Connect with us

ਲੁਧਿਆਣਾ ਨਿਊਜ਼

11 ਸਾਲਾਂ ਬੱਚੇ ਦੀ ਮੌਤ ਦੇ ਮਾਮਲੇ ਸਬੰਧੀ ਹੁਣ ਲੁਧਿਆਣਾ ਦੇ DC ਨੇ ਮੰਗੀ ਰਿਪੋਰਟ

Published

on

ਲੁਧਿਆਣਾ ਦੇ ਖੰਨਾ ਸ਼ਹਿਰ ‘ਚ ਵਕੀਲ ਦੇ 11 ਸਾਲਾਂ ਬੱਚੇ ਦੀ ਮੌਤ ਦਾ ਮਾਮਲਾ ਸਰਗਰਮ ਹੋਇਆ ਹੈ ਜਿਸ ਸਬੰਧੀ ਹੁਣ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਐੱਸ.ਐੱਮ.ਓ ਖੰਨਾ ਡਾ. ਰਾਜਿੰਦਰ ਗੁਲਾਟੀ ਤੋਂ ਰਿਪੋਰਟ ਤਲਬ ਕੀਤੀ ਹੈ। ਦੱਸਣਯੋਗ ਹੈ ਕਿ ਖੰਨਾ ਦੇ ਲਲਹੇੜੀ ਰੋਡ ਨਿਵਾਸੀ ਵਕੀਲ ਅਜੈ ਰਾਜ ਦੇਵੇਸ਼ਵਰ ਦੇ ਪੁੱਤਰ ਰੂਦਰਾਕਸ਼ ਦੀ ਮੌਤ ਬੀਤੇ ਦਿਨ ਯਾਨੀ ਸੋਮਵਾਰ ਨੂੰ ਹੋਈ ਸੀ ਜਿਸ ਦਾ ਕਾਰਨ ਇਹ ਸਾਹਮਣੇ ਆਇਆ ਸੀ ਕਿ ਬੱਚੇ ਰੂਦਰਾਕਸ਼ ਦੀ ਮੌਤ ਪਲੇਟਲੈਟਸ ਸੈੱਲ ਘੱਟ ਹੋਣ ਦੀ ਵਜ੍ਹਾ ਨਾਲ ਹੋਈ ਹੈ ਪਰ ਬੱਚੇ ਦੀ ਮੌਤ ਡੇਂਗੂ ਨਾਲ ਹੋਣ ਦੀ ਸ਼ੰਕਾ ਵੀ ਪ੍ਰਗਟ ਕੀਤੀ ਜਾ ਰਹੀ ਹੈ ਪਰ ਸਿਹਤ ਵਿਭਾਗ ਨੇ ਇਸਦੀ ਪੁਸ਼ਟੀ ਨਹੀਂ ਕੀਤੀ ਸੀ। ਹੁਣ ਡੀ.ਸੀ ਵਰਿੰਦਰ ਕੁਮਾਰ ਸ਼ਰਮਾ ਨੇ ਨੋਟਿਸ ਲੈਂਦੇ ਹੋਏ ਮੌਤ ਦੇ ਕਾਰਨ ਜਾਨਣ ਲਈ ਐੱਸ.ਐੱਮ.ਓ ਤੋਂ ਰਿਪੋਰਟ ਮੰਗੀ ਹੈ।

