Connect with us

ਪੰਜਾਬ ਨਿਊਜ਼

ਦੀਪਇੰਦਰ ਸਿੰਘ ਪਟਵਾਲੀਆ ਹੋਣਗੇ ਨਵੇਂ ਐਡਵੋਕੇਟ ਜਨਰਲ, ਵਰੁਣ ਰੂਜਮ ਉਪ ਮੰਤਰੀ ਰੰਧਾਵਾ ਦੇ ਸਪੈਸ਼ਲ ਪ੍ਰਿੰਸੀਪਲ ਸੈਕਟਰੀ ਤਾਇਨਾਤ

Published

on

Deepinder Singh Patwalia to be new Advocate General, Varun Rojam to be appointed Special Principal Secretary to Deputy Minister Randhawa

ਚੰਡੀਗਡ਼੍ਹ : ਅੱਜ ਪੰਜਾਬ ਨੂੰ ਨਵਾਂ ਐਡਵੋਕੇਟ ਜਨਰਲ ਮਿਲ ਗਿਆ ਹੈ। ਦੀਪਇੰਦਰ ਸਿੰਘ ਪਟਵਾਲੀਆ ਨੂੰ ਪੰਜਾਬ ਦੇ ਨਵੇਂ ਐਡਵੋਕੇਟ ਜਨਰਲ ਨਿਯੁਕਤ ਕੀਤੇ ਗਏ ਹਨ। ਉਹ ਅਤੁਲ ਨੰਦਾ ਦੀ ਥਾਂ ਲੈਣਗੇ।

ਪੰਜਾਬ ਸਰਕਾਰ ਦੀ ਨਵੀਂ ਬਣ ਰਹੀ ਪ੍ਰਸ਼ਾਸਨਿਕ ਟੀਮ ਵਿਚ ਇਕ ਹੋਰ ਵਾਧਾ ਹੋਇਆ ਹੈ। 2004 ਬੈਚ ਦੇ ਆਈਏਐਸ ਵਰੁਣ ਰੂਜਮ ਨੂੰ ਨਵੇਂ ਬਣੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਸਪੈਸ਼ਲ ਪ੍ਰਿੰਸੀਪਲ ਸੈਕਟਰੀ ਵਜੋਂ ਤਾਇਨਾਤ ਕੀਤਾ ਗਿਆ ਹੈ।

ਉਹ ਇਸ ਦੇ ਨਾਲ ਹੀ ਐਮਡੀ ਮਾਰਕਫੈੱਡ ਵੱਜੋਂ ਵੀ ਸੇਵਾ ਨਿਭਾਉਂਦੇ ਰਹਿਣਗੇ।

Facebook Comments

Trending