਬ ਸਰਕਾਰ ਨੇ ਇਹ ਹਿਦਾਇਤਾਂ...

ਪੰਜਾਬ ਨਿਊਜ਼14 hours ago

ਲੁਧਿਆਣਾ ‘ਚ ਪਸ਼ੂਆਂ ਦੇ ਵਾੜੇ ‘ਚ ਸੌਂ ਰਹੇ ਵਿਅਕਤੀ ਦਾ ਬੇਰਹਿਮੀ ਨਾਲ ਕਤਲ, ਫੈਲੀ ਸਨਸਨੀ

ਲੁਧਿਆਣਾ ‘ਚ ਇੱਕ ਪਸ਼ੂਆਂ ਦੇ ਵਪਾਰੀ ਦਾ ਬੇਰਹਿਮੀ ਨਾਲ ਕਤਲ ਹੋਣ ਦੀ ਖਬਰ ਸਾਹਮਣੇ ਅਤ ਹੈ। ਮਿਲੀ ਜਾਣਕਾਰੀ ਅਨੁਸਾਰ ਜ਼ਿਲ੍ਹੇ...

ਪੰਜਾਬ ਨਿਊਜ਼14 hours ago

ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਬੇਅਦਬੀ ਕੇਸਾਂ ‘ਚ ਨਾਮਜ਼ਦ

ਫਰੀਦਕੋਟ ਜ਼ਿਲ੍ਹੇ ਦੇ ਬੁਰਜ ਜਵਾਹਰ ਸਿੰਘ ਵਾਲਾ, ਬਰਗਾੜੀ ਅਤੇ ਆਸ-ਪਾਸ ਦੇ ਖੇਤਰਾਂ ‘ਚ ਸਾਲ 2015 ‘ਚ ਹੋਈਆਂ ਸ੍ਰੀ ਗੁਰੂ ਗ੍ਰੰਥ...

ਪੰਜਾਬ ਨਿਊਜ਼15 hours ago

ਪੀਜ਼ਾ ਮੁਲਾਜ਼ਮ ਨਿਕਲਿਆ ਕੋਰੋਨਾ ਪਾਜ਼ੀਟਿਵ, ਜ਼ਿਲ੍ਹੇ ਦੇ ਲੋਕਾਂ ‘ਚ ਸਹਿਮ ਦਾ ਮਾਹੌਲ

ਪੰਜਾਬ ‘ਚ ਕੋਰੋਨਾ ਵਾਇਰਸ ਦੇ ਕੇਸ ਵਧਦੇ ਜਾ ਰਹੇ ਹਨ ਅਤੇ ਹੁਣ ਇੱਕ ਅਜਿਹੀ ਖ਼ਬਰ ਸਾਹਮਣੇ ਆਈ ਹੈ ਜਿਸ ਨੇ...

ਇੰਡੀਆ ਨਿਊਜ਼15 hours ago

ਭਾਜਪਾ ਦੇ ਕੌਮੀ ਬੁਲਾਰੇ ਸੰਬਿਤ ਪਾਤਰਾ ਨੇ ਡੋਨੇਟ ਕੀਤਾ ਪਲਾਜ਼ਮਾ, ਸਿਹਤਯਾਬ ਹੋਏ ਲੋਕਾਂ ਨੂੰ ਇਹ ਅਪੀਲ

ਕੁੱਝ ਦਿਨ ਪਹਿਲਾਂ ਭਾਜਪਾ ਦੇ ਕੌਮੀ ਬੁਲਾਰੇ ਸੰਬਿਤ ਪਾਤਰਾ ਨੇ ਕੋਰੋਨਾ ਵਾਇਰਸ ਨੂੰ ਮਾਤ ਦਿੱਤੀ ਸੀ ਜਿਸ ਤੋਂ ਬਾਅਦ ਹੁਣ...

ਪੰਜਾਬ ਨਿਊਜ਼15 hours ago

ਨਸ਼ਾ ਤਸਕਰੀ ਦੇ ਮਾਮਲੇ ‘ਚ ਸਜ਼ਾ ਕੱਟ ਰਿਹਾ ਕੈਦੀ 7 ਕਰੋੜ ਦੀ ਹੈਰੋਇਨ ਸਣੇ ਗ੍ਰਿਫਤਾਰ

ਪੰਜਾਬ ‘ਚ ਨਸ਼ਾ ਤਸਕਰੀ ਦੇ ਮਾਮਲੇ ਵਧਦੇ ਜਾ ਰਹੇ ਹਨ ਅਤੇ ਇਸ ਮਾਮਲੇ ‘ਚ ਲੋਕਾਂ ਦੀ ਲਗਾਤਾਰ ਗ੍ਰਿਫਤਾਰੀ ਵੀ ਹੋ...