ਦੱਸਣਯੋਗ ਹੈ ਕਿ ਰੂਦਰਾਕਸ਼ ਦੋ ਦਿਨ ਤੋਂ ਬਿਮਾਰ ਸੀ ਤੇ ਉਸਦੇ ਪਲੇਟਲੈਟਸ ਸੈੱਲ ਘੱਟ ਗਏ ਸਨ ਅਤੇ ਸਿਹਤ ਜ਼ਿਆਦਾ ਵਿਗੜ ਜਾਣ ਤੇ ਸੋਮਵਾਰ ਨੂੰ ਪਰਿਵਾਰ ਉਸਨੂੰ ਖੰਨਾ ਦੇ ਆਈ.ਵੀ ਹਸਪਤਾਲ ਲੈ ਕੇ ਗਿਆ। ਸਿਹਤ ਕਾਬੂ ਤੋਂ ਬਾਹਰ ਹੋਈ ਤਾਂ ਰੂਦਰਾਕਸ਼ ਨੂੰ ਲੁਧਿਆਣਾ ਦੇ ਐੱਸ.ਪੀ.ਐੱਸ ਹਸਪਤਾਲ ‘ਚ ਲਿਜਾਇਆ ਗਿਆ ਤੇ ਉੱਥੇ ਪਹੁੰਚਣ ਤੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਕਰ ਦਿੱਤਾ। ਦੱਸਿਆ ਜਾਂਦਾ ਹੈ ਕਿ ਰੂਦਰਾਕਸ਼ ਨੂੰ ਸਾਹ ਲੈਣ ‘ਚ ਵੀ ਤਕਲੀਫ ਹੋ ਰਹੀ ਸੀ। ਜਾਣਕਾਰੀ ਅਨੁਸਾਰ ਬੁੱਧਵਾਰ ਨੂੰ ਭੇਜੇ ਆਦੇਸ਼ ‘ਚ ਡੀਸੀ ਸ਼ਰਮਾ ਨੇ 2 ਦਿਨ ਦੇ ਅੰਦਰ ਰਿਪੋਰਟ ਭੇਜਣ ਨੂੰ ਕਿਹਾ ਹੈ।

Source: dailypost

Facebook Comments

Advertisement

Advertisement

ਤਾਜ਼ਾ

ਪੰਜਾਬ ਨਿਊਜ਼14 mins ago

ਪੰਜਾਬ ‘ਚ ਮਾਲ ਗੱਡੀਆਂ ਰੋਕੇ ਜਾਣ ਦੇ ਫੈਸਲੇ ਤੇ ਭਗਵੰਤ ਮਾਨ ਨੇ ਘੇਰੀ ਮੋਦੀ ਸਰਕਾਰ ਕਿਹਾ…

ਰੇਲਵੇ ਮੰਤਰਾਲੇ ਵੱਲੋਂ ਪੰਜਾਬ ‘ਚ ਮਾਲ ਗੱਡੀਆਂ ਨੂੰ ਅਗਲੇ 4 ਦਿਨਾਂ ਲਈ ਰੋਕ ਦਿੱਤਾ ਗਿਆ ਹੈ ਇਸ ਤੇ ਹੁਣ ਆਮ...

ਇੰਡੀਆ ਨਿਊਜ਼1 hour ago

ਰੇਲਵੇ ਦੀ ਨਵੀਂ ਸ਼ੁਰੂਆਤ, ਟ੍ਰੇਨਾਂ ‘ਚ ਔਰਤਾਂ ਦੀ ਰੱਖਿਆ ਕਰੇਗੀ ਮੇਰੀ ਸਹੇਲੀ

ਮਹਿਲਾ ਯਾਤਰੀਆਂ ਨੂੰ ਸੁਰੱਖਿਆ ਪ੍ਰਦਾਨ ਕਰਨ ਲਈ ਭਾਰਤੀ ਰੇਲਵੇ ਨੇ ਮੇਰੀ ਸਹੇਲੀ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ। ਇਸਦੇ ਲਈ ਰੇਲਵੇ...

ਲੁਧਿਆਣਾ ਨਿਊਜ਼2 hours ago

ਲੁਧਿਆਣਾ ‘ਚ ਘਟੀ ਕੋਰੋਨਾ ਦੀ ਰਫਤਾਰ, ਜ਼ਿਲ੍ਹੇ ‘ਚੋਂ ਮਿਲੇ ਸਿਰਫ 30 ਮਾਮਲੇ

ਜ਼ਿਲ੍ਹਾ ਲੁਧਿਆਣਾ ਨੇ ਹੁਣ ਕੋਰੋਨਾ ਮਹਾਂਮਾਰੀ ਤੇ ਕਾਬੂ ਪਾ ਲਿਆ ਹੈ ਅਤੇ ਦਿਨੋਂ-ਦਿਨ ਹਾਲਾਤ ਠੀਕ ਹੁੰਦੇ ਨਜ਼ਰ ਆ ਰਹੇ ਹਨ।...

