Connect with us

ਪੰਜਾਬ ਨਿਊਜ਼

ਡਿਪਟੀ ਕਮਿਸ਼ਨਰ ਵੱਲੋਂ ਪਟਿਆਲਾ ਦੇ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

Published

on

Deputy Commissioner reviews development works in Patiala

ਪਟਿਆਲਾ : ਡਿਪਟੀ ਕਮਿਸ਼ਨਰ ਕੁਮਾਰ ਅਮਿਤ ਨੇ ਵਿਰਾਸਤੀ ਸ਼ਹਿਰ ਪਟਿਆਲਾ ਦੇ ਵਿਆਪਕ ਵਿਕਾਸ ਨੂੰ ਯਕੀਨੀ ਅਤੇ ਸਮਾਂਬੱਧ ਬਣਾਉਣ ਦੇ ਯਤਨਾਂ ਵਜੋਂ ਇਨ੍ਹਾਂ ਪ੍ਰਾਜੈਕਟਾਂ ਦੀ ਉਸਾਰੀ ਪ੍ਰਗਤੀ ਦਾ ਮੌਕੇ ‘ਤੇ ਜਾ ਕੇ ਜਾਇਜ਼ਾ ਲਿਆ। ਡਿਪਟੀ ਕਮਿਸ਼ਨਰ ਨੇ ਇਸ ਮੌਕੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪਟਿਆਲਾ ਦੇ ਵਿਕਾਸ ਲਈ ਉਲੀਕੇ ਗਏ ਵਿਸ਼ੇਸ਼ ਪ੍ਰਾਜੈਕਟਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੰਸਦ ਮੈਂਬਰ ਪਰਨੀਤ ਕੌਰ ਦੀ ਦੇਖ-ਰੇਖ ਹੇਠ ਸਮੇਂ ਸਿਰ ਮੁਕੰਮਲ ਕਰਵਾਇਆ ਜਾਵੇਗਾ।

ਡਿਪਟੀ ਕਮਿਸ਼ਨਰ ਨੇ ਅਲਟਰਾ ਮਾਡਰਨ ਨਵੇਂ ਬੱਸ ਅੱਡੇ ਦੀ ਉਸਾਰੀ, ਸਰਕਾਰੀ ਰਾਜਿੰਦਰਾ ਹਸਪਤਾਲ ‘ਚ ਮਲਟੀਲੈਵਲ ਪਾਰਕਿੰਗ, ਸ਼ਹਿਰ ਵਾਸੀਆਂ ਨੂੰ 24 ਘੰਟੇ ਸੱਤੇ ਦਿਨ ਨਿਰਵਿਘਨ ਜਲ ਸਪਲਾਈ ਪ੍ਰਾਜੈਕਟ ਅਤੇ ਡੇਅਰੀਆਂ ਨੂੰ ਸ਼ਹਿਰ ਵਿਚੋਂ ਤਬਦੀਲ ਕਰਨ ਦੇ ਪ੍ਰਰਾਜੈਕਟਾਂ ਦੀ ਤਾਜਾ ਸਥਿਤੀ ਦਾ ਮੌਕੇ ‘ਤੇ ਜਾ ਕੇ ਨਿਰੀਖਣ ਕੀਤਾ। ਉਨ੍ਹਾਂ ਦੇ ਨਾਲ ਨਗਰ ਨਿਗਮ ਦੇ ਕਮਿਸ਼ਨਰ ਪੂਨਮਦੀਪ ਕੌਰ, ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਕਿਰਨ ਸ਼ਰਮਾ, ਲੋਕ ਨਿਰਮਾਣ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਸ਼ਾਮ ਲਾਲ ਗਰਗ, ਨਗਰ ਨਿਗਮ ਦੇ ਕਾਰਜਕਾਰੀ ਇੰਜੀਨੀਅਰ ਸੁਰੇਸ਼ ਕੁਮਾਰ ਸਮੇਤ ਹੋਰ ਅਧਿਕਾਰੀ ਮੌਜੂਦ ਸਨ।

ਡਿਪਟੀ ਕਮਿਸ਼ਨਰ ਨੇ ਸਰਕਾਰੀ ਰਾਜਿੰਦਰਾ ਹਸਪਤਾਲ ਵਿਖੇ ਮਰੀਜਾਂ ਅਤੇ ਉਨ੍ਹਾਂ ਦੇ ਵਾਰਸਾਂ ਦੇ ਵ੍ਹੀਕਲਾਂ ਲਈ ਲੋਕ ਨਿਰਮਾਣ ਵਿਭਾਗ ਵੱਲੋਂ 11.13 ਕਰੋੜ ਰੁਪਏ ਦੀ ਲਾਗਤ ਨਾਲ, 312 ਕਾਰਾਂ ਦੀ ਸਮਰੱਥਾ ਵਾਲੀ, ਨਵੀਂ ਉਸਾਰੀ ਗਈ 5 ਮੰਜ਼ਿਲਾ ਪਾਰਕਿੰਗ ਦੇ ਮੁਕੰਮਲ ਹੋਣ ਮਗਰੋਂ, ਉਸ ਨੂੰ ਉਦਘਾਟਨ ਲਈ ਤਿਆਰ ਕੀਤੇ ਜਾਣ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ।

