Connect with us

ਕਰੋਨਾਵਾਇਰਸ

ਪੰਜਾਬ ‘ਚ ਕੋਰੋਨਾ ਦਾ ਕਹਿਰ ਵਧਿਆ, 217 ਨੇ ਛੱਡਿਆ ਜਹਾਨ ਤੇ 8668 ਕੇਸ ਆਏ ਪਾਜ਼ੇਟਿਵ

Published

on

Corona rage escalates in Punjab, 217 dropped out and 8668 cases positive

ਲੁਧਿਆਣਾ : ਮੰਗਲਵਾਰ ਦਾ ਦਿਨ ਕੋਰੋਨਾ ਮਰੀਜ਼ਾਂ ਲਈ ਅਮੰਗਲਮਈ ਰਿਹਾ ਤੇ ਇਕੋ ਦਿਨ ‘ਚ ਕੋਰੋਨਾ ਨਾਲ ਜਾਨਾ ਜਾਣ ਤੇ ਪਾਜ਼ੇਟਿਵ ਕੇਸ ਆਉਣ ਦੇ ਪਿਛਲੇ ਸਾਰੇ ਰਿਕਾਰਡ ਟੁੱਟ ਗਏ। ਮੰਗਲਵਾਰ ਨੂੰ ਕੋਰੋਨਾ ਨੇ 217 ਮਰੀਜ਼ਾਂ ਦੀ ਜਾਨ ਲੈ ਲਈ ਤੇ 8668 ਲੋਕਾਂ ਨੂੰ ਆਪਣੀ ਲਪੇਟ ‘ਚ ਲਿਆ। ਹਾਲਾਂਕਿ 7324 ਮਰੀਜ਼ਾਂ ਨੇ ਕੋਰੋਨਾ ਖ਼ਿਲਾਫ਼ ਜੰਗ ਜਿੱਤ ਕੇ ਘਰ ਵਾਪਸੀ ਕੀਤੀ। ਇਸ ਦੇ ਨਾਲ ਹੀ ਪੰਜਾਬ ‘ਚ ਪਾਜ਼ੇਟਿਵ ਮਰੀਜ਼ਾਂ ਦੀ ਕੁੱਲ ਗਿਣਤੀ 4,59,268 ਹੋ ਗਈ ਤੇ ਮੌਤਾਂ ਦਾ ਅੰਕੜਾ 10918 ਤਕ ਪੁੱਜ ਗਿਆ ਜਦੋਂਕਿ 3,71,494 ਲੋਕ ਠੀਕ ਹੋ ਚੁੱਕੇ ਹਨ।

ਸਿਹਤ ਵਿਭਾਗ ਵੱਲੋਂ ਜਾਰੀ ਬੁਲੇਟਿਨ ਮੁਤਾਬਕ ਵੱਖ-ਵੱਖ ਜ਼ਿਲਿਆਂ ਤੋਂ ਮਿਲੀਆਂ ਕੋਰੋਨਾ ਰਿਪੋਰਟਾਂ ਮੁਤਾਬਕ 217 ਮਰੀਜ਼ਾਂ ਦੀ ਜਾਨ ਗਈ ਤੇ 8668 ਲੋਕ ਪਾਜ਼ੇਟਿਵ ਪਾਏ ਗਏ। ਮੰਗਲਵਾਰ ਨੂੰ ਸਭ ਤੋਂ ਮੌਤਾਂ 30 ਲੁਧਿਆਣੇ ਜ਼ਿਲ੍ਹੇ ‘ਚ ਹੋਈਆਂ ਤੇ ਸਭ ਤੋਂ ਵੱਧ ਪਾਜ਼ੇਟਿਵ ਮਰੀਜ਼ ਵੀ 1386 ਲੁਧਿਆਣੇ ਜ਼ਿਲ੍ਹੇ ਤੋਂ ਹੀ ਆਏ। ਇਸ ਤੋਂ ਇਲਾਵਾ ਬਠਿੰਡਾ ਤੋਂ 27, ਅੰਮਿ੍ਤਸਰ ਤੇ ਪਟਿਆਲਾ ਤੋਂ 17-17, ਮੁਕਤਸਰ ਤੇ ਸੰਗਰੂਰ ਤੋਂ 13-13, ਫਾਜ਼ਿਲਕਾ ਤੋਂ 12, ਫਿਰੋਜ਼ਪੁਰ ਤੋਂ 10, ਗੁਰਦਾਸਪੁਰ, ਹੁਸ਼ਿਆਰਪੁਰ, ਮੋਹਾਲੀ ਤੇ ਜਲੰਧਰ ਤੋਂ 9-9, ਪਠਾਨਕੋਟ ਤੇ ਫਰੀਦਕੋਟ ਤੋਂ 8-8, ਕਪੂਰਥਲਾ ਤੋਂ 5, ਨਵਾਂਸ਼ਹਿਰ, ਤਰਨਤਾਰਨ ਤੇ ਫਤਹਿਗੜ੍ਹ ਸਾਹਿਬ ਤੋਂ 4-4 ਤੇ ਰੋਪੜ ਤੋਂ 2 ਮਰੀਜ਼ਾਂ ਦੀ ਕੋਰੋਨਾ ਨੇ ਜਾਨ ਲੈ ਲਈ ।

