Connect with us

ਪੰਜਾਬ ਨਿਊਜ਼

ਘਰ ‘ਚ ਇਕਾਂਤਵਾਸ ਹੋਏ ਕੋਰੋਨਾ ਪਾਜ਼ੀਟਿਵ ਵਿਅਕਤੀ ਦੀ ਹੋਈ ਮੌਤ

Published

on

ਪੰਜਾਬ ‘ਚ ਕੋਰੋਨਾ ਦੇ ਕੇਸ ਰੁਕਣ ਦਾ ਨਾਮ ਨਹੀਂ ਲੈ ਰਹੇ ਹਨ ਅਤੇ ਰੋਜਾਨਾ ਨਵੇਂ ਕੇਸ ਸਾਹਮਣੇ ਆ ਰਹੇ ਹਨ। ਹੁਣ ਤਾਜ਼ਾ ਮਾਮਲਾ ਅਬੋਹਰ ਤੋਂ ਸਾਹਮਣੇ ਆਇਆ ਹੈ ਜਿੱਥੇ ਇਕਾਂਤਵਾਸ ਹੋਏ ਕੋਰੋਨਾ ਪਾਜ਼ੀਟਿਵ ਮਰੀਜ਼ ਦੀ ਮੌਤ ਹੋ ਗਈ ਹੈ। ਇਸ ਵਿਅਕਤੀ ਦੀ ਮੌਤ ਹੋਣ ਨਾਲ ਮ੍ਰਿਤਕਾਂ ਦੀ ਗਿਣਤੀ 10 ਤੱਕ ਪਹੁੰਚ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਸਥਾਨਕ ਬਾਲਾ ਜੀ ਕਾਲੋਨੀ ਨਿਵਾਸੀ ਐੱਲ.ਆਈ.ਸੀ.ਏਜੇਂਟ ਜੈ ਪ੍ਰਕਾਸ਼ ਸੋਨੀ ਪੁੱਤਰ ਕੁੰਦਨ ਲਾਲ ਸੋਨੀ ਦੇ 5 ਸਤੰਬਰ ਨੂੰ ਕੋਰੋਨਾ ਟੈਸਟ ਪਾਜ਼ੀਟਿਵ ਆਉਣ ਤੋਂ ਬਾਅਦ ਪ੍ਰਸ਼ਾਸਨ ਵੱਲੋਂ ਇਨ੍ਹਾਂ ਨੂੰ ਹੋਮ ਕੁਆਰੰਟਾਈਨ ਕੀਤਾ ਸੀ। ਪਰਿਵਾਰ ਦੇ ਮੁਤਾਬਕ ਬੀਤੀ ਰਾਤ ਕਰੀਬ 8 ਵਜੇ ਅਚਾਨਕ ਦਿਲ ਦਾ ਦੌਰਾ ਪੈਣ ਕਾਰਣ ਉਸਦੀ ਮੌਤ ਹੋ ਗਈ ਸੀ।