ਇਸੇ ਦੌਰਾਨ ਡਿਪਟੀ ਕਮਿਸ਼ਨਰ ਨੇ ਸਰਕਾਰੀ ਡੈਂਟਲ ਕਾਲਜ ਦਾ ਵੀ ਜਾਇਜ਼ਾ ਲਿਆ। ਨਹਿਰੀ ਪਾਣੀ”ਤੇ ਅਧਾਰਿਤ ਜਲ ਸਪਲਾਈ ਪ੍ਰਾਜੈਕਟ ਦੇ ਕੰਮ ਵਿਚ ਹੋਰ ਤੇਜੀ ਲਿਆਉਣ ਲਈ ਕਿਹਾ। ਅਲਟਰਾ ਮਾਡਲ ਨਵੇਂ ਬੱਸ ਅੱਡੇ ਅਤੇ ਇਸ ਦੇ ਸਾਹਮਣੇ ਨਵੇਂ ਬਣਨ ਵਾਲੇ 265 ਮੀਟਰ ਲੰਮੇ ਫਲਾਈਓਵਰ ਦੇ ਜੰਗੀ ਪੱਧਰ ‘ਤੇ ਚੱਲ ਰਹੇ ਨਿਰਮਾਣ ਕਾਰਜਾਂ ਦਾ ਵੀ ਨਿਰੀਖਣ ਕੀਤਾ।

Facebook Comments

Advertisement

ਤਾਜ਼ਾ

From the beginning, the goal is to keep pace with the goals - Preet Kohli From the beginning, the goal is to keep pace with the goals - Preet Kohli
ਪੰਜਾਬੀ4 mins ago

ਮੁੱਢ ਤੋਂ ਟੀਚੇ ਮਿਥ ਕੇ ਚੱਲਣ ਵਾਲੇ ਮੰਜ਼ਿਲਾਂ ਦੇ ਹਾਣੀ ਬਣਦੇ ਨੇ – ਪ੍ਰੀਤ ਕੋਹਲੀ

ਲੁਧਿਆਣਾ :  ਡਾਇਰੈਕਟਰ ਯੁਵਕ ਸੇਵਾਵਾਂ ਪੰਜਾਬ ਸ੍ਰੀ ਡੀ.ਪੀ.ਐਸ. ਖਰਬੰਦਾ ਦੇ ਹੁਕਮਾ ਅਤੇ ਪੰਜਾਬ ਸਟੇਟ ਏਡਜ ਕੰਟਰੋਲ ਸੁਸਾਇਟੀ ਦੇ ਸਹਿਯੋਗ ਸਦਕਾ...

Deep Sidhu carried out the blast before the 2022 elections Deep Sidhu carried out the blast before the 2022 elections
ਪਾਲੀਵੁੱਡ17 mins ago

ਦੀਪ ਸਿੱਧੂ ਨੇ 2022 ਦੀਆਂ ਚੋਣਾਂ ਤੋਂ ਪਹਿਲਾਂ ਕੀਤਾ ਇਹ ਧਮਾਕਾ

ਜਾਣਕਾਰੀ ਅਨੁਸਾਰ ਪੰਜਾਬ ਫਿਲਮ ਅਦਾਕਾਰ ਦੀਪ ਸਿੱਧੂ ਪੰਜਾਬ ਵਿੱਚ ਇੱਕ ਨਵਾਂ ਮੁਕਾਮ ਬਣਾਉਣ ਜਾ ਰਹੇ ਹਨ। ਉਹ ਵਾਰਿਸ ਪੰਜਾਬ ਦੇ...

All roads to be repaired in a week - Bharat Bhushan Ashu All roads to be repaired in a week - Bharat Bhushan Ashu
ਪੰਜਾਬੀ27 mins ago

 ਇੱਕ ਹਫ਼ਤੇ ‘ਚ ਸਾਰੀਆਂ ਸੜ੍ਹਕਾਂ ਦੀ ਕੀਤੀ ਜਾਵੇ ਮੁਰੰਮਤ – ਭਾਰਤ ਭੂਸ਼ਣ ਆਸ਼ੂ 

ਲੁਧਿਆਣਾ :  ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਵੱਲੋਂ ਅੱਜ ਨਗਰ ਨਿਗਮ ਦੇ...

