ਪੰਜਾਬੀ
ਡੀ.ਬੀ.ਈ.ਈ. ਵੱਲੋਂ ਪਲੇਸਮੈਂਟ ਕੈਂਪ ਭਲਕੇ, ਨਾਮੀ ਕੰਪਨੀਆਂ ਲੈਣਗੀਆਂ ਭਾਗ
Published
3 years agoon

ਲੁਧਿਆਣਾ : ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ.) ਲੁਧਿਆਣਾ ਦੇ ਡਿਪਟੀ ਡਾਇਰੈਕਟਰ ਸ਼੍ਰੀਮਤੀ ਮਿਨਾਕਸ਼ੀ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਲਕੇ 02 ਸਤੰਬਰ, 2022 ਨੂੰ ਸਥਾਨਕ ਰੋਜ਼ਗਾਰ ਦਫ਼ਤਰ, ਪ੍ਰਤਾਪ ਚੌਂਕ, ਸਾਹਮਣੇ ਸੰਗੀਤ ਸਿਨੇਮਾ, ਲੁਧਿਆਣਾ ਵਿਖੇ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ।
ਡਿਪਟੀ ਡਾਇਰੈਕਟਰ ਸ਼੍ਰੀਮਤੀ ਸ਼ਰਮਾ ਨੇ ਅੱਗੇ ਦੱਸਿਆ ਕਿ ਕੈਂਪ ਦਾ ਸਮਾਂ ਸਵੇਰੇ 10 ਤੋਂ 1 ਵਜੇ ਤੱਕ ਹੋਵੇਗਾ।
ਪਲੇਸਮੈਂਟ ਕੈਂਪ ਦੌਰਾਨ ਨਾਮੀ ਕੰਪਨੀਆਂ ਭਾਗ ਲੈ ਰਹੀਆਂ ਹਨ ਜਿਨ੍ਹਾਂ ਵਿੱਚ ਫਰੀਮੈਨ ਮਯੀਅਰ ਲਿ:, ਐਸ.ਬੀ.ਆਈ. ਬੈਂਕ, ਐਕਸਿਸ ਬੈਂਕ, ਪੀ.ਐਨ.ਬੀ. ਮੈਟ ਲਾਈਫ, ਵਾਸਟ ਲਿੰਕਰਜ਼, ਅਦਿਤਿਆ ਬਿਰਲਾ ਹੈਲਥ ਇੰਸ਼ੋਰੈਂਸ, ਐਚ.ਡੀ.ਐਫ.ਸੀ. ਬੈਂਕ ਆਦਿ ਸ਼ਾਮਲ ਹਨ। ਇਸ ਕੈਂਪ ਵਿੱਚ ਲੜਕੇ ਅਤੇ ਲੜਕੀਆਂ ਦੋਨੋ ਭਾਗ ਲੈ ਸਕਦੇ ਹਨ ਜਿਨ੍ਹਾਂ ਦੀ ਉਮਰ 18 ਤੋਂ 40 ਸਾਲ ਹੋਵੇ ਅਤੇ ਘੱਟ ਤੋਂ ਘੱਟ ਯੋਗਤਾ 12ਵੀ, ਗ੍ਰੇਜੂਏਸ਼ਨ ਅਤੇ ਪੋਸਟ ਗ੍ਰੇਜੂਏਸ਼ਨ ਜਾਂ ਡਿਪਲੋਮਾ ਹੋਲਡਰ, ਬੀ.ਟੈਕ ਪਾਸ ਕੀਤਾ ਹੋਵੇ, ਭਾਗ ਲੈ ਸਕਦੇ ਹਨ।
You may like
-
ਡੀ.ਬੀ.ਈ.ਈ. ਵੱਲੋਂ ‘ਮਿਸ਼ਨ ਉਮੀਦ – ਏਕ ਜ਼ਰੀਆ’ ਦੀ ਸ਼ੁਰੂਆਤ
-
ਡੀ.ਬੀ.ਈ.ਈ. ਵੱਲੋਂ ‘ਮਿਸ਼ਨ ਉਮੀਦ -ਏਕ ਜ਼ਰੀਆ’ ਦੀ ਸ਼ੁਰੂਆਤ
-
ਡੀ.ਬੀ.ਈ.ਈ. ਵਿਖੇ ਸਵੈ-ਰੋਜ਼ਗਾਰ ਲਈ ਰੱਖੜੀ ਮੇਕਿੰਗ ਵਰਕਸ਼ਾਪ ਆਯੋਜਿਤ
-
ਡੀ.ਬੀ.ਈ.ਈ. ਵਲੋਂ ਸਵੈ-ਰੋਜ਼ਗਾਰ ਕੋਰਸਾਂ ਸਬੰਧੀ ਵਰਕਸ਼ਾਪ ਆਯੋਜਿਤ
-
ਆਤਮ ਦੇਵਕੀ ਨਿਕੇਤਨ ਸਕੂਲ ਜਨਕਪੁਰੀ ‘ਚ ਪਲੇਸਮੈਂਟ ਕੈਂਪ ਦਾ ਆਯੋਜਨ ਭਲਕੇ
-
ਬਾਬਾ ਵਧਾਵਾ ਸਿੰਘ ਜੀ ਵਿਦਿਆ ਕੇਂਦਰ ਸਕੂਲ ਲੱਖਾ ਵਿਖੇ ਪਲੇਸਮੈਂਟ ਕੈਂਪ ਦਾ ਆਯੋਜਨ ਭਲਕੇ