Facebook Comments

Advertisement

ਤਾਜ਼ਾ

These are the life saving Messiahs of Punjab, donated blood 100 times These are the life saving Messiahs of Punjab, donated blood 100 times
ਕਰੋਨਾਵਾਇਰਸ6 mins ago

ਇਹ ਹਨ ਜ਼ਿੰਦਗੀ ਬਚਾਉਣ ਵਾਲੇ ਪੰਜਾਬ ਦੇ ਮਸੀਹੇ,100 ਤੋਂ ਵੱਧ ਵਾਰ ਕਰ ਚੁੱਕੇ ਹਨ ਖੂਨ ਦਾਨ

ਖੂਨਦਾਨ ਨੂੰ ਜੀਵਨ ਰੇਖਾ ਕਿਹਾ ਜਾਂਦਾ ਹੈ। ਅਨੀਮੀਆ ਦੇ ਮਰੀਜ਼ਾਂ ਦੀਆਂ ਜਾਨਾਂ ਬਚਾਉਣ ਲਈ ਖੂਨਦਾਨ ਤੋਂ ਵੱਡਾ ਕੋਈ ਗੁਣ ਨਹੀਂ...

SGPC launches oxygen service for patients at Ludhiana gurdwara SGPC launches oxygen service for patients at Ludhiana gurdwara
ਕਰੋਨਾਵਾਇਰਸ23 mins ago

ਸ਼੍ਰੋਮਣੀ ਕਮੇਟੀ ਨੇ ਲੁਧਿਆਣਾ ਦੇ ਗੁਰਦੁਆਰੇ ਵਿੱਚ ਮਰੀਜ਼ਾਂ ਲਈ ਆਕਸੀਜਨ ਸੇਵਾ ਕੀਤੀ ਸ਼ੁਰੂ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਸ਼੍ਰੋਮਣੀ ਕਮੇਟੀ) ਨੇ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਵਿਖੇ ਮਰੀਜ਼ਾਂ ਲਈ ਆਕਸੀਜਨ ਦੀ ਸੇਵਾ ਸ਼ੁਰੂ ਕਰ...

Fugitive arrested for attempted murder and smuggling of liquor in Ludhiana Fugitive arrested for attempted murder and smuggling of liquor in Ludhiana
ਅਪਰਾਧ30 mins ago

ਲੁਧਿਆਣਾ ‘ਚ ਕਤਲ ਦੀ ਕੋਸ਼ਿਸ਼ ਅਤੇ ਸ਼ਰਾਬ ਦੀ ਤਸਕਰੀ ਦੇ ਦੋਸ਼ ਵਿੱਚ ਭਗੌੜਾ ਹੋਇਆ ਗ੍ਰਿਫਤਾਰ

ਕਤਲ ਅਤੇ ਸ਼ਰਾਬ ਤਸਕਰੀ ਦੇ ਮਾਮਲਿਆਂ ਦੀ ਕੋਸ਼ਿਸ਼ ਦੇ ਮਾਮਲੇ ਵਿੱਚ ਥਾਣਾ ਲਾਡੋਵਾਲ ਪੁਲਿਸ ਨੇ ਦੋ ਭਗੌੜੇ ਵਿਅਕਤੀਆਂ ਨੂੰ ਗ੍ਰਿਫ਼ਤਾਰ...

Police raid body trade base in Ludhiana's Samrala, 4 arrested Police raid body trade base in Ludhiana's Samrala, 4 arrested
ਅਪਰਾਧ44 mins ago

ਲੁਧਿਆਣਾ ਦੇ ਸਮਰਾਲਾ ਵਿੱਚ ਦੇਹ ਵਪਾਰ ਦੇ ਅੱਡੇ ‘ਤੇ ਪੁਲਿਸ ਨੇ ਮਾਰਿਆ ਛਾਪਾ,4 ਗ੍ਰਿਫਤਾਰ

ਜਦੋਂ ਉਟਾਲਾਂ ਰੋਡ ‘ਤੇ ਦੇਹ ਵਪਾਰ ਦੇ ਅੱਡੇ ਦਾ ਪਰਦਾਫਾਸ਼ ਕੀਤਾ ਗਿਆ ਤਾਂ ਸਮਰਾਲਾ ਪੁਲਿਸ ਪਾਰਟੀ ਨੂੰ ਸਫਲਤਾ ਮਿਲੀ। ਐੱਸ...