The Prime Minister Awarded the first prize for a clean and green campus The Prime Minister Awarded the first prize for a clean and green campus
ਇੰਡੀਆ ਨਿਊਜ਼47 mins ago

ਪ੍ਰਧਾਨ ਮੰਤਰੀ ਨੇ ਪੀ.ਏ.ਯੂ. ਨੂੰ ਸਾਫ ਸੁਥਰੇ ਅਤੇ ਹਰੇ ਭਰੇ ਕੈਂਪਸ ਲਈ ਪਹਿਲਾ ਇਨਾਮ ਪ੍ਰਦਾਨ ਕੀਤਾ  

ਲੁਧਿਆਣਾ :  ਭਾਰਤੀ ਖੇਤੀ ਖੋਜ ਪ੍ਰੀਸ਼ਦ ਦੇ ਰਾਸ਼ਟਰੀ ਖੇਤੀ ਉਚ ਸਿੱਖਿਆ ਪ੍ਰੋਜੈਕਟ ਵੱਲੋਂ ਪੀ.ਏ.ਯੂ. ਦੇ ਕੈਂਪਸ ਨੂੰ ਪਿਛਲੇ ਸਾਲ ਲਈ...

Commencement of services related to registration and certification of fertilizers in the service centers Commencement of services related to registration and certification of fertilizers in the service centers
ਪੰਜਾਬੀ1 hour ago

 ਸੇਵਾ ਕੇਂਦਰਾਂ ‘ਚ ਖਾਦ ਪਦਾਰਥਾਂ ਦੀ ਰਜਿਸਟ੍ਰੇਸ਼ਨ ਤੇ ਸਰਟੀਫਿਕੇਟ ਨਾਲ ਸਬੰਧਤ ਸੇਵਾਵਾਂ ਸ਼ੁਰੂ

ਲੁਧਿਆਣਾ : ਪੰਜਾਬ ਸਰਕਾਰ ਵੱਲੋਂ ਵਸਨੀਕਾਂ ਨੂੰ ਖੱਜਲ-ਖੁਆਰੀ ਤੋਂ ਬਚਾਉਣ ਦੇ ਉਦੇਸ਼ ਨਾਲ ਸੇਵਾ ਕੇਂਦਰਾਂ ‘ਚ ਖਾਣ ਵਾਲੇ ਪਦਾਰਥਾਂ ਦੀ...

More than 10 million corona vaccines were administered in India yesterday More than 10 million corona vaccines were administered in India yesterday
ਇੰਡੀਆ ਨਿਊਜ਼1 hour ago

ਕੱਲ੍ਹ ਭਾਰਤ ‘ਚ 1 ਕਰੋੜ ਤੋਂ ਵੱਧ ਲੱਗੇ ਕੋਰੋਨਾ ਵੈਕਸੀਨ ਦੇ ਟੀਕੇ

ਜਾਣਕਾਰੀ ਅਨੁਸਾਰ ਦੇਸ਼ ਵਿਚ ਮੁੜ ਤੋਂ ਕੋਰੋਨਾ ਦੇ ਮਾਮਲੇ ਲਗਾਤਾਰ ਵਧਣੇ ਸ਼ੁਰੂ ਹੋ ਗਏ ਹਨ। ਦੂਜੇ ਪਾਸੇ ਕੋਰੋਨਾ ਤੋਂ ਬਚਣ...

Martyr Azam Bhagat Singh's birthday celebrated by taking oath to protect the environment Martyr Azam Bhagat Singh's birthday celebrated by taking oath to protect the environment
ਪੰਜਾਬੀ1 hour ago

ਵਾਤਾਵਰਣ ਦੀ ਰੱਖਿਆ ਦੀ ਸਹੁੰ ਚੁੱਕ ਕੇ ਮਨਾਇਆ ਸ਼ਹੀਦੇ ਆਜ਼ਮ ਭਗਤ ਸਿੰਘ ਦਾ ਜਨਮ ਦਿਨ

ਲੁਧਿਆਣਾ : ਮਾਲਵਾ ਖਾਲਸਾ ਸੀਨੀਅਰ ਸੈਕੰਡਰੀ ਸਕੂਲ, ਮਾਡਲ ਗਰਾਮ, ਲੁਧਿਆਣਾ ਵਿਖੇ ਅੱਜ ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਦਾ ਜਨਮ ਦਿਨ...