ਦੱਸਣਯੋਗ ਹੈ ਕਿ ਮਰੀਜ਼ ਦੀ ਮੌਤ ਦੇ ਬਾਅਦ ਪਰਿਵਾਰ ਨੇ ਸਿਹਤ ਵਿਭਾਗ ਨੂੰ ਸੂਚਨਾ ਦਿੱਤੀ। ਐੱਸ. ਐੱਮ. ਓ. ਡਾ. ਗਗਨਦੀਪ ਦੀ ਅਗਵਾਈ ‘ਚ ਸਿਹਤ ਵਿਭਾਗ ਦੀ ਟੀਮ ਟਹਿਲ ਸਿੰਘ, ਭਰਤ ਸੇਠੀ, ਜਗਦੀਸ਼ ਕੁਮਾਰ ਅਤੇ ਨਰਸੇਵਾ ਨਰਾਇਣ ਸੇਵਾ ਦੇ ਰਾਜੂ ਚਰਾਇਆ, ਬਿੱਟੂ ਨਰੁਲਾ ਅਤੇ ਉਨ੍ਹਾਂ ਦੀ ਟੀਮ ਨੇ ਪੂਰੀ ਸਾਵਧਾਨੀ ਨਾਲ ਲਾਸ਼ ਦਾ ਅੰਤਿਮ ਸੰਸਕਾਰ ਕਰ ਦਿੱਤਾ ਹੈ। ਐੱਸ.ਐੱਮ.ਓ. ਡਾ. ਗਗਨਦੀਪ ਸਿੰਘ ਨੇ ਕਿਹਾ ਕਿ ਸੋਸ਼ਲ ਮੀਡੀਆ ਤੇ ਫੈਲਾਈਆਂ ਜਾ ਰਹੀਆਂ ਅਫਵਾਹਾਂ ਦੇ ਕਾਰਨ ਕੁੱਝ ਲੋਕ ਤਾਂ ਇਸਨੂੰ ਬਿਮਾਰੀ ਹੀ ਨਹੀਂ ਮੰਨਦੇ ਅਤੇ ਸਰਕਾਰੀ ਅਤੇ ਸਿਹਤ ਵਿਭਾਗ ਦੇ ਨਿਯਮਾਂ ਦੀ ਸ਼ਰੇਆਮ ਧੱਜੀਆਂ ਉਡਾ ਰਹੇ ਹਨ।

Source: punjabkesari

Facebook Comments

Advertisement

Advertisement

ਤਾਜ਼ਾ

ਲੁਧਿਆਣਾ ਨਿਊਜ਼17 mins ago

ਪਿਓ ਨੇ ਨਾਬਾਲਿਗ ਧੀ ਦਾ ਕਰਾਇਆ ਜਬਰਦਸਤੀ ਵਿਆਹ, ਪਤੀ ਦੇ ਰਿਸ਼ਤੇਦਾਰ ਕਰਦੇ ਰਹੇ ਜਬਰ ਜਨਾਹ

ਜ਼ਿਲ੍ਹਾ ਲੁਧਿਆਣਾ ‘ਚ ਨਾਬਾਲਗ ਧੀ ਦਾ ਜ਼ਬਰਦਸਤੀ ਵਿਆਹ ਕਰਨ ਵਾਲੇ ਪਿਤਾ ਨੂੰ ਥਾਣਾ ਡਾਬਾ ਦੀ ਪੁਲਿਸ ਨੇ ਨੇ ਗ੍ਰਿਫ਼ਤਾਰ ਕਰ...

ਬਾਲੀਵੁੱਡ33 mins ago

ਸੁਸ਼ਾਂਤ ਸਿੰਘ ਰਾਜਪੂਤ ਮੌਤ ਕੇਸ ਤੇ ਬਣੇਗੀ ਫਿਲਮ, ਇਹ ਅਦਾਕਾਰ ਨਿਭਾਵੇਗਾ ਸੁਸ਼ਾਂਤ ਦਾ ਕਿਰਦਾਰ

ਬਾਲੀਵੁੱਡ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੇ ਦੇਹਾਂਤ ਨੂੰ 3 ਮਹੀਨੇ ਤੋਂ ਜ਼ਿਆਦਾ ਸਮਾਂ ਹੋ ਗਿਆ ਹੈ। ਅਜੇ ਵੀ ਇਹ ਰਾਜ਼...

ਪੰਜਾਬ ਨਿਊਜ਼47 mins ago

ਪਾਕਿਸਤਾਨ ’ਚ ਗ੍ਰੰਥੀ ਦੀ 17 ਸਾਲਾਂ ਧੀ ਅਗਵਾ, ਸਿਰਸਾ ਨੇ ਵਿਦੇਸ਼ ਮੰਤਰੀ ਨੂੰ ਕੀਤੀ ਇਹ ਅਪੀਲ

ਪਾਕਿਸਤਾਨ ‘ਚ ਇੱਕ ਗ੍ਰੰਥੀ ਦੀ ਨਾਬਾਲਗ ਧੀ ਨੂੰ ਅਗਵਾ ਕਰਨ ਦੀ ਖਬਰ ਮਿਲੀ ਹੈ ਜਿਸ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ...

