Connect with us

ਪੰਜਾਬ ਨਿਊਜ਼

ਡੇਰਾ ਮੁਖੀ ਰਾਮ ਰਹੀਮ ਨੂੰ ਮੁੜ ਮਿਲੀ ਪੈਰੋਲ, 30 ਦਿਨਾਂ ਲਈ ਆਏ ਬਾਹਰ

Published

on

Dera chief Ram Rahim got parole again, came out for 30 days

ਲੁਧਿਆਣਾ : ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਮੁੜ ਪੈਰੋਲ ਮਿਲ ਗਈ ਹੈ। ਉਹ 30 ਦਿਨਾਂ ਲਈ ਜੇਲ੍ਹ ‘ਚੋਂ ਬਾਹਰ ਆ ਰਿਹਾ ਹੈ।।ਉਹ ਇਸ ਸਮੇਂ ਰੋਹਤਕ ਦੀ ਸੁਨਾਰੀਆ ਜੇਲ੍ਹ ਵਿਚ ਬੰਦ ਹੈ। ਜ਼ਿਕਰਯੋਗ ਹੈ ਕਿ ਉਸ ਨੂੰ ਇਸੇ ਸਾਲ ਹੀ 21 ਜਨਵਰੀ ਨੂੰ 40 ਦਿਨਾਂ ਲਈ ਪੈਰੋਲ ਮਿਲੀ ਸੀ।

ਉਹ ਹੁਣ ਤਕ 6 ਵਾਰ ਪੈਰੋਲ ‘ਤੇ ਜੇਲ੍ਹ ਵਿਚੋਂ ਬਾਹਰ ਆ ਚੁੱਕਾ ਹੈ। ਦੱਸਿਆ ਜਾ ਰਿਹਾ ਹੈ ਕਿ ਰਾਮ ਰਹੀਮ ਦਾ ਜਨਮ ਦਿਨ ਜੋ ਕਿ 15 ਅਗਸਤ ਨੂੰ ਹੈ ਜਿਸ ਦੇ ਚੱਲਦਿਆਂ ਉਸ ਨੂੰ ਪੈਰੋਲ ਮਿਲੀ ਹੈ। ਅਜੇ ਇਹ ਸਪੱਸ਼ਟ ਨਹੀਂ ਹੈ ਕਿ ਉਹ ਪੈਰੋਲ ਤੋਂ ਬਾਅਦ ਕਿਸ ਡੇਰੇ ਵਿਚ ਰੁਕੇਗਾ।

Facebook Comments

Trending