On Sidhu's resignation, the captain said, "He is not a man of endurance." On Sidhu's resignation, the captain said, "He is not a man of endurance."
ਇੰਡੀਆ ਨਿਊਜ਼1 hour ago

ਸਿੱਧੂ ਦੇ ਅਸਤੀਫੇ ‘ਤੇ ਕੈਪਟਨ ਨੇ ਕਿਹਾ ,ਉਹ ਟਿਕਣ ਵਾਲਾ ਆਦਮੀ ਨਹੀਂ’

ਜਾਣਕਾਰੀ ਅਨੁਸਾਰ ਪੰਜਾਬ ਕਾਂਗਰਸ ਵਿੱਚ ਉਸ ਸਮੇਂ ਭੂਚਾਲ ਆ ਗਿਆ ਜਦੋਂ ਨਵਜੋਤ ਸਿੰਘ ਸਿੱਧੂ ਨੇ ਪੰਜਾਬ ਕਾਂਗਰਸ ਪ੍ਰਧਾਨ ਦੇ ਅਹੁਦੇ...

Roadways contract bus employees will strike again if demands are not met by October 10 Roadways contract bus employees will strike again if demands are not met by October 10
ਪੰਜਾਬ ਨਿਊਜ਼2 hours ago

10 ਅਕਤੂਬਰ ਤਕ ਮੰਗਾਂ ਨਹੀਂ ਮੰਨੀਆਂ ਤਾਂ ਮੁੜ ਹੜਤਾਲ ਕਰਨਗੇ ਰੋਡਵੇਜ਼ ਕਾਨਟ੍ਰੈਕਟ ਬੱਸ ਮੁਲਾਜ਼ਮ

ਲੁਧਿਆਣਾ : ਕਾਨਟ੍ਰੈਕਟ ਬੱਸ ਮੁਲਾਜ਼ਮਾਂ ਦੀ ਮੰਗਲਵਾਰ ਨੂੰ ਲੁਧਿਆਣਾ ਬੱਸ ਸਟੈਂਡ ਦਫ਼ਤਰ ‘ਚ ਮੀਟਿੰਗ ਹੋਈ। ਮੁਲਾਜ਼ਮਾਂ ਨੇ ਸੂਬੇ ਸਰਕਾਰ ਖ਼ਿਲਾਫ਼...

Kotli's appointment as Industry Minister raised the expectations of Ludhiana Industry Kotli's appointment as Industry Minister raised the expectations of Ludhiana Industry
ਪੰਜਾਬੀ2 hours ago

ਕੋਟਲੀ ਦੇ ਉਦਯੋਗ ਮੰਤਰੀ ਬਣਨ ਨਾਲ ਲੁਧਿਆਣਾ ਇੰਡਸਟਰੀ ਦੀਆਂ ਉਮੀਦਾਂ ਵਧੀਆਂ

ਲੁਧਿਆਣਾ : ਖੰਨਾ ਤੋਂ ਦੂਜੀ ਵਾਰ ਵਿਧਾਨ ਸਭਾ ‘ਚ ਪਹੁੰਚੇ ਗੁਰਕੀਰਤ ਸਿੰਘ ਕੋਟਲੀ ਨੂੰ ਚਰਨਜੀਤ ਸਿੰਘ ਚੰਨੀ ਦੀ ਸਰਕਾਰ ‘ਚ...

Haryana Home Minister Anil Vij admitted to AIIMS due to ill health Haryana Home Minister Anil Vij admitted to AIIMS due to ill health
ਪੰਜਾਬ ਨਿਊਜ਼2 hours ago

ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਦੀ ਵਿਗੜੀ ਸਿਹਤ ਦੇ ਚੱਲਦੇ ਏਮਜ਼ ’ਚ ਕਰਵਾਇਆ ਭਰਤੀ

ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਦੀ ਅਚਾਨਕ ਸਿਹਤ ਵਿਗੜ ਗਈ। ਜਿਸਦੇ ਚੱਲਦੇ ਉਹਨਾਂ ਨੂੰ ਮੰਗਲਵਾਰ ਨੂੰ ਏਮਜ਼ ਦਿੱਲੀ ਵਿੱਚ...

Navjot Sidhu resigns from PPCC presidency Navjot Sidhu resigns from PPCC presidency
ਇੰਡੀਆ ਨਿਊਜ਼3 hours ago

ਨਵਜੋਤ ਸਿੱਧੂ ਨੇ PPCC ਦੇ ਪ੍ਰਧਾਨਗੀ ਅਹੁਦੇ ਤੋਂ ਦਿੱਤਾ ਅਸਤੀਫ਼ਾ

ਚੰਡੀਗੜ੍ਹ : ਨਵਜੋਤ ਸਿੰਘ ਸਿੱਧੂ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (PPCC) ਦੇ ਪ੍ਰਧਾਨਗੀ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ...

Trending