Connect with us

ਪੰਜਾਬੀ

ਦੇਵਕੀ ਦੇਵੀ ਜੈਨ ਕਾਲਜ ਦੀਆਂ ਵਿਦਿਆਰਥਣਾਂ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ

Published

on

Devaki Devi Jain College students performed brilliantly

ਲੁਧਿਆਣਾ : ਦੇਵਕੀ ਦੇਵੀ ਜੈਨ ਮੈਮੋਰੀਅਲ ਕਾਲਜ ਫਾਰ ਵੂਮੈਨ ਦੇ ਫੈਸ਼ਨ ਡਿਜ਼ਾਈਨਿੰਗ ਦੀਆਂ ਵਿਦਿਆਰਥਣਾਂ ਨੇ ਤੀਜੇ ਸਮੈਸਟਰ ਵਿਚ ਵਧੀਆ ਪ੍ਰਦਰਸ਼ਨ ਕਰਕੇ ਕਾਲਜ ਦਾ ਨਾਂ ਰੌਸ਼ਨ ਕੀਤਾ। ਮਾਨਸੀ ਕੌਸ਼ਲ ਨੇ 88.80% ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਵਿਚ ਪਹਿਲਾ ਸਥਾਨ ਹਾਸਲ ਕੀਤਾ।

ਕਾਲਜ ਦੀ ਵਿਦਿਆਰਥਣ ਮੁਸਕਾਨ ਨੇ 87.60% ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਵਿਚੋਂ ਦੂਜਾ, ਪ੍ਰਿਆ ਸ਼ਰਮਾ ਨੇ 87.20% ਅੰਕ ਲੈ ਕੇ ਯੂਨੀਵਰਸਿਟੀ ਵਿਚ ਤੀਜਾ ਸਥਾਨ, ਨੇਹਾ ਰਾਣੀ ਨੇ 84.6% ਅੰਕਾਂ ਨਾਲ ਯੂਨੀਵਰਸਿਟੀ ਵਿਚ 7ਵਾਂ ਅਤੇ ਰਮਾ ਨੇ 82% ਅੰਕਾਂ ਨਾਲ ਯੂਨੀਵਰਸਿਟੀ ਵਿਚ 9ਵਾਂ ਸਥਾਨ ਪ੍ਰਾਪਤ ਕੀਤਾ ।

Facebook Comments

Trending