Fortuner drivers hit seven two wheelers in Ludhiana Fortuner drivers hit seven two wheelers in Ludhiana
ਦੁਰਘਟਨਾਵਾਂ52 mins ago

ਲੁਧਿਆਣਾ ਵਿੱਚ ਫਾਰਚੂਨਰ ਡਰਾਈਵਰਾਂ ਨੇ ਸੱਤ ਦੋ ਪਹੀਆ ਵਾਹਨਾਂ ਨੂੰ ਮਾਰੀ ਟੱਕਰ

ਗਿੱਲ ਨਹਿਰ ਪੁਲ ‘ਤੇ ਦੋ ਫਾਰਚੂਨਰ ਡਰਾਈਵਰਾਂ ਨੇ ਉਸ ਨੂੰ ਪਛਾੜ ਦਿੱਤਾ ਤਾਂ ਇੱਕ ਨੌਜਵਾਨ ਦੀ ਮੌਤ ਹੋ ਗਈ। ਤੇਜ਼...

Paddy workers pay Rs 2 lakh on Jagraon-Raikot road Paddy workers pay Rs 2 lakh on Jagraon-Raikot road
ਖੇਤੀਬਾੜੀ2 days ago

ਝੋਨਾ ਲਾਉਣ ਦੇ ਮਿਹਨਤਾਨੇ ਨੂੰ ਲੈ ਕੇ ਸੜਕਾਂ ‘ਤੇ ਉਤਰੇ ਮਜ਼ਦੂਰਾਂ ਨੇ ਜਗਰਾਓਂ-ਰਾਏਕੋਟ ਰੋਡ ‘ਤੇ ਦੋ ਘੰਟੇ ਕੀਤਾ ਚੱਕਾ ਜਾਮ

ਜਗਰਾਓਂ : ਜਗਰਾਓਂ ਦੇ ਪਿੰਡ ਅਖਾੜਾ ਵਿਖੇ ਝੋਨਾ ਲਾਉਣ ਦੇ ਮਿਹਨਤਾਨੇ ਨੂੰ ਲੈ ਕੇ ਸੜਕਾਂ ‘ਤੇ ਉਤਰੇ ਮਜ਼ਦੂਰਾਂ ਨੇ ਅੱਜ...

In District Ludhiana again 11110 samples were taken today, the cure rate of the patients was 95.83% In District Ludhiana again 11110 samples were taken today, the cure rate of the patients was 95.83%
ਕਰੋਨਾਵਾਇਰਸ2 days ago

ਜ਼ਿਲ੍ਹਾ ਲੁਧਿਆਣਾ ਵਿੱਚ ਅੱਜ ਫੇਰ 11110 ਸੈਂਪਲ ਲਏ, ਮਰੀਜ਼ਾਂ ਦੇ ਠੀਕ ਹੋਣ ਦੀ ਦਰ 95.83% ਹੋਈ

ਲੁਧਿਆਣਾ :    ਪੰਜਾਬ ਸਰਕਾਰ ਵੱਲੋਂ ਕਰੋਨਾ ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ ਸ਼ੁਰੂ ਕੀਤੇ ਗਏ ਉਪਰਾਲਿਆਂ ਤਹਿਤ ਅੱਜ ਜ਼ਿਲ੍ਹਾ...

There is no shortage of vaccines now, more people should get vaccinated - Sukhwinder Singh Bindra There is no shortage of vaccines now, more people should get vaccinated - Sukhwinder Singh Bindra
Uncategorized2 days ago

ਹੁਣ ਵੈਕਸੀਨ ਦੀ ਕੋਈ ਘਾਟ ਨਹੀਂ, ਵੱਧ ਤੋਂ ਵੱਧ ਲੋਕਾਂ ਨੂੰ ਆਪਣਾ ਟੀਕਾਕਰਨ ਕਰਵਾਉਣਾ ਚਾਹੀਦਾ ਹੈ – ਸੁਖਵਿੰਦਰ ਸਿੰਘ ਬਿੰਦਰਾ

ਲੁਧਿਆਣਾ :   ਪੰਜਾਬ ਯੂਥ ਡਿਵੈਲਪਮੈਂਟ ਬੋਰਡ (ਪੀ.ਵਾਈ.ਡੀ.ਬੀ.) ਦੇ ਚੇਅਰਮੈਨ ਸ੍ਰੀ ਸੁਖਵਿੰਦਰ ਸਿੰਘ ਬਿੰਦਰਾ ਨੇ ਅੱਜ ਕਿਹਾ ਕਿ ਜ਼ਿਲ੍ਹੇ ਵਿੱਚ ਹੁਣ...