ਪੰਜਾਬ ਨਿਊਜ਼15 hours ago

ਕ੍ਰਿਕਟ ਮੈਚ ਤੇ ਆਨਲਾਈਨ ਸੱਟਾ ਲਗਾਉਣ ਦੇ ਮਾਮਲੇ ‘ਚ ਇੱਕ ਗ੍ਰਿਫਤਾਰ

ਸ਼੍ਰੀ ਲੰਕਾ ਦੀ ਟੀ-20 ਟੀਮ ਕ੍ਰਿਕਟ ਮੈਚ ਜਿਹੜਾ ਕਿ ਫਰਜ਼ੀ ਮੈਚ ਮੁਹਾਲੀ ਦੇ ਪਿੰਡ ਸਵਾੜਾ ‘ਚ ਕਰਵਾਇਆ ਗਿਆ ਸੀ ਇਸ...

ਪੰਜਾਬ ਨਿਊਜ਼16 hours ago

ਕੋਰੋਨਾ ਨੇ ਲਈ ਇੱਕ ਹੋਰ ਜਾਨ, ਮੰਡੀ ਗੋਬਿੰਦਗੜ੍ਹ ਦੇ ਨਿਵਾਸੀ ਦੀ ਫਤਹਿਗੜ੍ਹ ਸਾਹਿਬ ‘ਚ ਹੋਈ ਮੌਤ

ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ ਅਤੇ ਹੁਣ ਸੂਬੇ ‘ਚ ਮੌਤਾਂ ਦੀ ਗਿਣਤੀ ‘ਚ ਵੀ ਵਾਧਾ ਹੁੰਦਾ...

ਪੰਜਾਬ ਨਿਊਜ਼16 hours ago

ਬੇਅਦਬੀ ਕਾਂਡ: 5 ਡੇਰਾ ਪ੍ਰੇਮੀਆਂ ਨੂੰ 20 ਜੁਲਾਈ ਤੱਕ ਭੇਜਿਆ ਜੇਲ੍ਹ

ਬੇਅਦਬੀ ਕਾਂਡ ‘ਚ ਵਿਸ਼ੇਸ਼ ਜਾਂਚ ਟੀਮ ਵੱਲੋਂ ਰਿਮਾਂਡ ਤੇ ਲਏ ਗਏ 5 ਡੇਰਾ ਪ੍ਰੇਮੀਆਂ ਨੂੰ ਅੱਜ ਮਾਣਯੋਗ ਅਦਾਲਤ ਨੇ 20...

ਇੰਡੀਆ ਨਿਊਜ਼16 hours ago

ਬਿਊਟੀ ਪਾਰਲਰ ‘ਚ ਲਾੜੀ ਦਾ ਕਤਲ ਕਰਨ ਦੇ ਮਾਮਲੇ ‘ਚ 2 ਦੋਸ਼ੀ ਗ੍ਰਿਫਤਾਰ

ਬੀਤੇ ਦਿਨ ਮੱਧ ਪ੍ਰਦੇਸ਼ ਵਿੱਚ ਇੱਕ ਲਾੜੀ ਦੀ ਹੱਤਿਆ ਦਾ ਮਾਮਲਾ ਸਾਹਮਣੇ ਆਇਆ ਸੀ। ਹੁਣ ਪੁਲਿਸ ਨੂੰ ਇਸ ਮਾਮਲੇ ‘ਚ...

ਪੰਜਾਬ ਨਿਊਜ਼16 hours ago

ਸਕੂਲ ਫੀਸਾਂ ਨੂੰ ਲੈ ਕੇ ‘ਆਪ’ ਨੇ ਸਿੱਖਿਆ ਮੰਤਰੀ ਦਾ ਪੁਤਲਾ ਫੂਕਿਆ

ਬੱਚਿਆਂ ਦੀ ਸਕੂਲ ਫੀਸ ਨੂੰ ਲੈ ਕੇ ਮਾਪਿਆਂ ਵੱਲੋਂ ਲਗਾਤਾਰ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਹੁਣ ਵਿਧਾਨ ਸਭਾ ਹਲਕਾ ਜੈਤੋਂ...

Trending