ਪੰਜਾਬ ਨਿਊਜ਼57 mins ago

ਚੰਡੀਗੜ੍ਹ ‘ਚ ਬੈਂਕਾਂ ਹਫਤੇ ਦੇ 5 ਦਿਨ ਖੁੱਲਣ ਦੀ ਤਿਆਰੀ ‘ਚ, ਇਹ ਹੋਵੇਗਾ ਨਵਾਂ ਸਮਾਂ

ਬੈਂਕਾਂ ਦੀਆਂ ਬ੍ਰਾਂਚ ‘ਚ ਕੋਰੋਨਾ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ ਇਨ੍ਹਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਹੁਣ ਬੈਂਕਾਂ...

ਪੰਜਾਬ ਨਿਊਜ਼1 hour ago

ਹਸਪਤਾਲ ਪ੍ਰਸ਼ਾਸ਼ਨ ਦੀ ਵੱਡੀ ਲਾਪਰਵਾਹੀ: ਮ੍ਰਿਤਕ ਨੌਜਵਾਨ ਦੀ ਲਾਸ਼ ’ਚ ਪਏ ਕੀੜੇ

ਅੰਮ੍ਰਿਤਸਰ ‘ਚ ਬੀਤੇ ਦਿਨੀਂ ਇੱਕ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਸੀ ਜਿਸ ਤੋਂ ਬਾਅਦ ਉਸਦੀ ਲਾਸ਼ ਨੂੰ...

ਇੰਡੀਆ ਨਿਊਜ਼1 hour ago

ਕੋਰੋਨਾ ਮਾਮਲਿਆਂ ‘ਚ ਲਗਾਤਾਰ ਵਾਧਾ ਜਾਰੀ, ਦੇਸ਼ ‘ਚ ਮਾਮਲੇ ਹੋਏ 53 ਲੱਖ ਤੋਂ ਪਾਰ

ਦੇਸ਼ ‘ਚ ਕੋਰੋਨਾ ਦੇ ਮਾਮਲੇ ਵਧਦੇ ਜਾ ਰਹੇ ਹਨ ਅਤੇ ਰੋਜਾਨਾ ਹਜ਼ਾਰਾਂ ਕੇਸ ਸਾਹਮਣੇ ਆ ਰਹੇ ਹਨ। ਦੇਸ਼ ‘ਚ ਕੋਰੋਨਾ...

ਇੰਡੀਆ ਨਿਊਜ਼2 hours ago

ਹਿਮਾਚਲ ਪ੍ਰਦੇਸ਼ ਦੇ ਧਰਮਸ਼ਾਲਾ ‘ਚ ਆਇਆ ਭੂਚਾਲ

ਹਿਮਾਚਲ ਪ੍ਰਦੇਸ਼ ਦੇ ਧਰਮਸ਼ਾਲਾ ਦੇ 70 ਕਿੱਲੋਮੀਟਰ ਉੱਤਰ ‘ਚ ਅੱਜ ਸਵੇਰੇ 8.15 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਦੱਸਣਯੋਗ...

ਲੁਧਿਆਣਾ ਨਿਊਜ਼2 hours ago

ਲੁਧਿਆਣਾ ਦੇ ਮਸ਼ਹੂਰ ਜਿਊਲਰ ਦੇ ਮਾਲਕ ਨੇ ਗੋਲੀ ਮਾਰਕੇ ਕੀਤੀ ਖੁਦਕੁਸ਼ੀ, ਫੈਲੀ ਸਨਸਨੀ

ਲੁਧਿਆਣਾ ‘ਚ ਉਸ ਸਮੇਂ ਸਨਸਨੀ ਵਾਲਾ ਮਾਹੌਲ ਬਣ ਗਿਆ ਜਦੋਂ ਇੱਥੇ ਮਸ਼ਹੂਰ ਜਿਵੈਲਰ ਦੇ ਪੁੱਤਰ ਨੇ ਖੁਦ ਨੂੰ ਗੋਲੀ ਮਾਰਕੇ...