ਲੁਧਿਆਣਾ ਨਿਊਜ਼3 hours ago

ਲੁਧਿਆਣਾ ‘ਚ ਇਨ੍ਹਾਂ ਥਾਵਾਂ ਤੇ ਪਟਾਕਿਆਂ ਦੀਆਂ 37 ਦੁਕਾਨਾਂ ਨੂੰ ਮਿਲੀ ਮਨਜ਼ੂਰੀ

ਲੁਧਿਆਣਾ ਜ਼ਿਲ੍ਹਾ ਪ੍ਰਸ਼ਾਸਨ ਨੇ ਸ਼ਹਿਰ ‘ਚ 6 ਸਾਈਟਾਂ ਤੇ ਦੁਕਾਨਾਂ ਲਾਉਣ ਦੀ ਮਨਜ਼ੂਰੀ ਦੇ ਦਿੱਤੀ ਹੈ। ਇਨ੍ਹਾਂ ਸਾਈਟਾਂ ਤੇ 37...

ਲੁਧਿਆਣਾ ਨਿਊਜ਼3 hours ago

ਲੁਧਿਆਣਾ ‘ਚ ਵਧਿਆ ਪ੍ਰਦੂਸ਼ਣ, ਲੋਕਾਂ ਨੂੰ ਆ ਰਹੀ ਸਾਹ ਲੈਣ ‘ਚ ਸਮੱਸਿਆ

ਪੰਜਾਬ ‘ਚ ਪ੍ਰਦੂਸ਼ਣ ਦੇ ਕਾਰਨ ਸਥਿਤੀ ਦਿਨੋਂ-ਦਿਨ ਬਦਤਰ ਹੁੰਦੀ ਜਾ ਰਹੀ ਹੈ। ਪੰਜਾਬ ‘ਚ ਦੁਸ਼ਹਿਰੇ ਦੇ ਤਿਉਹਾਰ ਤੇ ਪ੍ਰਦੂਸ਼ਣ ਦਾ...

ਬਾਲੀਵੁੱਡ3 hours ago

ਨੇਹਾ ਕੱਕੜ ਨੇ ਆਪਣੇ ਵਿਆਹ ‘ਚ ਕੀਤਾ ਧਮਾਕੇਦਾਰ ਡਾਂਸ, ਵੀਡੀਓ ਵਾਇਰਲ

ਬਾਲੀਵੁੱਡ ਦੀ ਮਸ਼ਹੂਰ ਗਾਇਕਾ ਨੇਹਾ ਕੱਕੜ ਅਤੇ ਰੋਹਨਪ੍ਰੀਤ ਸਿੰਘ ਦਾ ਬੀਤੇ ਦਿਨੀਂ ਹੀ ਵਿਆਹ ਹੋਇਆ ਹੈ ਅਤੇ ਉਨ੍ਹਾਂ ਦੇ ਵਿਆਹ...

ਲੁਧਿਆਣਾ ਨਿਊਜ਼4 hours ago

ਕਾਮਰੇਡ ਬਲਵਿੰਦਰ ਸਿੰਘ ਹੱਤਿਆ ਮਾਮਲੇ ‘ਚ ਪੁਲਿਸ ਪਹੁੰਚੀ ਸਲੇਮ ਟਾਬਰੀ ਇਲਾਕੇ, ਖੰਗਾਲੇ 100 ਤੋਂ ਵੱਧ ਕੈਮਰੇ

ਕੁੱਝ ਦਿਨ ਪਹਿਲਾਂ ਸ਼ੌਰਿਆ ਚੱਕਰ ਜੇਤੂ ਕਾਮਰੇਡ ਬਲਵਿੰਦਰ ਸਿੰਘ ਦੇ ਕਤਲ ਹੋਇਆ ਸੀ ਅਤੇ ਇਸ ਮਾਮਲੇ ‘ਚ ਤਰਨਤਾਰਨ ਪੁਲਿਸ ਨੇ...

ਪੰਜਾਬ ਨਿਊਜ਼4 hours ago

AAP ਮਹਿਲਾ ਵਿਧਾਇਕਾਂ ਨੇ ਕੀਤੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫੇ ਦੀ ਮੰਗ

ਖੇਤੀ ਕਾਨੂੰਨਾਂ ਨੂੰ ਲੈ ਕੇ ਪੰਜਾਬ ‘ਚ ਕਾਨੂੰਨ ਵਿਵਸਥਾ ਭੰਗ ਹੋ ਚੁੱਕੀ ਹੈ। ਕਿਸਾਨ ਸੜਕਾਂ ਤੇ ਉਤਰਨ ਨੂੰ ਮਜਬੂਰ ਹੋ...