Dr. VS Sohu P.A.U. Became head of the Department of Plant Breeding and Genetics Dr. VS Sohu P.A.U. Became head of the Department of Plant Breeding and Genetics
ਖੇਤੀਬਾੜੀ2 days ago

ਡਾ. ਵੀ ਐਸ ਸੋਹੂ ਪੀ.ਏ.ਯੂ. ਦੇ ਪਲਾਂਟ ਬਰੀਡਿੰਗ ਅਤੇ ਜੈਨੇਟਿਕਸ ਵਿਭਾਗ ਦੇ ਮੁਖੀ ਬਣੇ

ਲੁਧਿਆਣਾ ;    ਕਣਕ ਵਿਗਿਆਨੀ ਅਤੇ ਕਿਸਮ ਸੁਧਾਰਕ ਡਾ. ਵੀ ਐਸ ਸੋਹੂ ਨੂੰ ਪੀ.ਏ.ਯੂ. ਦੇ ਪਲਾਂਟ ਬਰੀਡਿੰਗ ਅਤੇ ਜੈਨੇਟਿਕਸ ਵਿਭਾਗ...

The child died due to drowning in the canal The child died due to drowning in the canal
ਦੁਰਘਟਨਾਵਾਂ2 days ago

ਨਹਿਰ ‘ਚ ਡੁੱਬਣ ਕਾਰਨ ਬੱਚੇ ਨੇ ਤੋੜਿਆ ਦਮ

ਅੱਜ ਪਿੰਡ ਰੱਲਾ ਮਾਨਸਾ ‘ਚ ਪਿੰਡ ਵਿਚ ਦੀ ਲੰਘਦੀ ਨਹਿਰ ਵਿਚ ਬੱਚਾ ਡੁੱਬਣ ਦੇ ਕਾਰਣ ਮੌਤ ਹੋਣ ਦਾ ਸਮਾਚਾਰ ਪ੍ਰਾਪਤ...

P.A.U. As the Head of the Department of Farm Machinery and Power Engineering, Dr. Mahesh Narang appointed P.A.U. As the Head of the Department of Farm Machinery and Power Engineering, Dr. Mahesh Narang appointed
ਇੰਡੀਆ ਨਿਊਜ਼2 days ago

ਪੀ.ਏ.ਯੂ. ਦੇ ਫਾਰਮ ਮਸ਼ੀਨਰੀ ਅਤੇ ਪਾਵਰ ਇੰਜਨੀਅਰਿੰਗ ਵਿਭਾਗ ਦੇ ਮੁਖੀ ਵਜੋਂ ਡਾ. ਮਹੇਸ਼ ਨਾਰੰਗ ਨਿਯੁਕਤ ਹੋਏ

ਲੁਧਿਆਣਾ : ਪੀ.ਏ.ਯੂ. ਦੇ ਮਸ਼ੀਨਰੀ ਮਾਹਿਰ ਡਾ. ਮਹੇਸ਼ ਕੁਮਾਰ ਨਾਰੰਗ ਨੂੰ ਚਾਰ ਸਾਲ ਲਈ ਫਾਰਮ ਮਸ਼ੀਨਰੀ ਅਤੇ ਪਾਵਰ ਇੰਜਨੀਅਰਿੰਗ ਵਿਭਾਗ...

Another farm worker died of poisoning due to financial hardship Another farm worker died of poisoning due to financial hardship
ਅਪਰਾਧ2 days ago

ਆਰਥਿਕ ਤੰਗੀ ਕਾਰਨ ਇੱਕ ਹੋਰ ਖੇਤ ਮਜ਼ਦੂਰ ਨੇ ਜ਼ਹਿਰੀਲੀ ਦਵਾਈ ਪੀ ਕੇ ਤੋੜਿਆ ਦਮ

ਮਿਲੀ ਜਾਣਕਾਰੀ ਅਨੁਸਾਰ ਅੱਜ ਪਿੰਡ ਜੇਠੂਕੇ ਦੇ ਖੇਤ ਮਜ਼ਦੂਰ ਮਿੱਠੂ ਸਿੰਘ ਪੁੱਤਰ ਜੀਤ ਸਿੰਘ ਉਮਰ ਕਰੀਬ 68 ਸਾਲ ਨੇ ਆਰਥਿਕ...

Trending