ਲੁਧਿਆਣਾ ਨਿਊਜ਼18 hours ago

ਲੁਧਿਆਣਾ ‘ਚ ਕੋਰੋਨਾ ਕਾਰਨ ਹਾਲਾਤ ਬਣੇ ਚਿੰਤਾਜਨਕ, 388 ਨਵੇਂ ਮਾਮਲਿਆਂ ਸਣੇ 18 ਮਰੀਜ਼ਾਂ ਦੀ ਹੋਈ ਮੌਤ

ਜ਼ਿਲ੍ਹਾ ਲੁਧਿਆਣਾ ‘ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ ਜਿਸ ਨੂੰ ਲੈ ਕੇ ਸਿਹਤ ਵਿਭਾਗ ਤੇ ਪ੍ਰਸ਼ਾਸ਼ਨ...

ਇੰਡੀਆ ਨਿਊਜ਼18 hours ago

ਕੇਜਰੀਵਾਲ ਸਰਕਾਰ ਦਾ ਅਹਿਮ ਫੈਸਲਾ, ਹੁਣ ਇਸ ਤਰੀਕ ਤੱਕ ਨਹੀਂ ਖੁੱਲ੍ਹਣਗੇ ਸਕੂਲ

ਦਿੱਲੀ ‘ਚ ਕੋਰੋਨਾ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ। ਮਿਲੀ ਜਾਣਕਾਰੀ ਅਨੁਸਾਰ ਕੇਜਰੀਵਾਲ ਸਰਕਾਰ ਨੇ ਦਿੱਲੀ ‘ਚ 5 ਅਕਤੂਬਰ...

ਬਾਲੀਵੁੱਡ19 hours ago

ਫੈਨ ਨੇ ਇਸ ਤਰ੍ਹਾਂ ਬਣਾਇਆ ਸੁਸ਼ਾਂਤ ਸਿੰਘ ਰਾਜਪੂਤ ਨੂੰ ਅਮਰ, ਸੋਸ਼ਲ ਮੀਡੀਆ ਤੇ ਹੋ ਰਹੀ ਤਾਰੀਫ

ਬਾਲੀਵੁੱਡ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੇ ਦੇਹਾਂਤ ਨੂੰ 3 ਮਹੀਨੇ ਤੋਂ ਜ਼ਿਆਦਾ ਸਮਾਂ ਹੋ ਗਿਆ ਹੈ ਪਰ ਦੇਸ਼ ‘ਚ ਉਨ੍ਹਾਂ...

ਪੰਜਾਬ ਨਿਊਜ਼19 hours ago

ਹੋ ਜਾਓ ਸਾਵਧਾਨ, ਹੁਣ ਫੇਸਬੁੱਕ ਜਰੀਏ ਇਸ ਤਰ੍ਹਾਂ ਵੀ ਹੋ ਰਹੀ ਹਜ਼ਾਰਾਂ ਰੁਪਏ ਦੀ ਠੱਗੀ

ਜਲੰਧਰ ‘ਚ ਸੋਸ਼ਲ ਮੀਡੀਆ ਜਰੀਏ ਫਰਜ਼ੀਵਾੜੇ ਦਾ ਮਾਮਲਾ ਸਾਹਮਣੇ ਆਇਆ ਹੈ। ਫੇਸਬੁੱਕ ਤੇ ਸਰਗਰਮ ਠੱਗ ਨੇ ਬੈਂਕ ਆਫ ਬੜੌਦਾ ਦੇ...

Trending