ਲੁਧਿਆਣਾ ਨਿਊਜ਼4 hours ago

ਲੁਧਿਆਣਾ ‘ਚ ਹੋਈ ਠੰਡ ਦੀ ਸ਼ੁਰੂਆਤ, ਜਾਣੋਂ ਮੌਸਮ ਵਿਭਾਗ ਦੀ ਤਾਜ਼ਾ ਭਵਿੱਖਬਾਣੀ

ਜ਼ਿਲ੍ਹਾ ਲੁਧਿਆਣਾ ‘ਚ ਹੁਣ ਸਵੇਰ ਅਤੇ ਸ਼ਾਮ ਨੂੰ ਠੰਡ ਦਾ ਅਹਿਸਾਸ ਹੋਣ ਲੱਗਿਆ ਹੈ ਪਰ ਅੱਜ ਯਾਨੀ ਸੋਮਵਾਰ ਨੂੰ ਸਵੇਰੇ...

ਪੰਜਾਬ ਨਿਊਜ਼5 hours ago

NRI ਦੀ ਕੋਠੀ ਤੋਂ ਹੁੰਦਾ ਸੀ ਭੁੱਕੀ ਦਾ ਗੋਰਖਧੰਦਾ, ਛਾਪੇਮਾਰੀ ਦੌਰਾਨ ਵੱਡੀ ਮਾਤਰਾ ‘ਚ ਭੁੱਕੀ ਦੀ ਖੇਪ ਬਰਾਮਦ

ਅੱਜ ਦਿਹਾਤ ਪੁਲਿਸ ਵੱਲੋਂ ਕਰਤਾਰਪੁਰ ਦੀ ਇੱਕ NRI ਦੀ ਕੋਠੀ ਦੀ ਗੈਰੇਜ ‘ਚੋਂ ਭੁੱਕੀ ਦੀ ਵੱਡੀ ਖੇਪ ਲੁਕਾ ਕੇ ਰੱਖੇ...

ਲੁਧਿਆਣਾ ਨਿਊਜ਼5 hours ago

ਲੁਧਿਆਣਾ ਦੇ ਬਜ਼ਾਰਾਂ ‘ਚ ਤਿਉਹਾਰਾਂ ਨੂੰ ਲੈ ਕੇ ਨਜ਼ਰ ਆਈ ਰੌਣਕ, ਲੋਕਾਂ ‘ਚ ਘੱਟ ਹੋਇਆ ਕੋਰੋਨਾ ਖੌਫ

ਜ਼ਿਲ੍ਹਾ ਲੁਧਿਆਣਾ ਨੂੰ ਹੌਜਰੀ ਅਤੇ ਹੋਰ ਕੰਮਾਂ ਲਈ ਜਾਣਿਆ ਜਾਂਦਾ ਹੈ ਅਤੇ ਇਨ੍ਹਾਂ ਦਿਨਾਂ ‘ਚ ਤਿਉਹਾਰਾਂ ਤੇ ਹੌਜਰੀ ਦੇ ਸੀਜ਼ਨ...

ਲੁਧਿਆਣਾ ਨਿਊਜ਼6 hours ago

ਲੁਧਿਆਣਾ ਪੁਲਿਸ ਨੇ ਪਟਾਕਿਆਂ ਨੂੰ ਲੈ ਕੇ ਜਾਰੀ ਕੀਤਾ ਨਵਾਂ ਸ਼ਡਿਊਲ

ਦੀਵਾਲੀ ਮੌਕੇ ਪਟਾਕਿਆਂ ਦੀਆਂ ਆਰਜ਼ੀ ਦੁਕਾਨਾਂ ਅਲਾਟ ਕਰਨ ਸਬੰਧੀ ਪੁਲਿਸ ਨੇ ਸ਼ਡਿਊਲ ਜਾਰੀ ਕੀਤਾ ਹੈ। ਇਸ ਮੌਕੇ ਏ.ਸੀ.ਪੀ ਰਣਜੀਤ ਸਿੰਘ...

Trending